ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਬਜ਼ੁਰਗ ਸੱਸ-ਸਹੁਰੇ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੀ ਨੂੰਹ ਖਿਲਾਫ਼ ਹਾਈਕੋਰਟ ਸਖ਼ਤ, ਸੁਣਾਇਆ ਅਹਿਮ ਫੈਸਲਾ

ਦਿੱਲੀ ਹਾਈ ਕੋਰਟ (Delhi High Court) ਨੇ ਕਿਹਾ ਹੈ ਕਿ ਘਰੇਲੂ ਹਿੰਸਾ ਐਕਟ ਤਹਿਤ ਇੱਕ ਨੂੰਹ ਨੂੰ ਸਾਂਝੇ ਘਰ ਵਿੱਚ ਰਹਿਣ ਦਾ ਅਧਿਕਾਰ ਨਹੀਂ ਤੇ ਉਸ ਨੂੰ ਆਪਣੇ ਸਹੁਰਿਆਂ ਦੇ ਹੁਕਮਾਂ 'ਤੇ ਬੇਦਖ਼ਲ ਕੀਤਾ ਜਾ ਸਕਦਾ ਹੈ।

Delhi High Court Important Remark: ਦਿੱਲੀ ਹਾਈ ਕੋਰਟ (Delhi High Court) ਨੇ ਕਿਹਾ ਹੈ ਕਿ ਘਰੇਲੂ ਹਿੰਸਾ ਐਕਟ ਤਹਿਤ ਇੱਕ ਨੂੰਹ ਨੂੰ ਸਾਂਝੇ ਘਰ ਵਿੱਚ ਰਹਿਣ ਦਾ ਅਧਿਕਾਰ ਨਹੀਂ ਤੇ ਉਸ ਨੂੰ ਆਪਣੇ ਸਹੁਰਿਆਂ ਦੇ ਹੁਕਮਾਂ 'ਤੇ ਬੇਦਖ਼ਲ ਕੀਤਾ ਜਾ ਸਕਦਾ ਹੈ। ਦਰਅਸਲ, ਜਸਟਿਸ ਯੋਗੇਸ਼ ਖੰਨਾ, ਜੋ ਇੱਕ ਔਰਤ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਖਿਲਾਫ਼ ਅਪੀਲ 'ਤੇ ਸੁਣਵਾਈ ਕਰ ਰਹੇ ਸੀ।

ਇਸ ਵਿੱਚ ਉਸ ਵਿਆਹੁਤਾ ਨੂੰ ਘਰ ਵਿੱਚ ਰਹਿਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਸੀ, ਨੇ ਕਿਹਾ ਹੈ ਕਿ ਇੱਕ ਸਾਂਝੇ ਘਰ ਦੇ ਮਾਮਲੇ 'ਚ ਜਾਇਦਾਦ ਦਾ ਮਾਲਕ ਆਪਣੀ ਨੂੰਹ ਨੂੰ ਬੇਦਖਲ ਕਰ ਸਕਦਾ ਹੈ। ਮੌਜੂਦਾ ਕੇਸ ਵਿੱਚ ਇਹ ਉਚਿਤ ਹੋਵੇਗਾ ਕਿ ਅਪੀਲਕਰਤਾ ਨੂੰ ਉਸ ਦਾ ਵਿਆਹ ਜਾਰੀ ਰਹਿਣ ਤੱਕ ਬਦਲਵੀਂ ਰਿਹਾਇਸ਼ ਮੁਹੱਈਆ ਕਰਵਾਈ ਜਾਵੇ।

ਸੱਸ ਸਹੁਰੇ ਨੂੰ ਸ਼ਾਂਤੀ ਨਾਲ ਰਹਿਣ ਦਾ ਅਧਿਕਾਰ - ਅਦਾਲਤ
ਜੱਜ ਨੇ ਕਿਹਾ ਕਿ ਮੌਜੂਦਾ ਕੇਸ ਵਿੱਚ ਦੋਵੇਂ ਸਹੁਰੇ ਵਾਲੇ ਬਜ਼ੁਰਗ ਨਾਗਰਿਕ ਹਨ, ਜੋ ਸ਼ਾਂਤੀ ਨਾਲ ਰਹਿਣ ਦੇ ਹੱਕਦਾਰ ਹਨ ਤੇ ਉਨ੍ਹਾਂ ਦੇ ਪੁੱਤਰ ਤੇ ਨੂੰਹ ਵਿਚਕਾਰ ਵਿਆਹੁਤਾ ਕਲੇਸ਼ ਨਾਲ ਪ੍ਰਭਾਵਿਤ ਨਹੀਂ ਹੋਣ ਦੇ ਹੱਕਦਾਰ ਹਨ।

ਅਦਾਲਤ ਨੇ ਹੁਕਮਾਂ ਵਿੱਚ ਕਿਹਾ ਕਿ ਦੋਵਾਂ ਧਿਰਾਂ ਦੇ ਸਬੰਧ ਚੰਗੇ ਨਹੀਂ ਹਨ। ਇਸ ਲਈ ਜੀਵਨ ਦੇ ਅੰਤ ਵਿੱਚ ਇਹ ਉਚਿਤ ਨਹੀਂ ਹੋਵੇਗਾ ਕਿ ਬਿਰਧ ਮਾਤਾ-ਪਿਤਾ ਅਪੀਲਕਰਤਾ ਦੇ ਨਾਲ ਰਹਿਣ। ਇਸ ਲਈ ਇਹ ਉਚਿਤ ਹੋਵੇਗਾ ਜੇਕਰ ਅਪੀਲਕਰਤਾ ਨੂੰ ਇੱਕ ਵਿਕਲਪਿਕ ਰਿਹਾਇਸ਼ ਪ੍ਰਦਾਨ ਕੀਤੀ ਜਾਵੇ, ਜਿਵੇਂ ਕਿ ਘਰੇਲੂ ਹਿੰਸਾ ਨਾਲ ਔਰਤਾਂ ਦੀ ਸੁਰੱਖਿਆ ਦੀ ਧਾਰਾ 19 (1) (ਐਫ) ਤਹਿਤ ਦਿੱਤੇ ਗਏ ਆਦੇਸ਼ ਵਿੱਚ ਨਿਰਦੇਸ਼ਿਤ ਹੈ।

ਪਤੀ ਨੇ ਵੀ ਆਪਣੀ ਪਤਨੀ ਖਿਲਾਫ ਵੀ ਕੀਤੀ ਸ਼ਿਕਾਇਤ
ਅਦਾਲਤ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਸਬੰਧ "ਸਹਿਯੋਗੀ" ਨਹੀਂ ਸਨ ਤੇ ਇੱਥੋਂ ਤੱਕ ਕਿ ਪਤੀ ਦੁਆਰਾ ਆਪਣੀ ਪਤਨੀ, ਜੋ ਵੱਖਰੇ ਕਿਰਾਏ ਦੀ ਰਿਹਾਇਸ਼ ਵਿੱਚ ਰਹਿੰਦੀ ਸੀ, ਖਿਲਾਫ ਸ਼ਿਕਾਇਤ ਵੀ ਕੀਤੀ ਗਈ ਸੀ ਤੇ ਉਸ ਨੇ ਵਿਸ਼ੇ ਦੀ ਜਾਇਦਾਦ ਵਿੱਚ ਕਿਸੇ ਵੀ ਅਧਿਕਾਰ ਦਾ ਦਾਅਵਾ ਨਹੀਂ ਕੀਤਾ ਸੀ।

ਅਦਾਲਤ ਨੇ ਕਿਹਾ ਕਿ ਡੀਵੀ ਐਕਟ ਦੀ ਧਾਰਾ 19 ਤਹਿਤ ਨਿਵਾਸ ਦਾ ਅਧਿਕਾਰ ਸਾਂਝੇ ਘਰ ਵਿੱਚ ਨਿਵਾਸ ਦਾ ਅਟੱਲ ਅਧਿਕਾਰ ਨਹੀਂ, ਖਾਸ ਕਰਕੇ ਜਦੋਂ ਨੂੰਹ ਬਜ਼ੁਰਗ ਸਹੁਰੇ ਤੇ ਸੱਸ ਦੇ ਵਿਰੁੱਧ ਹੋਵੇ। ਇਸ ਸਥਿਤੀ ਵਿੱਚ ਦੋਵੇਂ ਲਗਪਗ 74 ਅਤੇ 69 ਸਾਲ ਦੀ ਉਮਰ ਦੇ ਸੀਨੀਅਰ ਨਾਗਰਿਕ ਹੋਣ ਤੇ ਆਪਣੀ ਜ਼ਿੰਦਗੀ ਦੇ ਅੰਤ ਵਿੱਚ ਹੋਣ ਕਰਕੇ, ਸ਼ਾਂਤੀ ਨਾਲ ਰਹਿਣ ਦੇ ਹੱਕਦਾਰ ਹਨ ਤੇ ਉਨ੍ਹਾਂ ਨੂੰ ਆਪਣੇ ਪੁੱਤਰ ਤੇ ਨੂੰਹ ਵਿਚਕਾਰ ਵਿਆਹੁਤਾ ਵਿਵਾਦ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget