ਪੜਚੋਲ ਕਰੋ

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 

Covid-19 Lockdown : ਦੇਸ਼ 'ਚ ਅੱਜ ਲੌਕਡਾਊਨ ਦੀ ਚੌਥੀ ਵਰ੍ਹੇਗੰਢ ਹੈ। 6 ਸਾਲ ਪਹਿਲਾਂ ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ (COVID-19) ਦੇ ਵਧਦੇ ਫੈਲਾਅ ਨੂੰ ਰੋਕਣ ਲਈ ਤਾਲਾਬੰਦੀ ਦਾ ਐਲਾਨ ਕੀਤਾ ਸੀ।

Covid-19 Lockdown : ਦੇਸ਼ 'ਚ ਅੱਜ ਲੌਕਡਾਊਨ ਦੀ ਚੌਥੀ ਵਰ੍ਹੇਗੰਢ ਹੈ। 6 ਸਾਲ ਪਹਿਲਾਂ ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ (COVID-19) ਦੇ ਵਧਦੇ ਫੈਲਾਅ ਨੂੰ ਰੋਕਣ ਲਈ ਤਾਲਾਬੰਦੀ ਦਾ ਐਲਾਨ ਕੀਤਾ ਸੀ। ਚੀਨ ਦੇ ਵੁਹਾਨ ਵਿੱਚ ਪੈਦਾ ਹੋਏ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਤੇਜ਼ੀ ਨਾਲ ਆਪਣੀ ਲਪੇਟ ਵਿੱਚ ਲੈ ਲਿਆ ਸੀ।

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਕੰਟਰੋਲ ਕਰਨ ਲਈ ਅੱਜ ਤੋਂ ਠੀਕ 6 ਸਾਲ ਪਹਿਲਾਂ 24 ਮਾਰਚ 2020 ਨੂੰ ਦੇਸ਼ ਵਿਆਪੀ ਲੌਕਡਾਊਨ ਲਗਾਇਆ ਸੀ। 22 ਮਾਰਚ 2020 ਨੂੰ 14 ਘੰਟੇ ਦੇ "ਜਨਤਾ ਕਰਫਿਊ" ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ 21 ਦਿਨਾਂ ਲਈ ਪੂਰਨ ਲੌਕਡਾਊਨ ਦਾ ਐਲਾਨ ਕੀਤਾ ਸੀ। ਆਪਣੀ ਘੋਸ਼ਣਾ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ "ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਗਰਮ ਪਾਣੀ 'ਚ ਹਲਦੀ ਅਤੇ ਘਿਓ ਮਿਲਾ ਕੇ ਪੀਣ ਨਾਲ ਕੀ ਹੁੰਦਾ ਹੈ ?

ਹਾਲਾਂਕਿ 21 ਦਿਨਾਂ ਦੇ ਪਹਿਲੇ ਲੌਕਡਾਊਨ ਤੋਂ ਬਾਅਦ ਇਸਨੂੰ ਕਈ ਵਾਰ ਵਧਾਇਆ ਗਿਆ। ਸ਼ਹਿਰਾਂ ਵਿੱਚ ਕੰਮ ਰੁਕਣ ਕਾਰਨ ਹਜ਼ਾਰਾਂ ਲੋਕ ਪੈਦਲ ਆਪਣੇ ਪਿੰਡਾਂ ਅਤੇ ਘਰਾਂ ਨੂੰ ਪੈਦਲ ਚਲੇ ਗਏ। ਇਸ ਸਮੇਂ ਦੌਰਾਨ ਕਈ ਲੋਕਾਂ ਨੇ ਆਪਣੀਆਂ ਜਾਨਾਂ ਵੀ ਗੁਆ ਦਿੱਤੀਆਂ ਸਨ। 

ਲੌਕਡਾਊਨ ਦੌਰਾਨ ਜ਼ਰੂਰੀ ਸੇਵਾਵਾਂ ਲਈ ਟਰਾਂਸਪੋਰਟ ਨੂੰ ਛੱਡ ਕੇ ਆਵਾਜਾਈ ਦੇ ਸਾਰੇ ਸਾਧਨ - ਸੜਕ, ਰੇਲ ਅਤੇ ਹਵਾਈ ਯਾਤਰਾ ਸਭ ਬੰਦ ਕਰ ਦਿੱਤੀ ਸੀ। ਇਹ ਦੇਸ਼ ਵਿੱਚ ਪਹਿਲੀ ਵਾਰ ਅਜਿਹਾ ਲੌਕਡਾਊਨ ਦੇਖਿਆ ਗਿਆ ਸੀ। ਕਰਿਆਨੇ ਦੀਆਂ ਦੁਕਾਨਾਂ, ਬੈਂਕਾਂ, ਏਟੀਐਮ, ਪੈਟਰੋਲ ਪੰਪ, ਫਾਰਮੇਸੀਆਂ ਅਤੇ ਕੁਝ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਸੀ।

ਇਸ ਤੋਂ ਬਾਅਦ 14 ਅਪ੍ਰੈਲ 2020 ਨੂੰ ਪ੍ਰਧਾਨ ਮੰਤਰੀ ਨੇ ਚਾਰ ਹਫ਼ਤਿਆਂ ਵਿੱਚ ਚੌਥੀ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ, ਜਿਸ ਵਿੱਚ ਦੇਸ਼ ਵਿਆਪੀ ਤਾਲਾਬੰਦੀ ਨੂੰ 3 ਮਈ, 2020 ਤੱਕ ਵਧਾਉਣ ਦਾ ਐਲਾਨ ਕੀਤਾ ਗਿਆ। ਬਾਅਦ ਵਿੱਚ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲਿਜਾਣ ਲਈ ਲਗਭਗ 100 ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਸੀ।

ਲੌਕਡਾਊਨ ਦੇ ਕਾਰਨ ਕੋਰੋਨਾ ਵਾਇਰਸ ਦੇ ਵਧਦੇ ਮਾਮਲੇ ਰੁਕੇ ਨਹੀਂ। ਇਸ ਲਈ ਕਈ ਦੌਰ ਦੀਆਂ ਪਾਬੰਦੀਆਂ ਤੋਂ ਬਾਅਦ ਸਰਕਾਰ ਨੇ ਹੌਲੀ-ਹੌਲੀ "ਅਨਲੌਕਿੰਗ" ਦੀ ਪ੍ਰਕਿਰਿਆ ਸ਼ੁਰੂ ਕੀਤੀ, ਯਾਨੀ ਕਿ ਹੌਲੀ-ਹੌਲੀ ਲੌਕਡਾਊਨ ਨੂੰ ਹਟਾਉਣਾ 1 ਜੂਨ ਤੋਂ ਸ਼ੁਰੂ ਹੋਇਆ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget