ਪੜਚੋਲ ਕਰੋ

ਦਿੱਲੀ 'ਚ ਬੇਬੀ ਕੇਅਰ ਸੈਂਟਰ ਤੋਂ ਬਾਅਦ ਕ੍ਰਿਸ਼ਨਾ ਨਗਰ 'ਚ ਇਮਾਰਤ ਨੂੰ ਲੱਗੀ ਅੱਗ, 3 ਦੀ ਮੌਤ, 10 ਜ਼ਖਮੀ

Delhi Krishna Nagar Fire: ਦਿੱਲੀ ਦੇ ਕ੍ਰਿਸ਼ਨਾ ਨਗਰ 'ਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਫਸੇ 12 ਲੋਕਾਂ ਨੂੰ ਬਚਾਇਆ।

ਰਾਸ਼ਟਰੀ ਰਾਜਧਾਨੀ ਦੇ ਵਿਵੇਕ ਵਿਹਾਰ ਅੱਗ ਦੀ ਘਟਨਾ ਤੋਂ ਬਾਅਦ ਪੂਰਬੀ ਦਿੱਲੀ ਦੇ ਕ੍ਰਿਸ਼ਨਾ ਨਗਰ ਇਲਾਕੇ ਤੋਂ ਵੀ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਕ੍ਰਿਸ਼ਨਾ ਨਗਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ 'ਚ ਹੁਣ ਤੱਕ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਚੁੱਕੀ ਹੈ। ਜਦਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ 12 ਲੋਕਾਂ ਨੂੰ ਬਚਾਇਆ। ਫਿਲਹਾਲ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਘਟਨਾ ਬੀਤੀ ਰਾਤ ਪੂਰਬੀ ਦਿੱਲੀ ਦੇ ਕ੍ਰਿਸ਼ਨਾ ਨਗਰ ਵਿੱਚ ਵਾਪਰੀ। ਅੱਗ ਇਕ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਘਰ 'ਚ ਮੌਜੂਦ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। 

ਕ੍ਰਿਸ਼ਨਾ ਨਗਰ ਹਾਦਸੇ 'ਚ ਧੂੰਏਂ ਅਤੇ ਅੱਗ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਰਮੀਲਾ (66), ਕੇਸ਼ਵ ਸ਼ਰਮਾ ਅਤੇ ਅੰਜੂ ਸ਼ਰਮਾ ਦੇ ਨਾਂਅ ਸ਼ਾਮਲ ਹਨ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਦਾ ਕਾਰਨ ਪਾਰਕਿੰਗ 'ਚ ਖੜ੍ਹਾ ਸਕੂਟਰ ਅਤੇ ਬਾਈਕ ਸੀ, ਜਿਸ ਕਾਰਨ ਘਰ 'ਚ ਧੂੰਆਂ ਵਧਦਾ ਰਿਹਾ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ।

ਕ੍ਰਿਸ਼ਨਾ ਨਗਰ ਅੱਗ ਦੀ ਘਟਨਾ ਵਿੱਚ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਫਾਇਰ ਵਿਭਾਗ ਦੇ ਐਸਟੀਓ ਅਨੂਪ ਨੇ ਦੱਸਿਆ ਕਿ ਘਰ ਦੀ ਸਟੀਲ ਪਾਰਕਿੰਗ ਵਿੱਚ 11 ਦੋਪਹੀਆ ਵਾਹਨਾਂ ਨੂੰ ਅੱਗ ਲੱਗ ਗਈ।

ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਅਨੁਸਾਰ ਦਿੱਲੀ ਦੇ ਕ੍ਰਿਸ਼ਨਾ ਨਗਰ ਵਿੱਚ ਜਿਸ ਇਮਾਰਤ ਵਿੱਚ ਅੱਗ ਲੱਗੀ ਉੱਥੇ ਚੜ੍ਹਨ ਲਈ ਸਿਰਫ਼ ਇੱਕ ਪੌੜੀ ਸੀ। ਪੌੜੀਆਂ ਦੇ ਨੇੜੇ ਬਿਜਲੀ ਦੇ ਮੀਟਰ ਲਗਾਏ ਗਏ ਸਨ। ਇਹੀ ਕਾਰਨ ਹੈ ਕਿ ਅੱਗ ਕਾਰਨ ਲੋਕਾਂ ਦੇ ਬਚਣ ਦਾ ਰਸਤਾ ਬੰਦ ਹੋ ਗਿਆ। ਫਾਇਰ ਬ੍ਰਿਗੇਡ ਨੇ 12 ਲੋਕਾਂ ਨੂੰ ਬਚਾਇਆ। ਬਦਕਿਸਮਤੀ ਨਾਲ ਦੋ ਲੋਕਾਂ ਦੀ ਜਾਨ ਚਲੀ ਗਈ। 

ਦਮ ਘੁੱਟਣ ਕਾਰਨ ਮੌਤ

ਇਮਾਰਤ ਦੀ ਪਾਰਕਿੰਗ ਵਿੱਚ ਅੱਗ ਲੱਗਣ ਤੋਂ ਬਾਅਦ ਇਹ ਪਹਿਲੀ ਮੰਜ਼ਿਲ ਤੱਕ ਫੈਲ ਗਈ ਅਤੇ ਧੂੰਆਂ ਚੌਥੀ ਮੰਜ਼ਿਲ ਤੱਕ ਫੈਲ ਗਿਆ। ਪਹਿਲੀ ਮੰਜ਼ਿਲ 'ਤੇ ਇਕ ਸੜੀ ਹੋਈ ਲਾਸ਼ ਮਿਲੀ ਅਤੇ ਉਪਰਲੀ ਮੰਜ਼ਿਲ ਤੋਂ 12 ਲੋਕਾਂ ਨੂੰ ਬਚਾਇਆ ਗਿਆ। ਜ਼ਖਮੀਆਂ ਨੂੰ ਤੁਰੰਤ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਦੋ ਨੂੰ ਜੀਟੀਬੀ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਇੱਕ ਗੰਭੀਰ ਵਿਅਕਤੀ ਨੂੰ ਮੈਕਸ ਹਸਪਤਾਲ ਰੈਫਰ ਕੀਤਾ ਗਿਆ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget