ਪੜਚੋਲ ਕਰੋ

ਭਾਜਪਾ ਆਪਣਾ ਮੇਅਰ ਬਣਾ ਕੇ ਦਿਖਾਵੇ, ਅਸੀਂ...', 'ਆਪ' ਨੇਤਾ ਨੇ CM ਕੇਜਰੀਵਾਲ ਦੀ ਮੌਜੂਦਗੀ 'ਚ ਦਿੱਤੀ ਚੁਣੌਤੀ

MCD Election Result 2022: ਗੋਪਾਲ ਰਾਏ ਨੇ ਇਹ ਵੀ ਕਿਹਾ, ''ਦਿੱਲੀ ਦੇ ਲੋਕਾਂ ਨੇ ਇਤਿਹਾਸ ਰਚਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸੇ ਨੂੰ ਵੀ ਹਰਾ ਸਕਦੇ ਹਨ।''

MCD Election Result 2022: ਦਿੱਲੀ ਨਗਰ ਨਿਗਮ (MCD) ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਨੇ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਗੋਪਾਲ ਰਾਏ, ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦਫ਼ਤਰ ਪੁੱਜੇ। ਇਸ ਦੌਰਾਨ ਗੋਪਾਲ ਰਾਏ ਨੇ ਭਾਜਪਾ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਆਪਣਾ ਮੇਅਰ ਬਣਾ ਕੇ ਦਿਖਾਉਣ।

ਗੋਪਾਲ ਰਾਏ ਨੇ ਇਹ ਵੀ ਕਿਹਾ, ''ਦਿੱਲੀ ਦੇ ਲੋਕਾਂ ਨੇ ਇਤਿਹਾਸ ਰਚਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸੇ ਨੂੰ ਵੀ ਹਰਾ ਸਕਦੇ ਹਨ।'' ਇਸ ਤੋਂ ਇਲਾਵਾ ਉਨ੍ਹਾਂ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਾਰਨ ਮਾਰਚ 'ਚ ਐਮਸੀਡੀ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ। ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਪ੍ਰੇਸ਼ਾਨ ਕੀਤਾ ਗਿਆ। ਸਤੇਂਦਰ ਜੈਨ ਦੀਆਂ ਵੀਡੀਓਜ਼ ਹਟਾ ਦਿੱਤੀਆਂ ਗਈਆਂ, ਫਿਰ ਵੀ ਇਹ ਲੋਕ ਚੋਣ ਨਹੀਂ ਜਿੱਤ ਸਕੇ।

'ਭਾਜਪਾ ਨੇ MCD ਨੂੰ ਲੁੱਟਿਆ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ 15 ਸਾਲਾਂ ਤੋਂ ਐਮਸੀਡੀ ਨੂੰ ਲੁੱਟ ਰਹੀ ਹੈ। ਸਾਡੀ ਜਿੱਤ ਨਾਲ ਦਿੱਲੀ ਦੇ ਲੋਕਾਂ ਨੇ ਸਾਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ 15 ਸਾਲ ਬਾਅਦ ਦਿੱਲੀ ਦੇ ਲੋਕਾਂ ਦੀ ਜਿੱਤ ਹੋਈ ਹੈ। ਦਿੱਲੀ ਦੇਸ਼ ਦਾ ਦਿਲ ਹੈ ਅਤੇ ਤੁਸੀਂ ਦਿੱਲੀ ਅਤੇ ਦਿਲ ਦੋਵਾਂ ਨੂੰ ਜਿੱਤ ਲਿਆ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਭਲਕੇ ਗੁਜਰਾਤ ਵਿੱਚ ਇੱਕ ਚਮਤਕਾਰ ਦੇਖਣ ਨੂੰ ਮਿਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget