ਨਵੀਂ ਦਿੱਲੀ: ਦਿੱਲੀ ਦੇ ਉੁੱਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦਾ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਐਲਜੀ ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਹਲਕੇ ਲੱਛਣ ਹਨ। ਇਸ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਜੋ ਵੀ ਕੋਈ ਉਨ੍ਹਾਂ ਦੇ ਸਪੰਰਕ ਵਿੱਚ ਆਏ ਹਨ ਜਲਦੀ ਹੀ ਆਪਣੀ ਜਾਂਚ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਘਰ ਤੋਂ ਕੰਮ ਤੇ ਨਿਗਰਾਨੀ ਰੱਖਣਗੇ।
ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦੀ ਲਪੇਟ 'ਚ ਆਏ
ਏਬੀਪੀ ਸਾਂਝਾ | 30 Apr 2021 04:01 PM (IST)
ਦਿੱਲੀ ਦੇ ਉੁੱਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦਾ ਲਪੇਟ ਵਿੱਚ ਆ ਚੁੱਕੇ ਹਨ। ਉਨ੍ਹਾਂ ਨੂੰ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤਾ ਗਿਆ ਹੈ। ਐਲਜੀ ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
Anil_Baijal
Published at: 30 Apr 2021 04:01 PM (IST)