ਪੜਚੋਲ ਕਰੋ

ਜੇ ਸਰਕਾਰ ਨੌਕਰੀ ਤੇ ਰੋਟੀ ਨਹੀਂ ਦੇ ਸਕਦੀ ਤਾਂ ਭੀਖ ਮੰਗਣਾ ਅਪਰਾਧ ਕਿਵੇਂ? ਹਾਈਕੋਰਟ ਦਾ ਵੱਡਾ ਸਵਾਲ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਭੀਖ ਮੰਗਣ ਨੂੰ ਅਪਰਾਧ ਦੀ ਸ਼੍ਰੇਣੀ ਵਿੱਚੋਂ ਬਾਹਰ ਕੱਢਣ ਦੀ ਅਪੀਲ ਵਾਲੀਆਂ ਦੋ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇ ਸਰਕਾਰ ਲੋਕਾਂ ਨੂੰ ਨੌਕਰੀਆਂ ਤੇ ਭੋਜਨ ਨਹੀਂ ਦੇ ਸਕਦੀ ਤਾਂ ਭੀਖ ਮੰਗਣਾ ਅਪਰਾਧ ਕਿਵੇਂ ਹੋ ਸਕਦਾ ਹੈ।   ਮੁੱਖ ਜੱਜ ਗੀਤਾ ਮਿੱਤਲ ਤੇ ਜਸਟਿਸ ਹਰਿ ਸ਼ੰਕਰ ਦੀ ਬੈਂਚ ਨੇ ਕਿਹਾ ਕਿ ਵਿਅਕਤੀ ਕੇਵਲ ‘ਭਾਰੀ ਜ਼ਰੂਰਤ’ ਕਾਰਨ ਹੀ ਭੀਖ ਮੰਗਦਾ ਹੈ ਨਾ ਕਿ ਆਪਣੀ ਪਸੰਦ ਕਾਰਨ। ਜਦੋਂ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਤਾਂ ਹੀ ਬੰਦਾ ਆਪਣੀ ਰੋਟੀ ਲਈ ਹੱਥ ਅੱਡਦਾ ਹੈ। ਦੇਸ਼ ਵਿੱਚ ਜੇ ਤੁਸੀਂ ਨੌਕਰੀਆਂ ਤੇ  ਰੋਟੀ ਨਹੀਂ ਦੇ ਸਕਦੇ ਤਾਂ ਭੀਖ ਮੰਗਣਾ ਅਪਰਾਧ ਕਿਵੇਂ ਹੈ? ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਕਿਹਾ ਸੀ ਕਿ ਜੇ ਅਜਿਹਾ ਗ਼ਰੀਬੀ ਕਾਰਨ ਕੀਤਾ ਗਿਆ ਹੈ ਤਾਂ ਭੀਖ ਮੰਗਣਾ ਅਪਰਾਧ ਨਹੀਂ ਹੋਣਾ ਚਾਹੀਦਾ ਪਰ ਸਰਕਾਰ ਨੇ ਕਿਹਾ ਸੀ ਕਿ ਭੀਖ ਮੰਗਣ ਨੂੰ ਅਪਰਾਧ ਦੀ ਸ਼੍ਰੇਣੀ ਵਿੱਚੋਂ ਨਹੀਂ ਕੱਢਿਆ ਜਾਵੇਗਾ। ਜੇ ਸਰਕਾਰ ਨੌਕਰੀ ਤੇ ਰੋਟੀ ਨਹੀਂ ਦੇ ਸਕਦੀ ਤਾਂ ਭੀਖ ਮੰਗਣਾ ਅਪਰਾਧ ਕਿਵੇਂ? ਹਾਈਕੋਰਟ ਦਾ ਵੱਡਾ ਸਵਾਲ ਹਰਸ਼ ਮੇਂਦਾਰ ਤੇ ਕਰਣਿਕਾ ਵੱਲੋਂ ਦਰਜ ਜਨਹਿੱਤ ਪਟੀਸ਼ਨ ’ਤੇ ਭੀਖ ਮੰਗਣ ਨੂੰ ਅਪਰਾਧ ਦੀ ਸ਼੍ਰੇਣੀ ’ਚੋਂ ਬਾਹਰ ਕੱਢਣ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਵਿੱਚ ਭਿਖਾਰੀਆਂ ਨੂੰ ਬੇਸਿਕ ਮਾਨਵੀ ਤੇ ਮੌਲਿਕ ਅਧਿਕਾਰ ਦੇਣ ਬਾਰੇ ਵੀ ਅਪੀਲ ਕੀਤੀ ਗਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget