ਪੜਚੋਲ ਕਰੋ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੇਅਰ ਰਾਜਾ ਇਕਬਾਲ ਸਿੰਘ ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਸੀ।

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ (Delhi Mayor Office) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਮੇਅਰ ਰਾਜਾ ਇਕਬਾਲ ਸਿੰਘ (Delhi Mayor Raja Iqbal Singh )ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਸੀ। ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ ਹੈ। ਮੇਅਰ ਦਫ਼ਤਰ ਸਿਵਿਕ ਸੈਂਟਰ ਵਿੱਚ ਸਥਿਤ ਹੈ। 

ਜਾਣਕਾਰੀ ਮਿਲਣ 'ਤੇ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ, ਬੰਬ ਡਿਸਪੋਜ਼ਲ ਸਕੁਐਡ ਅਤੇ ਸਥਾਨਕ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਾਲਾਂਕਿ ਹੁਣ ਤੱਕ ਕੋਈ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਸਤੂ ਨਹੀਂ ਮਿਲੀ ਹੈ।

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਇੱਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਦਿੱਲੀ ਦੇ ਮੇਅਰ ਰਾਜਾ ਇਕਬਾਲ ਸਿੰਘ ਦੇ ਦਫ਼ਤਰ ਨੂੰ ਈਮੇਲ ਰਾਹੀਂ ਬੰਬ ਨਾਲ ਧਮਕੀ ਮਿਲੀ ਹੈ। ਸੁਰੱਖਿਆ ਏਜੰਸੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਮੇਅਰ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ।"

ਸਿਵਿਕ ਸੈਂਟਰ ਵਿਖੇ ਸਰਚ ਆਪ੍ਰੇਸ਼ਨ ਜਾਰੀ

ਸਿਵਿਕ ਸੈਂਟਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਰਚ ਆਪ੍ਰੇਸ਼ਨ ਜਾਰੀ ਹਨ। ਕਿਸੇ ਵੀ ਸੰਭਾਵੀ ਖ਼ਤਰੇ ਨੂੰ ਰੋਕਣ ਲਈ ਹਰ ਕੋਨੇ ਦੀ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਸਰਚ ਦੌਰਾਨ ਕੋਈ ਸ਼ੱਕੀ ਗਤੀਵਿਧੀ ਜਾਂ ਵਸਤੂ ਨਹੀਂ ਮਿਲੀ ਹੈ ਪਰ ਸਾਵਧਾਨੀ ਵਜੋਂ ਸਰਚ ਆਪ੍ਰੇਸ਼ਨ ਜਾਰੀ ਹੈ ।

ਦਿੱਲੀ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਅਤੇ ਇਸਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget