ਪੜਚੋਲ ਕਰੋ

Delhi Curfew Restrictions: ਛੇ ਦਿਨਾਂ ਦਾ ਲੌਕਡਾਊਨ, ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਵਿਆਹਾਂ ਵਿੱਚ ਵੱਧ ਤੋਂ ਵੱਧ 50 ਲੋਕ ਹੀ ਹਿੱਸਾ ਲੈ ਸਕਣਗੇ। ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਸ ਜਾਰੀ ਕੀਤੇ ਜਾਣਗੇ।

Delhi Curfew: ਕੋਰੋਨਾ ਮਹਾਂਮਾਰੀ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਦਿੱਲੀ ਵਿੱਚ ਛੇ ਦਿਨਾਂ ਲਈ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਪ੍ਰੈੱਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਜਿਹਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਲੋਕਾਂ ਨੂੰ ਗਲਤ ਜਾਣਕਾਰੀ ਨਹੀਂ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਲੌਕਡਾਊਨ ਦੌਰਾਨ ਕਿਸ ਨੂੰ ਛੋਟ ਦਿੱਤੀ ਜਾਵੇਗੀ ਤੇ ਕਿਸ 'ਤੇ ਪਾਬੰਦੀ ਰਹੇਗੀ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਵਿਆਹਾਂ ਵਿੱਚ ਵੱਧ ਤੋਂ ਵੱਧ 50 ਲੋਕ ਹੀ ਹਿੱਸਾ ਲੈ ਸਕਣਗੇ। ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਸ ਜਾਰੀ ਕੀਤੇ ਜਾਣਗੇ। ਸਿਰਫ ਉਹ ਵਿਅਕਤੀ ਜਿਨ੍ਹਾਂ ਕੋਲ ਪਾਸ ਹੋਣਗੇ, ਵਿਆਹ ਸਮਾਰੋਹ ਵਿੱਚ ਸ਼ਾਮਲ ਹੋ ਸਕਦੇ ਹਨ।

Delhi Curfew Restrictions: ਛੇ ਦਿਨਾਂ ਦਾ ਲੌਕਡਾਊਨ, ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਟੈਸਟਾਂ 'ਚ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਟੈਸਟਿੰਗ ਦਿੱਲੀ ਵਿੱਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਨੇ ਆਪਣੇ ਅੰਕੜੇ ਛੁਪਾਏ ਹਨ, ਟੈਸਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਹੈ।

Delhi Curfew Restrictions: ਛੇ ਦਿਨਾਂ ਦਾ ਲੌਕਡਾਊਨ, ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ

Delhi Curfew Restrictions: ਛੇ ਦਿਨਾਂ ਦਾ ਲੌਕਡਾਊਨ, ਵਿਆਹਾਂ ਨੂੰ ਲੈ ਕੇ ਵੱਡਾ ਫੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਈਸੀਯੂ ਦੇ ਬਿਸਤਰੇ ਲਗਪਗ ਖ਼ਤਮ ਹੋ ਚੁੱਕੇ ਹਨ। ਇੱਥੇ ਹਸਪਤਾਲਾਂ ਵਿਚ ਦਵਾਈਆਂ ਤੇ ਆਕਸੀਜਨ ਦੀ ਘਾਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦਿੱਲੀ 'ਚ ਕੋਰੋਨਾ ਦੀ ਚੌਥੀ ਲਹਿਰ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਸਿਹਤ ਪ੍ਰਣਾਲੀ ਵਿੱਚ ਤਣਾਅ ਦੀ ਸਥਿਤੀ ਬਣੀ ਹੋਈ ਹੈ।

ਇਹ ਵੀ ਪੜ੍ਹੋ5000mAh ਦੀ ਬੈਟਰੀ ਵਾਲੇ Motorola ਦੇ ਸਮਾਰਟਫ਼ੋਨ ਨੂੰ ਸਿਰਫ਼ 649 ਰੁਪਏ ’ਚ ਖ਼ਰੀਦਣ ਦਾ ਸੁਨਹਿਰੀ ਮੌਕਾ, ਛੇਤੀ ਕਰੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget