ਪੜਚੋਲ ਕਰੋ

Delhi Lockdown: ਕੇਜਰੀਵਾਲ ਦਾ ਵੱਡਾ ਫੈਸਲਾ, ਇੱਕ ਹੋਰ ਹਫ਼ਤੇ ਲਈ ਵਧਾਇਆ ਗਿਆ ਲੌਕਡਾਊਨ

ਇਕ ਸਰਵੇਖਣ ਦੇ ਮੁਤਾਬਕ, 700 ਵਪਾਰਕ ਸੰਗਠਨਾਂ 'ਚੋਂ ਕਰੀਬ 500 ਲੌਕਡਾਊਨ ਅੱਗੇ ਵਧਾਉਣ ਦੇ ਪੱਖ 'ਚ ਹਨ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਇੱਕ ਹਫਤਾ ਪਹਿਲਾਂ ਲਾਏ ਗਏ ਪੂਰਨ ਲੌਕਡਾਊਨ ਦੇ ਬਾਵਜੂਦ ਕੋਰੋਨਾ ਇਨਫੈਕਸ਼ਨ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਅਜਿਹੇ 'ਚ ਦਿੱਲੀ ਸਰਕਾਰ ਨੇ ਇੱਕ ਹੌਰ ਹਫ਼ਤੇ ਲਈ ਲੌਕਡਾਊਨ ਨੂੰ ਵਧਾ ਦਿੱਤਾ ਹੈ। ਉੱਥੇ ਹੀ ਦਿੱਲੀ ਦੇ 70 ਫੀਸਦ ਕਾਰੋਬਾਰੀ ਲੌਕਡਾਊਨ ਨੂੰ 26 ਅਪ੍ਰੈਲ ਤੋਂ ਹੋਰ ਅੱਗੇ ਵਿਸਥਾਰ ਦਿੱਤੇ ਜਾਣ ਦੇ ਪੱਖ 'ਚ ਨਜ਼ਰ ਆਏ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 19 ਅਪ੍ਰੈਲ ਨੂੰ ਛੇ ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਸੀ ਜੋ ਸੋਮਵਾਰ ਸਵੇਰ ਪੰਜ ਵਜੇ ਤਕ ਲਾਗੂ ਹੋਵੇਗਾ। ਇਨਫੈਕਸ਼ਨ ਦੀ ਲੜੀ ਤੋੜਨ ਤੇ ਸਿਹਤ ਢਾਂਚੇ ਨੂੰ ਮਜਬੂਤ ਕਰਨ ਲਈ ਇਹ ਲੌਕਡਾਊਨ ਲਾਗੂ ਕੀਤਾ ਗਿਆ ਸੀ। ਦਿੱਲੀ ਸਰਕਾਰ ਦੇ ਇਕ ਸੂਤਰ ਨੇ ਕਿਹਾ, 'ਘੱਟ ਸਮੇਂ ਲਈ ਲੌਕਡਾਊਨ ਦਾ ਮਕਸਦ ਮਾਮਲਿਆਂ ਦੀ ਸੰਖਿਆਂ ਨੂੰ ਕਾਬੂ ਕਰਨ ਦੇ ਨਾਲ ਹੀ ਸਿਹਤ ਢਾਂਚੇ ਨੂੰ ਮਜਬੂਤੀ ਦੇਣ ਲਈ ਸਮਾਂ ਪ੍ਰਾਪਤ ਕਰਨਾ ਸੀ। ਹਾਲਾਂਕਿ ਹਾਲਾਤ ਖਰਾਬ ਤੋਂ ਬਦਤਰ ਹੋ ਗਏ ਹਨ। ਅਜਿਹੇ ਹਾਲਾਤ 'ਚ ਇਕ ਹੋਰ ਹਫਤੇ ਲਈ ਲੌਕਡਾਊਨ ਨੂੰ ਵਿਸਥਾਰ ਦੇਣਾ ਇਕ ਸੰਭਵ ਆਪਸ਼ਨ ਹੈ।'

ਲੌਕਡਾਊਨ ਵਧਾਉਣ ਦੀ ਉੱਠੀ ਮੰਗ

ਇਕ ਸਰਵੇਖਣ ਦੇ ਮੁਤਾਬਕ, 700 ਵਪਾਰਕ ਸੰਗਠਨਾਂ 'ਚੋਂ ਕਰੀਬ 500 ਲੌਕਡਾਊਨ ਅੱਗੇ ਵਧਾਉਣ ਦੇ ਪੱਖ 'ਚ ਹਨ। ਇਸ ਸਰਵੇਖਣ 'ਚ ਕਸ਼ਮੀਰੀ ਗੇਟ, ਚਾਂਦਨੀ ਚੌਕ, ਚਾਵੜੀ ਬਜ਼ਾਰ, ਸਦਰ ਬਜ਼ਾਰ, ਖਾਰੀ ਬਾਵਲੀ, ਕਰੋਲ ਬਾਗ, ਕਮਲਾ ਨਗਰ, ਰਾਜੌਰੀ ਗਾਰਡਨ, ਨਹਿਰੂ ਪਲੇਸ, ਸਾਊਥ ਐਕਸ ਤੇ ਸ਼ਾਹਦਰਾ ਦੇ ਕਾਰੋਬਾਰੀ ਸ਼ਾਮਲ ਰਹੇ।

ਸੀਟੀਆਈ ਦੇ ਮੁਖੀ ਬ੍ਰਿਜੇਸ਼ ਗੋਇਲ ਨੇ ਕਿਹਾ, 'ਜ਼ਿਆਦਾਤਰ ਸੰਗਠਨ ਦਿੱਲੀ 'ਚ ਪੰਜ ਤੋਂ ਸੱਤ ਦਿਨ ਦੇ ਲੌਕਡਾਊਨ ਵਿਸਥਾਰ ਦੇ ਪੱਖ 'ਚ ਹਨ। ਹਾਲਾਂਕਿ ਕਾਰੋਬਾਰੀਆਂ ਨੇ ਇਹ ਸਾਫ ਕਰ ਦਿੱਤਾ ਕਿ ਉਹ ਲੌਕਡਾਊਨ ਸਬੰਧੀ ਦਿੱਲੀ ਸਰਕਾਰ ਦੇ ਹੁਕਮਾਂ ਦਾ ਪਾਲਣ ਕਰਨਗੇ ਤੇ ਖੁਦ ਆਪਣੇ ਵੱਲੋਂ ਕਿਸੇ ਤਰ੍ਹਾਂ ਦਾ ਲੌਕਡਾਊਨ ਨਹੀਂ ਕਰਨਗੇ।

ਇਹ ਵੀ ਪੜ੍ਹੋ: ਦਮਦਾਰ ਐਕਸ਼ਨ ਨਾਲ ਭਰਿਆ Dev Kharoud ਦੇ ਗਾਣੇ 'Surrender' ਦਾ ਟ੍ਰੇਲਰ, ਵੇਖੇ ਵੀਡੀਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget