ਪੜਚੋਲ ਕਰੋ

Arvind Kejriwal News: 'ਆਪ' ਦੇ ਮੰਤਰੀ ਨੇ ਹੀ ਕੇਜਰੀਵਾਲ ਖ਼ਿਲਾਫ਼ ਖੋਲ੍ਹ ਦਿੱਤਾ ਮੋਰਚਾ, ਹਾਈਕੋਰਟ 'ਚ ਕੀਤੀ ਆਹ ਮੰਗ

Arvind Kejriwal News: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ। ਹਾਈ ਕੋਰਟ ਪਹਿਲਾਂ ਹੀ ਦੋ ਪਟੀਸ਼ਨਾਂ ਨੂੰ ਰੱਦ ਕਰ ਚੁੱਕੀ ਹੈ।

CM Arvind Kejriwal News: ਦਿੱਲੀ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਰਜ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਆਮ ਆਦਮੀ ਪਾਰਟੀ ਤੋਂ ਮੁਅੱਤਲ ਅਤੇ ਦਿੱਲੀ ਦੇ ਸਾਬਕਾ ਮੰਤਰੀ ਸੰਦੀਪ ਕੁਮਾਰ ਨੇ ਦਰਜ ਕੀਤੀ ਹੈ। ਸੰਦੀਪ ਕੁਮਾਰ ਨੂੰ 'ਆਪ' ਨੇ ਸਾਲ 2016 'ਚ ਕਥਿਤ ਸੀਡੀ ਕਾਂਡ ਮਾਮਲੇ 'ਚ ਪਾਰਟੀ 'ਚੋਂ ਕੱਢ ਦਿੱਤਾ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਇਸ ਮੁੱਦੇ 'ਤੇ ਦੋ ਜਨਹਿੱਤ ਪਟੀਸ਼ਨਾਂ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਬਕਾ ਮੰਤਰੀ ਸੰਦੀਪ ਕੁਮਾਰ ਵਲੋਂ ਦਿੱਲੀ ਹਾਈ ਕੋਰਟ ਵਿੱਚ ਦਰਜ ਪਟੀਸ਼ਨ ਵਿੱਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਈਡੀ ਵੱਲੋਂ ਆਬਕਾਰੀ ਨੀਤੀ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਯੋਗ ਨਹੀਂ ਰਹੇ ਹਨ।

ਇਹ ਵੀ ਪੜ੍ਹੋ: Holiday Announced: ਪੰਜਾਬ ਸਰਕਾਰ ਵੱਲੋਂ 25 ਮਈ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ

ਅਰਵਿੰਦ ਕੇਜਰੀਵਾਲ ਵਿਰੁੱਧ ਹਾਈਕੋਰਟ ਵਿੱਚ ਪਟੀਸ਼ਨ ਦਰਜ

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਸੰਦੀਪ ਕੁਮਾਰ ਵੱਲੋਂ ਦਰਜ ਪਟੀਸ਼ਨ ਦੀ ਸੁਣਵਾਈ 8 ਅਪ੍ਰੈਲ 2024 ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ 'ਚ ਹੋਣੀ ਹੈ। ਸੁਲਤਾਨਪੁਰ ਮਾਜਰਾ ਦੇ ਸਾਬਕਾ ਵਿਧਾਇਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਰਹਿੰਦਿਆਂ ਧਾਰਾ 239AA (4), 167 (B) ਅਤੇ (C) ਅਤੇ ਉਪ ਧਾਰਾਵਾਂ ਤਹਿਤ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਕਾਰਜਾਂ ਨੂੰ ਨਿਭਾਉਣ ਵਿੱਚ ਅਸਮਰੱਥ ਹਨ।

2016 ਵਿੱਚ ਆਮ ਆਦਮੀ ਪਾਰਟੀ ਨੇ ਕੀਤਾ ਸੀ ਮੁਅੱਤਲ

ਪਟੀਸ਼ਨਕਰਤਾ ਸੰਦੀਪ ਕੁਮਾਰ ਦਿੱਲੀ ਸਰਕਾਰ ਵਿੱਚ ਮਹਿਲਾ ਅਤੇ ਬਾਲ ਵਿਕਾਸ, ਸਮਾਜ ਕਲਿਆਣ ਅਤੇ ਐਸਸੀ-ਐਸਟੀ ਮੰਤਰੀ ਰਹਿ ਚੁੱਕੇ ਹਨ। 2019 ਵਿੱਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਲੋਕ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ (ਬੀਐਸਪੀ) ਦਾ ਸਮਰਥਨ ਕਰਨ ਤੋਂ ਬਾਅਦ ਦਲ-ਬਦਲ ਵਿਰੋਧੀ ਕਾਨੂੰਨ ਦੇ ਤਹਿਤ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਸੀ। 2016 ਵਿੱਚ 'ਆਪ' ਨੇ ਇੱਕ 'ਇਤਰਾਜ਼ਯੋਗ ਸੀਡੀ' ਨੂੰ ਲੈ ਕੇ ਵਿਵਾਦ ਪੈਦਾ ਹੋਣ ਤੋਂ ਬਾਅਦ ਸੰਦੀਪ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੂੰ ਇੱਕ ਔਰਤ ਨਾਲ ਇਤਰਾਜ਼ਯੋਗ ਸਥਿਤੀ ਵਿੱਚ ਦਿਖਾਇਆ ਗਿਆ ਸੀ।

ਇਹ ਵੀ ਪੜ੍ਹੋ: Heatwave: ਅਗਲੇ ਦੋ ਦਿਨਾਂ ‘ਚ ਇਨ੍ਹਾਂ ਸੂਬਿਆਂ 'ਚ ਗਰਮੀ ਕੱਢੇਗੀ ਵੱਟ, ਤਾਂ ਇੱਥੇ ਪਵੇਗੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget