ਪੜਚੋਲ ਕਰੋ

LG ਨੇ CM ਕੇਜਰੀਵਾਲ ਨੂੰ ਦਿਖਾਏ ਤੇਵਰ ! ਜਲਦੀ ਕੋਈ ਮੀਟਿੰਗ NO , ਕਿਹਾ - ਅਜੇ ਸਮਾਂ ਨਹੀਂ

Delhi LG Vs CM : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਅਤੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ   (Vinay Kumar Saxena) ਵਿਚਾਲੇ ਮਾਮਲਾ ਹੋਰ ਗਰਮਾਉਂਦਾ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ

Delhi LG Vs CM : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਅਤੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ   (Vinay Kumar Saxena) ਵਿਚਾਲੇ ਮਾਮਲਾ ਹੋਰ ਗਰਮਾਉਂਦਾ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਉਪ ਰਾਜਪਾਲ ਨੇ ਮੁੱਖ ਮੰਤਰੀ ਨੂੰ ਤੇਵਰ ਦਿਖਾਉਂਦੇ ਹੋਏ ਤੁਰੰਤ ਮੀਟਿੰਗ ਲਈ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਡਗਰੂ ਦੀ ਪੰਚਾਇਤ ਦਾ ਇਤਿਹਾਸਕ ਫੈਸਲਾ, ਹੁਣ ਨਹੀਂ ਵਿਕੇਗਾ ਕੋਈ ਵੀ ਨਸ਼ਾ, ਬੀੜੀ, ਸਿਗਰਟ ਤੇ ਤੰਬਾਕੂ ਵੇਚਣ ਵਾਲਿਆਂ ਨੂੰ 10,000 ਰੁਪਏ ਜ਼ੁਰਮਾਨਾ, ਠੇਕਾ ਵੀ ਨਹੀਂ ਖੁੱਲ੍ਹੇਗਾ

ਉਪ ਰਾਜਪਾਲ ਨੇ ਇੱਕ ਦਿਨ ਪਹਿਲਾਂ ਹੀ ਮੁੱਖ ਮੰਤਰੀ ਕੇਜਰੀਵਾਲ ਨੂੰ ਸ਼ਾਸਨ ਨਾਲ ਸਬੰਧਤ ਮੁੱਦਿਆਂ 'ਤੇ ਮੀਟਿੰਗ ਲਈ ਸੱਦਾ ਦਿੱਤਾ ਸੀ। ਇਸ ਤੋਂ ਤੁਰੰਤ ਬਾਅਦ ਕੇਜਰੀਵਾਲ ਨੇ ਸੱਦਾ ਸਵੀਕਾਰ ਕਰ ਲਿਆ ਸੀ ਅਤੇ ਅੱਜ ਮੁਲਾਕਾਤ ਲਈ ਕਿਹਾ ਸੀ। ਹੁਣ ਉਪ ਰਾਜਪਾਲ ਨੇ ਸਮਾਂ ਨਾ ਹੋਣ ਦੀ ਗੱਲ ਕਹਿ ਕੇ ਫਿਲਹਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਦਫਤਰ ਦੀ ਤਰਫੋਂ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਸ਼ੁੱਕਰਵਾਰ (13 ਜਨਵਰੀ) ਨੂੰ ਸ਼ਾਮ 4 ਵਜੇ ਤੋਂ ਪਹਿਲਾਂ ਦਾ ਸਮਾਂ ਨਹੀਂ ਹੈ।

ਇਹ ਵੀ ਪੜ੍ਹੋ : ਆਰੋਪੀ ਆਫਤਾਬ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, ਅਦਾਲਤ ਨੇ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼

ਐਲਜੀ ਨੇ ਖੁਦ ਭੇਜਿਆ ਸੀ ਗੱਲਬਾਤ ਲਈ ਪੱਤਰ  

ਦਰਅਸਲ, ਸੋਮਵਾਰ (9 ਜਨਵਰੀ) ਨੂੰ ਖੁਦ LG ਵਿਨੈ ਕੁਮਾਰ ਸਕਸੈਨਾ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਭੇਜਿਆ ਸੀ। ਇਸ 'ਚ ਦਿੱਲੀ ਦੇ ਵਿਕਾਸ ਨੂੰ ਲੈ ਕੇ ਦੋਵਾਂ ਵਿਚਾਲੇ ਹੋਈ ਮੁਲਾਕਾਤ ਦੀ ਗੱਲ ਕਹੀ ਗਈ ਸੀ। ਇਸ ਦੇ ਜਵਾਬ 'ਚ ਕੇਜਰੀਵਾਲ ਨੇ ਵੀ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਆਪਣੀ ਸਹੂਲਤ ਮੁਤਾਬਕ ਸਮਾਂ ਕੱਢ ਕੇ ਜਲਦ ਹੀ ਉਨ੍ਹਾਂ ਨੂੰ ਜ਼ਰੂਰ ਮਿਲਣਗੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget