ਪੜਚੋਲ ਕਰੋ

Delhi liquor scam: ਈਡੀ ਅੱਗੇ ਨਹੀਂ ਹੋਏ ਪੇਸ਼ ਤਾਂ ਕਸੂਤੇ ਫਸ ਸਕਦੇ ਕੇਜਰੀਵਾਲ, ED ਨੇ ਤਿਆਰ ਕੀਤਾ ਪਲਾਨ B

Delhi liquor scam: ਈਡੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਤਲਬ ਕੀਤਾ ਹੈ ਅਤੇ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜੇਕਰ ਕੇਜਰੀਵਾਲ ਇਸ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੁੰਦੇ ਹਨ ਤਾਂ ਈਡੀ ਉਨ੍ਹਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ

Delhi liquor scam: ਦਿੱਲੀ ਐਕਸਾਈਜ਼ ਘੁਟਾਲੇ 'ਚ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਨਾ ਹੋਣ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਈਡੀ ਨੇ ਕੇਜਰੀਵਾਲ ਨੂੰ ਪੰਜਵੀਂ ਵਾਰ ਤਲਬ ਕੀਤਾ ਹੈ ਅਤੇ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਜੇਕਰ ਕੇਜਰੀਵਾਲ ਇਸ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੁੰਦੇ ਹਨ ਤਾਂ ਈਡੀ ਉਨ੍ਹਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਸਕਦੀ ਹੈ।

ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ ਸੂਤਰਾਂ ਦਾ ਕਹਿਣਾ ਹੈ ਕਿ ਈਡੀ ਕੋਲ ਕਾਫੀ ਸਬੂਤ ਹਨ ਜੋ ਆਬਕਾਰੀ ਘੁਟਾਲੇ 'ਚ ਸ਼ਰਾਬ ਕੰਪਨੀਆਂ ਦੇ ਕਮਿਸ਼ਨ ਨੂੰ 5-12 ਫੀਸਦੀ ਵਧਾਉਣ ਦੇ ਮਾਮਲੇ 'ਚ ਸੀਐੱਮ ਕੇਜਰੀਵਾਲ ਖਿਲਾਫ ਅਦਾਲਤ 'ਚ ਦੋਸ਼ ਸਾਬਤ ਕਰ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਦੀ ਕਾਨੂੰਨੀ ਟੀਮ ਸੰਮਨਾਂ ਦਾ ਅਧਿਐਨ ਕਰ ਰਹੀ ਹੈ ਅਤੇ ਕਾਨੂੰਨ ਮੁਤਾਬਕ ਫੈਸਲਾ ਲਿਆ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਵੀ ਕੇਜਰੀਵਾਲ ਦੇ ਈਡੀ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਈਡੀ ਨੇ ਸੀਐਮ ਕੇਜਰੀਵਾਲ ਨੂੰ 18 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਨ੍ਹਾਂ ਨੇ ਸੰਮਨ ਦਾ ਵਿਰੋਧ ਕਰਦੇ ਹੋਏ ਇਸ ਨੂੰ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ।

ਤਾਜ਼ਾ ਨੋਟਿਸ ਜਾਰੀ ਕਰਕੇ, ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਉਸ ਦਲੀਲ ਨੂੰ ਮੁੜ ਰੱਦ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਜਾਰੀ ਕੀਤੇ ਸੰਮਨ ਕਾਨੂੰਨ ਦੇ ਅਨੁਸਾਰ ਨਹੀਂ ਸਨ, ਇਸ ਲਈ ਉਹ ਪੁੱਛਗਿੱਛ ਲਈ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget