ਪੜਚੋਲ ਕਰੋ

ਹਾਈਕੋਰਟ ਦਾ ਹੁਕਮ, ਪਤੀ ਦੀ 30% ਤਨਖ਼ਾਹ 'ਤੇ ਪਤਨੀ ਦਾ ਹੱਕ

ਅਦਾਲਤ ਨੇ ਕਿਹਾ ਕਿ ਜੇ ਪਰਿਵਾਰ ਵਿਚ ਕੋਈ ਹੋਰ ਨਿਰਭਰ ਨਹੀਂ ਹੈ ਤਾਂ ਪਤੀ ਦੀ ਕੁੱਲ ਆਮਦਨ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਣਾ ਚਾਹੀਦਾ ਹੈ ਜਿਸ ਵਿੱਚੋਂ ਇੱਕ ਹਿੱਸਾ ਪਤੀ ਦਾ ਅਤੇ ਦੂਜਾ ਹਿੱਸਾ ਪਤਨੀ ਨੂੰ ਮਿਲਣਾ ਚਾਹੀਦਾ ਹੈ।

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਗੁਜ਼ਾਰਾ ਭੱਤੇ ਦੇ ਇੱਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਕਿਹਾ ਕਿ ਪਤਨੀ ਨੂੰ ਪਤੀ ਦੀ ਤਨਖ਼ਾਹ ਦਾ 30 ਫੀਸਦੀ ਹਿੱਸਾ ਮਿਲਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਜੇ ਪਰਿਵਾਰ ਵਿਚ ਕੋਈ ਹੋਰ ਨਿਰਭਰ ਨਹੀਂ ਹੈ ਤਾਂ ਪਤੀ ਦੀ ਕੁੱਲ ਆਮਦਨ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਣਾ ਚਾਹੀਦਾ ਹੈ ਜਿਸ ਵਿੱਚੋਂ ਇੱਕ ਹਿੱਸਾ ਪਤੀ ਦਾ ਅਤੇ ਦੂਜਾ ਹਿੱਸਾ ਪਤਨੀ ਨੂੰ ਮਿਲਣਾ ਚਾਹੀਦਾ ਹੈ। ਹੁਕਮ ਦੀ ਸੁਣਵਾਈ ਕਰਦਿਆਂ ਬੈਂਚ ਦੇ ਜਸਟਿਸ ਸੰਜੀਵ ਸਚਦੇਵਾ ਨੇ ਹੇਠਲੀ ਅਦਾਲਤ ਦੇ ਉਹ ਹੁਕਮ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਪਟੀਸ਼ਨਰ-ਪਤਨੀ ਨੂੰ ਬਚਾਅ ਪੱਖ ਦੇ ਪਤੀ ਦੀ ਕੁੱਲ ਆਮਦਨ ਦਾ 15 ਫੀਸਦੀ ਗੁਜ਼ਾਰਾ ਭੱਤੇ ਵਜੋਂ ਦੇਣ ਦਾ ਹੁਕਮ ਦਿੱਤਾ ਗਿਆ ਸੀ। ਮਾਮਲੇ ਦੇ ਮੁਤਾਬਕ ਮਾਰਚ 2006 ਨੂੰ ਸੀਆਈਐਸਐਸ ਇੰਸਪੈਕਟਰ ਧਰਮੇਂਦਰ ਸਿੰਘ ਵਿਸ਼ਟ ਦਾ ਵਿਆਹ ਬਬਿਤਾ ਵਿਸ਼ਟ ਨਾਲ ਹੋਇਆ ਸੀ। ਅਕਤੂਬਰ 2006 ਵਿੱਚ ਪਤੀ-ਪਤਨੀ ਨੇ ਵੱਖਰੇ ਤੌਰ 'ਤੇ ਰਹਿਣਾ ਸ਼ੁਰੂ ਕਰ ਦਿੱਤਾ। ਮਾਮਲਾ ਅਦਾਲਤ ਵਿੱਚ ਪਹੁੰਚਣ ਤੋਂ ਬਾਅਦ, ਅਦਾਲਤ ਨੇ ਸੀਪੀਸੀ 1973 ਵਿੱਚ ਸੈਕਸ਼ਨ 125 ਫਰਵਰੀ 2008 ਵਿੱਚ ਅੰਤਰਿਮ ਆਦੇਸ਼ ਪਾਸ ਕਰ ਦਿੱਤਾ। ਇਸ ਵਿੱਚ, ਪਤਨੀ ਨੂੰ ਆਪਣੇ ਪਤੀ ਦੀ ਕੁੱਲ ਆਮਦਨ ਦਾ 30 ਫੀਸਦੀ ਹਿੱਸੇ ਨੂੰ ਗੁਜ਼ਾਰਾ ਭੱਤੇ ਵਜੋਂ ਦੇਣ ਦਾ ਹੁਕਮ ਦਿੱਤਾ ਗਿਆ। ਟਰਾਇਲ ਕੋਰਟ ਵਿੱਚ ਸਬੂਤ ਪੇਸ਼ ਕਰਨ ਤੋਂ ਬਾਅਦ ਅਦਾਲਤ ਨੇ ਗੁਜ਼ਾਰਾ ਭੱਤਾ ਦੀ ਰਕਮ 30 ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਸੀ। ਇਸ 'ਤੇ ਪਤਨੀ ਨੇ ਕਿਹਾ ਕਿ ਇਹ ਰਕਮ ਉਸ ਦੇ ਪਿਤਾ ਵੱਲੋਂ ਪਰਿਵਾਰ ਦੇ ਰੋਜ਼ਾਨਾ ਖਰਚਿਆਂ ਲਈ ਦਿੱਤੀ ਜਾਂਦੀ ਹੈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜਦ ਪਰਿਵਾਰ ਵਿੱਚ ਪਤੀ ਜਾਂ ਪਤਨੀ ਤੋਂ ਇਲਾਵਾ ਕੋਈ ਹੋਰ ਨਿਰਭਰ ਨਹੀਂ ਹੁੰਦਾ ਤਾਂ ਕੁੱਲ ਆਮਦਨ ਦੋ ਹਿੱਸਿਆਂ ਵਿੱਚ ਵੰਡੀ ਜਾਣੀ ਚਾਹੀਦੀ ਹੈ। ਇਸ ਵਿੱਚ ਇੱਕ ਹਿੱਸਾ ਨੂੰ ਪਤੀ ਕੋਲ ਰਹਿ ਜਾਏ ਤੇ ਦੂਸਰਾ ਹਿੱਸਾ ਪਤਨੀ ਨੂੰ ਜਾਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget