ਪੜਚੋਲ ਕਰੋ

ਸਹਿਮਤੀ ਨਾਲ ਬਣਾਏ ਗਏ ਸਰੀਰਿਕ ਸਬੰਧਾਂ 'ਤੇ ਬਲਾਤਕਾਰ ਦਾ ਦੋਸ਼ ਲਾਉਣਾ ਗ਼ਲਤ-High Court

Delhi HC Canceled FIR: ਦਿੱਲੀ ਹਾਈਕੋਰਟ 'ਚ ਇੱਕ ਔਰਤ ਨੇ ਵਿਅਕਤੀ 'ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਵਿਆਹ ਦਾ ਵਾਅਦਾ ਕਰਕੇ ਮੁੱਕਰ ਗਿਆ

High Court News: ਦਿੱਲੀ ਹਾਈਕੋਰਟ ਨੇ ਵਿਆਹ ਦੀ ਆੜ ਵਿੱਚ ਬਲਾਤਕਾਰ ਨਾਲ ਜੁੜੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਿਹਾ, ਜਦੋਂ ਕੋਈ ਔਰਤ ਸਰੀਰਿਕ ਸਬੰਧ ਬਣਾਉਣ ਦਾ ਫ਼ੈਸਲਾ ਸੋਚ ਸਮਝ ਕੇ ਲੈਂਦੀ ਹੈ ਤਾਂ ਉਹ ਜਦੋਂ ਤੱਕ ਵਿਆਹ ਦੇ ਝੂਠੇ ਵਾਅਦੇ ਦਾ ਸਪੱਸ਼ਟ ਸਬੂਤ ਨਹੀਂ ਦਿੰਦੀ ਤਾਂ ਉਦੋਂ ਤੱਕ ਸਹਿਮਤੀ ਨੂੰ ਧੋਖੇ ਨਾਲ ਹਾਸਿਲ ਕੀਤਾ ਨਹੀਂ ਕਿਹਾ ਜਾ ਸਕਦਾ।

ਜਸਟਿਸ ਅਨੁਪ ਕੁਮਾਰ ਨੇ ਇੱਕ ਵਿਅਕਤੀ ਦੇ ਖ਼ਿਲਾਫ਼ ਬਲਾਤਕਾਰ ਦੇ ਮਾਮਲੇ  ਨੂੰ ਰੱਦ ਕਰਦਿਆਂ ਇਹ ਟੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾਂ ਦੋਵਾਂ ਪੱਖਾਂ ਦੇ ਵਿਚਾਲੇ ਸੁਲਝਾ ਲਿਆ ਗਿਆ ਹੈ ਤੇ ਹੁਣ ਦੋਵਾਂ ਨੇ ਵਿਆਹ ਕਰ ਲਿਆ ਹੈ।
ਸਹਿਮਤੀ ਦੇ ਮਾਮਲੇ ਵਿੱਚ ਬਲਾਤਕਾਰ ਸਾਬਿਤ ਕਰਨਾ ਜ਼ਰੂਰੀ ਹੈ।

 ਦਿੱਲੀ ਹਾਈਕੋਰਟ ਨੇ ਕਿਹਾ, ਜਦੋਂ ਇੱਕ ਮਹਿਲਾ ਅੰਜਾਮ ਨੂੰ ਪੂਰੀ ਤਰ੍ਹਾਂ ਨਾਲ ਸਮਝਦੇ ਹੋਏ ਜਾਣਬੁੱਝ ਕੇ ਸਰੀਰਿਕ ਸਬੰਧ  ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਉਸ ਦੀ ਸਹਿਮਤੀ ਨੂੰ ਉਦੋਂ ਤੱਕ ਧੋਖੇ ਨਾਲ ਹਾਸਿਲ ਕੀਤਾ ਨਹੀਂ ਮੰਨਿਆ ਜਾ ਸਕਦਾ ਜਦੋਂ ਤੱਕ  ਵਿਆਹ ਦੇ ਝੂਠੇ ਲਾਰੇ ਦੇ ਸਬੂਤ ਨਾ ਹੋਣ। ਇਹ ਵਾਅਦਾ ਸਿੱਧੇ ਤੌਰ ਉੱਤੇ ਮਹਿਲਾ ਦੇ ਸਰੀਰਿਕ ਸਬੰਧ ਬਣਾਉਣ ਦੇ ਫੈਸਲੇ ਨਾਲ ਸਬੰਧਿਤ ਹੋਣਾ ਚਾਹੀਦਾ ਹੈ।

ਕੀ ਹੈ ਪੂਰਾ ਮਾਮਲਾ

ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਇਕ ਔਰਤ ਨੇ ਵਿਅਕਤੀ ਖ਼ਿਲਾਫ਼ ਬਲਾਤਕਾਰ ਦੀ ਸ਼ਿਕਾਇਤ ਦਰਜ ਕਰਵਾਈ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ ਪਰ ਬਾਅਦ ਵਿਚ ਪਰਿਵਾਰਕ ਦਬਾਅ ਦਾ ਹਵਾਲਾ ਦੇ ਕੇ ਵਿਆਹ ਦੇ ਵਾਅਦੇ ਤੋਂ ਮੁੱਕਰ ਗਿਆ।

FIR ਵਾਪਸ ਲੈਣ ਦਾ ਕਾਰਨ

ਕੇਸ ਵਿੱਚ ਨਵਾਂ ਮੋੜ ਉਦੋਂ ਆਇਆ ਜਦੋਂ ਦੋਵਾਂ ਧਿਰਾਂ ਨੇ ਅਦਾਲਤ ਨੂੰ ਦੱਸਿਆ ਕਿ ਜੋੜੇ ਨੇ ਆਪਣੇ ਮਤਭੇਦ ਸੁਲਝਾ ਲਏ ਹਨ ਅਤੇ ਕਾਨੂੰਨੀ ਤੌਰ 'ਤੇ ਵਿਆਹ ਕਰਵਾ ਲਿਆ ਹੈ। ਔਰਤ ਨੇ ਆਪਣੇ ਮੌਜੂਦਾ ਵਿਆਹੁਤਾ ਰਿਸ਼ਤੇ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਆਪਣੀ ਐਫਆਈਆਰ ਵਾਪਸ ਲੈ ਲਈ। ਉਸ ਨੇ ਮੰਨਿਆ ਕਿ ਦੋਸ਼ੀ ਵੱਲੋਂ ਵਿਆਹ ਤੋਂ ਇਨਕਾਰ ਪਰਿਵਾਰ ਦੇ ਦਬਾਅ ਕਾਰਨ ਹੋਇਆ ਸੀ ਨਾ ਕਿ ਅਵਿਸ਼ਵਾਸ ਜਾਂ ਧੋਖੇ ਕਾਰਨ।

ਇਸ ਕੇਸ ਵਿੱਚ, ਅਦਾਲਤ ਨੇ ਜਾਂਚ ਦੌਰਾਨ ਮੁਲਜ਼ਮਾਂ ਦੁਆਰਾ ਸਵੈ-ਇੱਛਤ ਵਿਆਹ ਨੂੰ ਨੋਟ ਕੀਤਾ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਸ਼ੁਰੂਆਤੀ ਵਾਅਦਾ ਮਾੜੇ ਇਰਾਦੇ ਨਾਲ ਨਹੀਂ ਕੀਤਾ ਗਿਆ ਸੀ। ਧਿਰਾਂ ਵਿਚਕਾਰ ਸੁਹਿਰਦ ਸਬੰਧਾਂ ਅਤੇ ਦੋਸ਼ੀ ਠਹਿਰਾਏ ਜਾਣ ਦੀ ਦੂਰ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ, ਅਦਾਲਤ ਨੇ ਆਈਪੀਸੀ ਦੀ ਧਾਰਾ 376 ਦੇ ਤਹਿਤ ਕਾਰਵਾਈ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਕੇਸ ਨੂੰ ਜਾਰੀ ਰੱਖਣਾ ਅਦਾਲਤੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੋਵੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

Embed widget