ਪੜਚੋਲ ਕਰੋ

MCD Election 2022 : 60 ਡਰੋਨਾਂ ਦੇ ਛਾਏ ਹੇਠ ਹੋਣਗੀਆਂ ਅੱਜ ਦਿੱਲੀ ਨਗਰ ਨਿਗਮ ਚੋਣਾਂ ! 40 ਹਜ਼ਾਰ ਪੁਲਿਸ ਕਰਮੀ ਤਾਇਨਾਤ

MCD Election 2022 : ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲਗਭਗ 40,000 ਪੁਲਿਸ ਕਰਮਚਾਰੀ, 20,000 ਹੋਮ ਗਾਰਡ ਅਤੇ ਅਰਧ ਸੈਨਿਕ ਅਤੇ ਰਾਜ ਹਥਿਆਰਬੰਦ ਪੁਲਿਸ ਬਲਾਂ ਦੀਆਂ 108 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ

MCD Election 2022 : ਦਿੱਲੀ ਨਗਰ ਨਿਗਮ (ਐਮਸੀਡੀ) ਦੀਆਂ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲਗਭਗ 40,000 ਪੁਲਿਸ ਕਰਮਚਾਰੀ, 20,000 ਹੋਮ ਗਾਰਡ ਅਤੇ ਅਰਧ ਸੈਨਿਕ ਅਤੇ ਰਾਜ ਹਥਿਆਰਬੰਦ ਪੁਲਿਸ ਬਲਾਂ ਦੀਆਂ 108 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 60 ਡਰੋਨਾਂ ਦੀ ਵਰਤੋਂ ਕੀਤੀ ਜਾਵੇਗੀ। ਐਮਸੀਡੀ ਦੇ 250 ਵਾਰਡਾਂ ਦੀਆਂ ਚੋਣਾਂ ਲਈ, ਪੁਲਿਸ ਦਾ ਮੁੱਖ ਫੋਕਸ ਫਿਰਕੂ ਤਣਾਅ ਦੀ ਸੰਭਾਵਨਾ ਨੂੰ ਰੋਕਣਾ ਅਤੇ ਉਮੀਦਵਾਰਾਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਨ ਤੋਂ ਰੋਕਣਾ ਹੋਵੇਗਾ।

ਪੁਲਿਸ, ਅਰਧ ਸੈਨਿਕ ਬਲਾਂ ਅਤੇ ਹੋਮ ਗਾਰਡਾਂ ਲਈ ਰਿਹਰਸਲ ਵੀ ਕਰਵਾਈ ਗਈ ਹੈ। ਉੱਤਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ) ਸਾਗਰ ਸਿੰਘ ਕਲਸੀ ਨੇ ਕਿਹਾ ਕਿ ਕਰਮਚਾਰੀਆਂ ਨੂੰ ਨਿਰਪੱਖ ਆਚਰਣ ਦਿਖਾਉਣ, ਸ਼ਰਾਰਤੀ ਅਨਸਰਾਂ ਵਿਰੁੱਧ ਚੌਕਸ ਰਹਿਣ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਿੱਚ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ ਸੀ। ਵਿਸ਼ੇਸ਼ ਪੁਲਿਸ ਕਮਿਸ਼ਨਰ (ਲਾਅ ਐਂਡ ਆਰਡਰ) ਜ਼ੋਨ-2 ਸਾਗਰ ਪ੍ਰੀਤ ਹੁੱਡਾ ਨੇ ਦੱਸਿਆ ਕਿ ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਸਰਵੇਖਣ ਕੀਤਾ ਗਿਆ ਹੈ।

ਐਮਸੀਡੀ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ

ਜ਼ੋਨ-1 ਵਿੱਚ ਵਿਸ਼ੇਸ਼ ਕਮਿਸ਼ਨਰ (ਕਾਨੂੰਨ ਵਿਵਸਥਾ) ਦੀਪੇਂਦਰ ਪਾਠਕ ਨੇ ਦੱਸਿਆ ਕਿ ਪੁਲੀਸ ਪਿਛਲੇ ਛੇ-ਅੱਠ ਹਫ਼ਤਿਆਂ ਤੋਂ ਐਮਸੀਡੀ ਚੋਣਾਂ ’ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੀਨੀਅਰ ਅਧਿਕਾਰੀਆਂ ਨੂੰ ਰਾਤ ਸਮੇਂ ਆਪਣੇ ਦਫ਼ਤਰਾਂ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇੰਸਪੈਕਟਰਾਂ ਨੂੰ ਗੈਂਗਵਾਰ ਜਾਂ ਫਿਰਕੂ ਰੂਪ ਧਾਰਨ ਕਰਨ ਵਾਲੇ ਕਿਸੇ ਵੀ ਟਕਰਾਅ ਸਬੰਧੀ ਕਿਸੇ ਵੀ ਫ਼ੋਨ ਕਾਲ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |

ਪਾਠਕ ਨੇ ਕਿਹਾ, “ਅਸੀਂ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਣ ਕਮਿਸ਼ਨ ਅਤੇ ਚੋਣਾਂ ਕਰਵਾਉਣ ਵਿੱਚ ਸ਼ਾਮਲ ਏਜੰਸੀਆਂ ਦਰਮਿਆਨ ਤਾਲਮੇਲ ਲਈ ਬਹੁਤ ਸੁਰੱਖਿਅਤ ਮਾਹੌਲ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ। ਜੇਕਰ ਸ਼ਾਂਤੀ ਭੰਗ ਕਰਨ ਦੀ ਕੋਈ ਗਤੀਵਿਧੀ ਕੀਤੀ ਗਈ ਤਾਂ ਪੇਸ਼ੇਵਰ ਪੁਲਿਸ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਦਿੱਲੀ MCD ਚੋਣਾਂ ਲਈ 40,000 ਪੁਲਿਸ ਮੁਲਾਜ਼ਮ ਤਾਇਨਾਤ

ਦਿੱਲੀ ਦੇ ਵਿਸ਼ੇਸ਼ ਸੀਪੀ (ਕਾਨੂੰਨ ਅਤੇ ਵਿਵਸਥਾ) ਸਾਗਰ ਪ੍ਰੀਤ ਹੁੱਡਾ ਨੇ ਕਿਹਾ ਹੈ ਕਿ ਦਿੱਲੀ ਵਿੱਚ 4 ਤਰੀਕ ਨੂੰ ਐਮਸੀਡੀ ਚੋਣਾਂ ਹੋਣਗੀਆਂ, ਜਿਸ ਲਈ ਪੁਲਿਸ ਨੇ ਦੱਖਣੀ ਅਤੇ ਪੱਛਮੀ ਖੇਤਰ ਦੇ 7 ਜ਼ਿਲ੍ਹਿਆਂ ਵਿੱਚ ਪੂਰੀ ਤਿਆਰੀ ਕਰ ਲਈ ਹੈ। ਸਾਰੇ ਬੂਥਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ, ਸਾਰੇ ਅਹਾਤੇ 'ਤੇ ਪੁਲਿਸ ਤਾਇਨਾਤ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....

Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
CM ਨੇ ਘੇਰਿਆ ‘ਸਿਆਸੀ ਗੁਰੂ’, ਕਿਹਾ – ਖ਼ਜ਼ਾਨਾ ਖਾਲੀ ਕਹਿਣ ਵਾਲੇ ਹੁਣ ਕਰ ਰਹੇ ਨੇ ਨੌਕਰੀਆਂ ਦੇਣ ਦੇ ਵਾਅਦੇ, ਜਦੋਂ ਬਠਿੰਡਾ ਵਾਲਿਆਂ ਨੇ ਹਰਾ ਦਿੱਤਾ ਤਾਂ.....
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Holiday in Punjab: ਪੰਜਾਬ ‘ਚ ਲਗਾਤਾਰ ਤਿੰਨ ਦਿਨ ਛੁੱਟੀ, ਸਕੂਲ,ਕਾਲਜ ਤੇ ਦਫਤਰ ਰਹਿਣਗੇ ਬੰਦ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਇੱਥੇ ਰਾਸ਼ਨ ਕਾਰਡ ਧਾਰਕਾਂ ਨੂੰ ਸਿਰਫ 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਜਾਣੋ ਵਜ੍ਹਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ

Winter Clothes: ਅਲਮਾਰੀ ਤੋਂ ਬਾਹਰ ਕੱਢੇ ਹੋਏ ਗਰਮ ਕੱਪੜਿਆਂ ਤੋਂ ਆਉਂਦੀ ਅਜੀਬ ਜਿਹੀ ਗੰਦੀ ਬਦਬੂ! ਤਾਂ ਦੂਰ ਕਰਨ ਲਈ ਵਰਤੋਂ ਇਹ ਟਿਪਸ, ਮਿੰਟਾਂ 'ਚ ਨਜ਼ਰ ਆਏਗਾ ਚਮਤਕਾਰ

Retail Inflation Data: ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ, ਖੁਰਾਕੀ ਮਹਿੰਗਾਈ ਦਰ 10.87 ਫੀਸਦੀ ਰਹੀ

Embed widget