ਪੜਚੋਲ ਕਰੋ

Delhi Airport: ਦਿੱਲੀ ਏਅਰਪੋਰਟ ਦਾ ਟਰਮਿਨਲ 1 ਕਦੋਂ ਹੋਵੇਗਾ ਸ਼ੁਰੂ? ਸਾਹਮਣੇ ਆਈ ਵੱਡੀ ਜਾਣਕਾਰੀ

IGI Airport Roof Collapse: ਇੰਡੀਗੋ ਅਤੇ ਸਪਾਈਸਜੈੱਟ ਨੇ ਆਪਣੀਆਂ ਘਰੇਲੂ ਸੇਵਾਵਾਂ ਨੂੰ ਦਿੱਲੀ ਹਵਾਈ ਅੱਡੇ ਦੇ ਸਭ ਤੋਂ ਵਿਅਸਤ ਰਹਿਣ ਵਾਲੇ T2 ਅਤੇ T3 ਟਰਮੀਨਲਾਂ 'ਤੇ ਤਬਦੀਲ ਕਰ ਦਿੱਤਾ ਹੈ। ਫਿਲਹਾਲ ਟਰਮੀਨਲ 1 ਨੂੰ ਖੁੱਲਣ ਵਿੱਚ ਸਮਾਂ ਲੱਗ ਸਕਦਾ ਹੈ।

IGI Airport Roof Collapse: ਦਿੱਲੀ ਦੇ ਆਈਜੀਆਈ ਹਵਾਈ ਅੱਡੇ ਦੇ ਟਰਮੀਨਲ 1 ਦੀ ਡਿਪਾਰਚਰ ਛੱਤ ਦਾ ਇੱਕ ਵੱਡਾ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ। ਇਸ ਦੌਰਾਨ ਦਿੱਲੀ ਹਵਾਈ ਅੱਡੇ ਦੇ ਬੰਦ ਪਏ ਟਰਮੀਨਲ 1 (ਟੀ1) ਦਾ ਤਕਨੀਕੀ ਅਧਿਐਨ ਇਕ ਮਹੀਨੇ ਵਿਚ ਪੂਰਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਪੋਰਟ ਦੇ ਆਧਾਰ 'ਤੇ ਟਰਮੀਨਲ ਨੂੰ ਮੁੜ ਖੋਲ੍ਹਣ ਬਾਰੇ ਫੈਸਲਾ ਲਿਆ ਜਾਵੇਗਾ।

ਪੀਟੀਆਈ ਦੀ ਰਿਪੋਰਟ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 ਦੀ ਤਕਨੀਕੀ ਰਿਪੋਰਟ ਆਉਣ ਵਿੱਚ ਕਰੀਬ ਇੱਕ ਮਹੀਨਾ ਲੱਗ ਸਕਦਾ ਹੈ। ਦਰਅਸਲ, ਟਰਮੀਨਲ 1 ਜੋ ਘਰੇਲੂ ਉਡਾਣਾਂ ਦੀ ਜ਼ਿੰਮੇਵਾਰੀ ਸੰਭਾਲਦਾ ਹੈ, ਜਿਸ ਵਿੱਚ ਇੰਡੀਗੋ ਅਤੇ ਸਪਾਈਸਜੈੱਟ ਵਰਗੀਆਂ ਕੰਪਨੀਆਂ ਇਸ ਟਰਮੀਨਲ ਦੀ ਵਰਤੋਂ ਕਰਦੀਆਂ ਹਨ।

IIT ਦਿੱਲੀ ਦੇ ਇੰਜੀਨੀਅਰ ਕਰ ਰਹੇ ਜਾਂਚ 
ਦਰਅਸਲ ਸ਼ੁੱਕਰਵਾਰ ਸਵੇਰੇ ਮੀਂਹ ਕਰਕੇ ਛੱਤ ਡਿੱਗਣ ਦੇ ਹਾਦਸੇ ਵਿੱਚ ਇਕ ਕੈਬ ਡਰਾਈਵਰ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ ਸਨ। ਇਸ ਕਰਕੇ  ਟਰਮੀਨਲ-1 ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਘਟਨਾ ਦੇ ਤੁਰੰਤ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਆਈਆਈਟੀ ਦਿੱਲੀ ਦੇ ਇੰਜੀਨੀਅਰ 'ਛੱਤ ਦੇ ਡਿੱਗਣ ਦਾ ਤੁਰੰਤ ਮੁਲਾਂਕਣ' ਕਰਨ। 

ਫਿਲਹਾਲ ਇੰਡੀਗੋ ਅਤੇ ਸਪਾਈਸਜੈੱਟ ਨੇ ਆਪਣੀਆਂ ਘਰੇਲੂ ਸੇਵਾਵਾਂ ਨੂੰ ਸਭ ਤੋਂ ਵਿਅਸਤ ਰਹਿਣ ਵਾਲੇ T2 ਅਤੇ T3 ਟਰਮੀਨਲਾਂ 'ਤੇ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਦੋ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਟਰਮੀਨਲ 1 'ਤੇ ਉਡਾਣਾਂ ਦੇ ਆਉਣ ਅਤੇ ਜਾਣ ਦੀ ਇਜਾਜ਼ਤ ਦੇਣ 'ਚ 'ਕੁਝ ਮਹੀਨੇ' ਲੱਗ ਸਕਦੇ ਹਨ।

ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਂ 'ਤੇ ਰੱਖਿਆ ਗਿਆ ਦਿੱਲੀ ਏਅਰਪੋਰਟ ਦੇਸ਼ ਦਾ ਸਭ ਤੋਂ ਵਿਅਸਤ ਅਤੇ ਦੁਨੀਆ ਦਾ 10ਵਾਂ ਸਭ ਤੋਂ ਵਿਅਸਤ ਹਵਾਈ ਅੱਡਾ ਹੈ। ਇਸ ਦੇ ਤਿੰਨ ਟਰਮੀਨਲ ਮਿਲ ਕੇ ਰੋਜ਼ਾਨਾ ਲਗਭਗ 1400 ਉਡਾਣਾਂ ਨੂੰ ਸੰਭਾਲਦੇ ਹਨ। ਹਾਲਾਂਕਿ, ਇਸਦੀ ਜ਼ਿੰਮੇਵਾਰੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (DIAL) ਦੁਆਰਾ ਲਈ ਗਈ ਹੈ। ਇਸ ਦੇ ਨਾਲ ਹੀ DIAL ਦੇ ਬੁਲਾਰੇ ਦਾ ਕਹਿਣਾ ਹੈ ਕਿ ਅਸੀਂ ਟਰਮੀਨਲ 3 ਅਤੇ ਟਰਮੀਨਲ 2 'ਤੇ ਫਲਾਈਟ ਸੰਚਾਲਨ ਨੂੰ ਬਰਕਰਾਰ ਰੱਖਣ ਲਈ ਤਿਆਰ ਹਾਂ। ਜਦੋਂ ਕਿ ਟਰਮੀਨਲ 1 'ਤੇ ਕੰਮਕਾਜ ਬੰਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...
Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget