ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Right To Marry: ਲੜਕੀਆਂ ਨੂੰ ਆਪਣੀ ਮਰਜ਼ੀ ਨਾਲ ਵਿਆਹ ਕਰਨ ਦਾ ਪੂਰਾ ਅਧਿਕਾਰ- ਹਾਈਕੋਰਟ

ਦਿੱਲੀ ਹਾਈਕੋਰਟ ਨੇ ਕੁੜੀਆਂ ਦੇ ਹੱਕ ਵਿੱਚ ਅਤੇ ਆਜ਼ਾਦੀ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਚੰਗਾ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਹਾਈ ਕੋਰਟ ਨੇ ਲੜਕੀਆਂ ਲਈ ਆਪਣੀ ਮਰਜ਼ੀ ਨਾਲ ਵਿਆਹ ਕਰਨਾ ਸੰਵਿਧਾਨਕ ਕਰਾਰ ਦਿੱਤਾ ਹੈ।

Delhi High Court : ਦਿੱਲੀ ਹਾਈਕੋਰਟ ਨੇ ਕੁੜੀਆਂ ਦੇ ਹੱਕ ਵਿੱਚ ਅਤੇ ਆਜ਼ਾਦੀ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਚੰਗਾ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਹਾਈ ਕੋਰਟ ਨੇ ਲੜਕੀਆਂ ਲਈ ਆਪਣੀ ਮਰਜ਼ੀ ਨਾਲ ਵਿਆਹ ਕਰਨਾ ਸੰਵਿਧਾਨਕ ਕਰਾਰ ਦਿੱਤਾ ਹੈ। ਮੰਗਲਵਾਰ ਨੂੰ, ਦਿੱਲੀ ਹਾਈ ਕੋਰਟ ਨੇ ਕਿਹਾ ਕਿ ਪਸੰਦ ਦੁਆਰਾ ਵਿਆਹ ਨਿੱਜੀ ਆਜ਼ਾਦੀ ਦਾ ਇੱਕ ਬੁਨਿਆਦੀ ਤੱਤ ਹੈ। ਜੀਵਨ ਸਾਥੀ ਚੁਣਨ ਦੀ ਆਜ਼ਾਦੀ 'ਤੇ ਵਿਸ਼ਵਾਸ ਦਾ ਕੋਈ ਅਸਰ ਨਹੀਂ ਹੁੰਦਾ। ਵਿਆਹ ਵਿੱਚ ਨਿੱਜੀ ਪਸੰਦ ਦੀ ਆਜ਼ਾਦੀ ਸੰਵਿਧਾਨ ਦੇ ਆਰਟੀਕਲ 21 ਦਾ ਇੱਕ ਅਨਿੱਖੜਵਾਂ ਅੰਗ ਹੈ। ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਆਈਆਂ ਪਟੀਸ਼ਨਾਂ ਦੇ ਆਧਾਰ 'ਤੇ ਲਿਆ ਹੈ।

ਜਾਣੋ ਕੀ ਸੀ ਪੂਰਾ ਮਾਮਲਾ?
ਇਕ ਵਿਅਕਤੀ ਨੇ ਆਪਣੇ ਪਰਿਵਾਰਕ ਮੈਂਬਰਾਂ 'ਤੇ ਆਪਣੀ ਪਤਨੀ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਉਸ ਨੇ ਆਪਣੀ ਦਰਖਾਸਤ ਵਿਚ ਕਿਹਾ ਹੈ ਕਿ ਉਸ ਦੀ ਪਤਨੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਸ਼ਿਕਾਇਤਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਬੇਰਹਿਮੀ ਨਾਲ ਕੁੱਟਿਆ। ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ। ਰਿਸ਼ਤੇਦਾਰਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਲੜਕੀ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਵਿਆਹ ਕਰਵਾਇਆ ਸੀ, ਜਿਸ ਕਾਰਨ ਪਰਿਵਾਰ ਵਾਲੇ ਨਾਰਾਜ਼ ਸਨ।

ਕੀ ਕਿਹਾ ਦਿੱਲੀ ਹਾਈਕੋਰਟ ਨੇ?
ਅਜਿਹੀਆਂ ਘਟਨਾਵਾਂ ਹਰ ਰੋਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਸ ਵਿੱਚ ਕਿਸੇ ਲੜਕੀ ਨੂੰ ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣ ਲਈ ਤਸੀਹੇ ਦਿੱਤੇ ਜਾਂਦੇ ਹਨ। ਇਸ ਪੂਰੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਟਿੱਪਣੀ ਕੀਤੀ ਕਿ ਸੰਵਿਧਾਨ ਵਿੱਚ ਲੜਕੀਆਂ ਨੂੰ ਆਪਣੀ ਮਰਜ਼ੀ ਨਾਲ ਵਿਆਹ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।

ਇਹ ਟਿੱਪਣੀ ਜਸਟਿਸ ਅਨੂਪ ਕੁਮਾਰ ਮੈਂਦਿਰੱਤਾ ਦੀ ਬੈਂਚ ਨੇ ਸ਼ਿਕਾਇਤਕਰਤਾ 'ਤੇ ਕਥਿਤ ਤੌਰ 'ਤੇ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਕੀਤੀ ਹੈ।

ਲਾਪਰਵਾਹ ਪੁਲਿਸ 'ਤੇ ਟਿੱਪਣੀ
ਦਿੱਲੀ ਹਾਈ ਕੋਰਟ ਨੇ ਆਪਣੀ ਟਿੱਪਣੀ ਵਿੱਚ ਇਹ ਵੀ ਕਿਹਾ ਕਿ ਪੁਲਿਸ ਤੋਂ ਅਜਿਹੇ ਜੋੜਿਆਂ ਦੀ ਸੁਰੱਖਿਆ ਲਈ ਤੁਰੰਤ ਅਤੇ ਸੰਵੇਦਨਸ਼ੀਲ ਕਾਰਵਾਈ ਦੀ ਉਮੀਦ ਕੀਤੀ ਜਾਂਦੀ ਹੈ ਜੋ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਦੂਜਿਆਂ ਤੋਂ ਖਤਰੇ ਵਿੱਚ ਹਨ। ਪੁਲੀਸ ’ਤੇ ਉਂਗਲ ਉਠਾਉਂਦਿਆਂ ਅਦਾਲਤ ਨੇ ਕਿਹਾ ਕਿ ਇਹ ਮੰਦਭਾਗੀ ਸਥਿਤੀ ਹੈ ਕਿ ਸ਼ਿਕਾਇਤ ਦੇ ਬਾਵਜੂਦ ਸਬੰਧਤ ਪੁਲੀਸ ਲਾਪਰਵਾਹੀ ਵਰਤ ਰਹੀ ਹੈ। ਸੂਚਨਾ ਮਿਲਣ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਨਾ ਹੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਂਦੇ ਹਨ।

ਜਾਣੋ ਆਰਟੀਕਲ 21 ਕੀ ਹੈ
ਜੀਵਨ ਅਤੇ ਆਜ਼ਾਦੀ ਦਾ ਇਹ ਮੌਲਿਕ ਅਧਿਕਾਰ ਸੰਵਿਧਾਨ ਦੇ ਭਾਗ III ਦੀ ਧਾਰਾ 21 ਅਧੀਨ ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਨੂੰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
ਟਰੰਪ ਨੂੰ ਟੱਕਰਿਆ ਬਰਾਬਰ ਦਾ ਲੀਡਰ! ਮੀਡੀਆ ਦੇ ਸਾਹਮਣੇ ਹੱਥ ਫੜ੍ਹ ਰੋਕਿਆ, ਕਿਹਾ ਐਵੇਂ ਗਲਤ ਗੱਲ ਨਾ ਬੋਲ...
ਟਰੰਪ ਨੂੰ ਟੱਕਰਿਆ ਬਰਾਬਰ ਦਾ ਲੀਡਰ! ਮੀਡੀਆ ਦੇ ਸਾਹਮਣੇ ਹੱਥ ਫੜ੍ਹ ਰੋਕਿਆ, ਕਿਹਾ ਐਵੇਂ ਗਲਤ ਗੱਲ ਨਾ ਬੋਲ...
ਕਣਕ ਖੇਤ, ਕੁੜੀ ਪੇਟ, ਆ ਜਵਾਈਆ ਮੰਡੇ ਖਾ...., ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਛੇੜ ਪੰਜਾਬੀਆਂ ਦਾ 'ਕਰੰਟ' ਦੇਖਣਾ ਚਾਹੁੰਦੀ ਦਿੱਲੀ ?
ਕਣਕ ਖੇਤ, ਕੁੜੀ ਪੇਟ, ਆ ਜਵਾਈਆ ਮੰਡੇ ਖਾ...., ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਛੇੜ ਪੰਜਾਬੀਆਂ ਦਾ 'ਕਰੰਟ' ਦੇਖਣਾ ਚਾਹੁੰਦੀ ਦਿੱਲੀ ?
Punjab News: ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਸੰਪਤੀ ਮਾਮਲੇ 'ਚ ਐਕਸੀਅਨ ਖਿਲਾਫ਼ ਮਾਮਲਾ ਦਰਜ
Punjab News: ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਸੰਪਤੀ ਮਾਮਲੇ 'ਚ ਐਕਸੀਅਨ ਖਿਲਾਫ਼ ਮਾਮਲਾ ਦਰਜ
Advertisement
ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
ਕੇਂਦਰ ਦੀ ਪੰਜਾਬ ਖ਼ਿਲਾਫ਼ ਇੱਕ ਹੋਰ ਚਾਲ ! CBSE ਨੇ ਖੇਤਰੀ ਭਾਸ਼ਾਵਾਂ ਦੀ ਸੂਚੀ 'ਚੋਂ ਹਟਾਈ ਪੰਜਾਬੀ, ਸਿਆਸਤ 'ਚ ਆਇਆ ਭੂਚਾਲ
ਟਰੰਪ ਨੂੰ ਟੱਕਰਿਆ ਬਰਾਬਰ ਦਾ ਲੀਡਰ! ਮੀਡੀਆ ਦੇ ਸਾਹਮਣੇ ਹੱਥ ਫੜ੍ਹ ਰੋਕਿਆ, ਕਿਹਾ ਐਵੇਂ ਗਲਤ ਗੱਲ ਨਾ ਬੋਲ...
ਟਰੰਪ ਨੂੰ ਟੱਕਰਿਆ ਬਰਾਬਰ ਦਾ ਲੀਡਰ! ਮੀਡੀਆ ਦੇ ਸਾਹਮਣੇ ਹੱਥ ਫੜ੍ਹ ਰੋਕਿਆ, ਕਿਹਾ ਐਵੇਂ ਗਲਤ ਗੱਲ ਨਾ ਬੋਲ...
ਕਣਕ ਖੇਤ, ਕੁੜੀ ਪੇਟ, ਆ ਜਵਾਈਆ ਮੰਡੇ ਖਾ...., ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਛੇੜ ਪੰਜਾਬੀਆਂ ਦਾ 'ਕਰੰਟ' ਦੇਖਣਾ ਚਾਹੁੰਦੀ ਦਿੱਲੀ ?
ਕਣਕ ਖੇਤ, ਕੁੜੀ ਪੇਟ, ਆ ਜਵਾਈਆ ਮੰਡੇ ਖਾ...., ਕੇਜਰੀਵਾਲ ਨੂੰ ਰਾਜ ਸਭਾ ਭੇਜਣ ਦੀਆਂ ਚਰਚਾਵਾਂ ਛੇੜ ਪੰਜਾਬੀਆਂ ਦਾ 'ਕਰੰਟ' ਦੇਖਣਾ ਚਾਹੁੰਦੀ ਦਿੱਲੀ ?
Punjab News: ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਸੰਪਤੀ ਮਾਮਲੇ 'ਚ ਐਕਸੀਅਨ ਖਿਲਾਫ਼ ਮਾਮਲਾ ਦਰਜ
Punjab News: ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਸੰਪਤੀ ਮਾਮਲੇ 'ਚ ਐਕਸੀਅਨ ਖਿਲਾਫ਼ ਮਾਮਲਾ ਦਰਜ
Punjab News: ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ 'ਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਬਣਾਇਆ ਉਮੀਦਵਾਰ
Punjab News: ਲੁਧਿਆਣਾ ਪੱਛਮੀ ਤੋਂ ਖਾਲੀ ਹੋਈ ਸੀਟ 'ਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਬਣਾਇਆ ਉਮੀਦਵਾਰ
VueNow founder Arrested: ਈਡੀ ਦਾ ਵੱਡਾ ਐਕਸ਼ਨ, VueNow ਕੰਪਨੀ ਦਾ ਫਾਊਂਡਰ ਗ੍ਰਿਫ਼ਤਾਰ, ਨਿਵੇਸ਼ਕਾਂ 'ਚ ਹਾਹਾਕਾਰ
VueNow founder Arrested: ਈਡੀ ਦਾ ਵੱਡਾ ਐਕਸ਼ਨ, VueNow ਕੰਪਨੀ ਦਾ ਫਾਊਂਡਰ ਗ੍ਰਿਫ਼ਤਾਰ, ਨਿਵੇਸ਼ਕਾਂ 'ਚ ਹਾਹਾਕਾਰ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
Punjab News: 27 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਜਾਰੀ ਹੋਇਆ ਨੋਟੀਫਿਕੇਸ਼ਨ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
US Gold Card: ਅਪਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਲਈ ਦੇਣੇ ਪੈਣਗੇ 5 ਮਿਲੀਅਨ ਡਾਲਰ, ਜਾਣੋ ਟਰੰਪ ਦੀ ਨਵੀਂ 'ਗੋਲਡ ਕਾਰਡ' ਯੋਜਨਾ ਬਾਰੇ
Embed widget