ਪੜਚੋਲ ਕਰੋ

ਕੋਰੋਨਾਵਾਇਰਸ: ਰਾਜਧਾਨੀ ਦਿੱਲੀ ਦੀ ਸਥਿਤੀ ਗੰਭੀਰ, ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਐਕਟਿਵ ਕੇਸ

ਦੇਸ਼ ਦੀ ਰਾਜਧਾਨੀ ਦਿੱਲੀ ਇੱਕ ਖਤਰਨਾਕ ਅਵਸਥਾ ਵਿੱਚ ਪਹੁੰਚ ਗਈ ਹੈ। ਦਿੱਲੀ ਵਿੱਚ ਘਾਤਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਇੱਕ ਖਤਰਨਾਕ ਅਵਸਥਾ ਵਿੱਚ ਪਹੁੰਚ ਗਈ ਹੈ। ਦਿੱਲੀ ਵਿੱਚ ਘਾਤਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਐਕਟਿਵ ਕੇਸ ਦੇ ਮਾਮਲੇ ਵਿੱਚ, ਦਿੱਲੀ ਹੁਣ ਮਹਾਰਾਸ਼ਟਰ ਤੋਂ ਬਾਅਦ ਦੂਜੇ ਸਥਾਨ 'ਤੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 1350 ਨਵੇਂ ਕੇਸ ਸਾਹਮਣੇ ਆਏ ਹਨ। ਜਾਣੋ ਦਿੱਲੀ ਤੇ ਮਹਾਰਾਸ਼ਟਰ ਦੀ ਕੀ ਹੈ ਸਥਿਤੀ- ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ ਦਿੱਲੀ ਦੀ ਸਥਿਤੀ ਤਾਜ਼ਾ ਅੰਕੜਿਆਂ ਅਨੁਸਾਰ, ਦਿੱਲੀ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 25 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 9 ਹਜ਼ਾਰ 989 ਲੋਕ ਠੀਕ ਵੀ ਹੋਏ ਹਨ। ਜਦੋਂਕਿ ਇੱਥੇ 14 ਹਜ਼ਾਰ 456 ਲੋਕ ਇਲਾਜ ਅਧੀਨ ਹਨ। ਹੁਣ ਤਕ ਦਿੱਲੀ ਵਿੱਚ 650 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 44 ਲੋਕਾਂ ਦੀ ਮੌਤ ਹੋਈ ਹੈ। ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ ਮਹਾਰਾਸ਼ਟਰ ਦਾ ਹਾਲ ਦੇਸ਼ ਵਿੱਚ ਸਭ ਤੋਂ ਵੱਧ ਕੇਸ ਮਹਾਰਾਸ਼ਟਰ ਵਿੱਚ ਹਨ। ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 77 ਹਜ਼ਾਰ 793 ਹੈ। ਇਨ੍ਹਾਂ ਵਿਚੋਂ 33 ਹਜ਼ਾਰ 681 ਲੋਕ ਠੀਕ ਹੋਏ ਹਨ। ਜਦੋਂ ਕਿ ਇੱਥੇ 41 ਹਜ਼ਾਰ 402 ਵਿਅਕਤੀ ਇਲਾਜ ਅਧੀਨ ਹਨ। ਰਾਜ ਵਿੱਚ ਹੁਣ ਤਕ ਸਭ ਤੋਂ ਵੱਧ 2,710 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 123 ਲੋਕ ਜਾਨ ਗਵਾ ਚੁੱਕੇ ਹਨ। ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ ਦੇਸ਼ ਵਿੱਚ ਸਵਾ ਦੋ ਲੱਖ ਮਾਮਲੇ ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ, ਕੋਰੋਨਾਵਾਇਰਸ ਦੀ ਲਾਗ ਦੇ ਸਭ ਤੋਂ ਵੱਧ ਨਵੇਂ 9 ਹਜ਼ਾਰ 851 ਮਾਮਲੇ ਸਾਹਮਣੇ ਆਏ ਹਨ ਅਤੇ 273 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ ਦੋ ਲੱਖ 26 ਹਜ਼ਾਰ 770 ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 6,348 ਹੋ ਗਈ ਹੈ। ਇੱਕ ਲੱਖ 9 ਹਜ਼ਾਰ 461 ਵਿਅਕਤੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਸਭ ਤੋਂ ਪ੍ਰਭਾਵਤ ਦੇਸ਼ਾਂ ਦੀ ਸੂਚੀ ਵਿੱਚ ਭਾਰਤ 7ਵੇਂ ਸਥਾਨ 'ਤੇ ਹੈ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget