ਪੜਚੋਲ ਕਰੋ

ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ

Delhi Lakshmi Yojana : ਤਕਰੀਬਨ 2 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਦਿੱਲੀ ਦੀਆਂ ਔਰਤਾਂ ਲਈ ਖੁਸ਼ੀ ਦੀ ਖ਼ਬਰ ਆਈ ਹੈ। ਦਿੱਲੀ ਲਕਸ਼ਮੀ ਯੋਜਨਾ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਯੋਜਨਾ ਦੀ ਪਹਿਲੀ ਕਿਸ਼ਤ ਵੀ ਖਾ

Delhi Lakshmi Yojana : ਤਕਰੀਬਨ 2 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਦਿੱਲੀ ਦੀਆਂ ਔਰਤਾਂ ਲਈ ਖੁਸ਼ੀ ਦੀ ਖ਼ਬਰ ਆਈ ਹੈ। ਦਿੱਲੀ ਲਕਸ਼ਮੀ ਯੋਜਨਾ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸ ਯੋਜਨਾ ਦੀ ਪਹਿਲੀ ਕਿਸ਼ਤ ਵੀ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ। ਜੇਕਰ ਤੁਸੀਂ ਦਿੱਲੀ ਵਿੱਚ ਰਹਿੰਦੇ ਹੋ ਅਤੇ ਅਜੇ ਤੱਕ ਇਸ ਯੋਜਨਾ ਲਈ ਅਪਲਾਈ ਨਹੀਂ ਕਰ ਸਕੇ ਹੋ ਤਾਂ ਇੱਥੇ ਅਸੀਂ ਤੁਹਾਡੀ ਮਦਦ ਕਰ ਰਹੇ ਹਾਂ। ਇੱਥੇ ਤੁਹਾਨੂੰ ਦਿੱਲੀ ਲਕਸ਼ਮੀ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਨ ਤੋਂ ਲੈ ਕੇ ਖਾਤੇ ਵਿੱਚ ਪੈਸੇ ਆਉਣ ਤੱਕ ਦਾ ਪੂਰਾ ਪ੍ਰੋਸੈਸ ਸਮਝਾਇਆ ਜਾਵੇਗਾ।

ਦਿੱਲੀ ਲਕਸ਼ਮੀ ਯੋਜਨਾ ਲਈ ਕਿਵੇਂ ਕਰੀਏ ਅਪਲਾਈ?

ਸਭ ਤੋਂ ਪਹਿਲਾਂ ਦਿੱਲੀ ਲਕਸ਼ਮੀ ਯੋਜਨਾ ਪੋਰਟਲ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਓ।

ਹੁਣ Apply ਜਾਂ New Registration ਦੇ ਆਪਸ਼ਨ ’ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਹਾਨੂੰ ਆਪਣਾ ਆਧਾਰ ਨੰਬਰ, ਨਾਮ ਅਤੇ ਜਨਮ ਮਿਤੀ ਦਰਜ ਕਰਨੀ ਹੋਵੇਗੀ।

ਫਿਰ ਮੋਬਾਈਲ ਨੰਬਰ ਅਤੇ OTP ਦਰਜ ਕਰਕੇ ਲੌਗਇਨ ਕਰੋ।

ਇਸ ਤੋਂ ਬਾਅਦ ਤੁਹਾਨੂੰ ਆਪਣੀ ਈਮੇਲ ਆਈਡੀ ਅਤੇ ਬੈਂਕ ਖਾਤੇ ਦੀ ਜਾਣਕਾਰੀ ਵੀ ਦੇਣੀ ਹੋਵੇਗੀ।

ਅਖੀਰ ਵਿੱਚ ਤੁਹਾਡੇ ਤੋਂ ਦਿੱਲੀ ਦੇ ਨਿਵਾਸੀ ਹੋਣ ਦਾ ਸਰਟੀਫਿਕੇਟ ਮੰਗਿਆ ਜਾਵੇਗਾ।

ਹੁਣ ਜ਼ਰੂਰੀ ਦਸਤਾਵੇਜ਼ਾਂ ਦੇ ਨਾਲ ਫਾਰਮ ਸਬਮਿਟ ਕਰ ਦਿਓ।

ਸਬਮਿਟ ਕੀਤੇ ਹੋਏ ਫਾਰਮ ਨੂੰ PDF ਦੇ ਰੂਪ ਵਿੱਚ ਸੇਵ ਕਰਕੇ ਰੱਖੋ। ਬਾਅਦ ਵਿੱਚ ਖਾਤੇ ਦੀ ਜਾਂਚ ਕਰਨ ਸਮੇਂ ਇਹ ਕੰਮ ਆ ਸਕਦਾ ਹੈ।

ਹੁਣ ਤੁਹਾਨੂੰ ਆਪਣੇ ਪੈਸੇ CBDC ਵਾਲਿਟ ਵਿੱਚ ਆਉਣ ਦੀ ਉਡੀਕ ਕਰਨੀ ਹੋਵੇਗੀ।

CBDC ਵਾਲਿਟ ਕਿਵੇਂ ਕੰਮ ਕਰਦਾ ਹੈ?

ਦਿੱਲੀ ਲਕਸ਼ਮੀ ਯੋਜਨਾ ਦੇ ਤਹਿਤ ਪੈਸਾ ਈ-ਰੁਪਏ ਦੇ ਰੂਪ ਵਿੱਚ ਆਉਂਦਾ ਹੈ। ਇਸਨੂੰ ਤੁਸੀਂ ਸਿੱਧੇ ATM ਤੋਂ ਨਹੀਂ ਕੱਢ ਸਕਦੇ। ਹਾਲਾਂਕਿ, ਤੁਸੀਂ ਆਪਣੇ ਬੈਂਕ ਦਾ ਈ-ਰੁਪਏ ਵਾਲਿਟ ਡਾਊਨਲੋਡ ਕਰਕੇ ਇਨ੍ਹਾਂ ਪੈਸਿਆਂ ਨੂੰ ਆਪਣੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕਰ ਸਕਦੇ ਹੋ।

ਕੀ ਪੂਰੇ 2500 ਰੁਪਏ ਖਾਤੇ ਵਿੱਚ ਆਉਣਗੇ?

ਨਹੀਂ, ਦਿੱਲੀ ਲਕਸ਼ਮੀ ਯੋਜਨਾ ਦੇ ਪੂਰੇ 2500 ਰੁਪਏ ਸਿੱਧੇ ਬੈਂਕ ਖਾਤੇ ਵਿੱਚ ਨਹੀਂ ਆਉਂਦੇ। ਪਹਿਲਾਂ 1000 ਰੁਪਏ CBDC ਵਾਲਿਟ ਵਿੱਚ ਆਉਂਦੇ ਹਨ, ਜਦਕਿ ਬਾਕੀ 1500 ਰੁਪਏ ਫਿਕਸਡ ਡਿਪਾਜ਼ਿਟ (FD) ਵਿੱਚ ਜਾਂਦੇ ਹਨ। ਫਿਲਹਾਲ ਮੀਡੀਆ ਰਿਪੋਰਟਾਂ ਮੁਤਾਬਕ, ਇਹ 1500 ਰੁਪਏ ਦੀ FD ਦੀ ਰਕਮ 3 ਸਾਲ ਬਾਅਦ ਵਿਆਜ ਸਮੇਤ ਤੁਹਾਡੇ ਖਾਤੇ ਵਿੱਚ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Punjab Weather: ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਫੇਰਬਦਲ ਜਾਰੀ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 8 ਇੰਸਪੈਕਟਰਾਂ ਅਤੇ 1 ਸਬ-ਇੰਸਪੈਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਲਾਈਨਾਂ...
ਪੁਲਿਸ ਵਿਭਾਗ 'ਚ ਫੇਰਬਦਲ ਜਾਰੀ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 8 ਇੰਸਪੈਕਟਰਾਂ ਅਤੇ 1 ਸਬ-ਇੰਸਪੈਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਲਾਈਨਾਂ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਬਿਆਨ, ਬੋਲੇ...
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
Embed widget