ਪੜਚੋਲ ਕਰੋ

ਬਦਮਾਸ਼ਾਂ ਨੇ ਤਾਬੜਤੋੜ 2 ਦਰਜਨ ਗੋਲ਼ੀਆਂ ਮਾਰ ਭੁੰਨ੍ਹਿਆ 'ਆਪ' ਲੀਡਰ

ਸੂਤਰਾਂ ਨੇ ਦੱਸਿਆ ਕਿ ਵਰਿੰਦਰ ਮਾਨ ਨੇ ਬੀਐਸਪੀ ਦੀ ਟਿਕਟ 'ਤੇ ਨਿਗਮ ਕੌਂਸਲਰ ਤੇ ਲੋਕ ਸਭਾ ਦੀ ਚੋਣ ਲੜੀ ਸੀ ਤੇ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਇਆ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਵਰਿੰਦਰ ਦੇ ਨਾਲ ਉਸ ਦਾ ਡਰਾਈਵਰ ਵੀ ਮੌਜੂਦ ਸੀ ਤੇ ਉਹੀ ਕਾਰ ਚਲਾ ਰਿਹਾ ਸੀ। ਪਰ ਬਦਮਾਸ਼ਾਂ ਨੂੰ ਵੇਖ ਕੇ ਉਹ ਕਾਰ ਵਿੱਚੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।

ਨਵੀਂ ਦਿੱਲੀ: ਦਿੱਲੀ ਦੇ ਨਰੇਲਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਵਰਿੰਦਰ ਮਾਨ ਨਾਂ ਦੇ ਇੱਕ ਵਿਅਕਤੀ ਦਾ ਬਦਮਾਸ਼ਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਵੇਲੇ ਵਰਿੰਦਰ ਮਾਨ ਆਪਣੇ ਰਿਸ਼ਤੇਦਾਰ ਦੀ ਤੇਰ੍ਹਵੀਂ ਤੋਂ ਆਪਣੇ ਡਰਾਈਵਰ ਨਾਲ ਵਾਪਸ ਘਰ ਜਾ ਰਿਹਾ ਸੀ। ਪੁਲਿਸ ਮੁਤਾਬਕ ਬਦਮਾਸ਼ ਵੀ ਇੱਕ ਕਾਰ ਵਿੱਚ ਸਵਾਰ ਸਨ। ਸਵੇਰੇ 10:30 ਵਜੇ ਦੇ ਕਰੀਬ ਉਨ੍ਹਾਂ ਵਰਿੰਦਰ ਦੀ ਕਾਰ ਨੂੰ ਘੇਰ ਲਿਆ ਤੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਤਰਾਂ ਅਨੁਸਾਰ ਵਰਿੰਦਰ 'ਤੇ ਕਰੀਬ 2 ਦਰਜਨ ਗੋਲੀਆਂ ਚਲਾਈਆਂ ਗਈਆਂ।

ਸੂਤਰਾਂ ਨੇ ਦੱਸਿਆ ਕਿ ਵਰਿੰਦਰ ਮਾਨ ਨੇ ਬੀਐਸਪੀ ਦੀ ਟਿਕਟ 'ਤੇ ਨਿਗਮ ਕੌਂਸਲਰ ਤੇ ਲੋਕ ਸਭਾ ਦੀ ਚੋਣ ਲੜੀ ਸੀ ਤੇ ਇਨ੍ਹੀਂ ਦਿਨੀਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਇਆ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਵਰਿੰਦਰ ਦੇ ਨਾਲ ਉਸ ਦਾ ਡਰਾਈਵਰ ਵੀ ਮੌਜੂਦ ਸੀ ਤੇ ਉਹੀ ਕਾਰ ਚਲਾ ਰਿਹਾ ਸੀ। ਪਰ ਬਦਮਾਸ਼ਾਂ ਨੂੰ ਵੇਖ ਕੇ ਉਹ ਕਾਰ ਵਿੱਚੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।

ਪੁਲਿਸ ਦੇ ਅਨੁਸਾਰ ਵਰਿੰਦਰ ਮਾਨ 'ਤੇ ਦਿੱਲੀ ਵਿੱਚ ਕਤਲ, ਲੁੱਟਾਂ ਖੋਹਾਂ ਤੇ ਜਬਰ ਜਨਾਹ ਦੇ ਕਰੀਬ 14 ਮਾਮਲੇ ਦਰਜ ਸਨ। ਇਹੀ ਵਜ੍ਹਾ ਹੈ ਕਿ ਪੁਲਿਸ ਇਸ ਵਾਰਦਾਤ ਨੂੰ ਸਿਆਸੀ ਬਦਲਾਖ਼ੋਰੀ, ਗੈਂਗ ਵਾਰ ਤੇ ਆਪਸੀ ਰੰਜ਼ਿਸ਼ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਆਸ-ਪਾਸ ਲਾਏ ਗਏ ਸੀਸੀਟੀਵੀ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget