ਪੜਚੋਲ ਕਰੋ

Farmers Protest: ਕਿਸਾਨਾਂ ਨੇ ਦਿੱਲੀ ਹਿਲਾਈ, ਪੂਰਾ ਤਾਣਾ-ਬਾਣਾ ਉਲਝਿਆ, ਲੋਕਾਂ ਲਈ ਐਜਵਾਇਜ਼ਰੀ ਜਾਰੀ

Delhi metro: ਉੱਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ‘ਦਿੱਲੀ ਚਲੋ’ ਮਾਰਚ ਕੱਢਿਆ ਹੈ। ਇਸ ਕਰਕੇ ਡੀਐਮਆਰਸੀ ਨੇ ਵੀਰਵਾਰ ਦੁਪਹਿਰ 2 ਵਜੇ ਤੱਕ ਦਿੱਲੀ ਮੈਟਰੋ ਦੀਆਂ ਸਾਰੀਆਂ ਲਾਈਨਾਂ 'ਤੇ ਕੁਝ ਚੁਣੇ ਗਏ ਸਟੇਸ਼ਨਾਂ ਦੇ ਵਿਚਕਾਰ ਸੇਵਾ ਨੂੰ ਰੋਕ ਦਿੱਤਾ ਹੈ।

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ (Agriculture LAws) ਖਿਲਾਫ ਦਿੱਲੀ ਵਿੱਚ ਹੋਏ ਕਿਸਾਨ ਅੰਦੋਲਨ (Farmer Protest) ਨਾਲ ਦਿੱਲੀ ਮੈਟਰੋ (Delhi Metro) ਵੀ ਪ੍ਰਭਾਵਿਤ ਹੋਵੇਗੀ। ਉੱਤਰ ਪ੍ਰਦੇਸ਼, ਹਰਿਆਣਾ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ‘ਦਿੱਲੀ ਚਲੋ’ ਮਾਰਚ ਸੱਦਿਆ ਹੈ। ਸਾਵਧਾਨੀ ਦੇ ਉਪਾਅ ਵਜੋਂ ਦਿੱਲੀ ਮੈਟਰੋ ਵੱਲੋਂ ਐਜਵਾਇਜ਼ਰੀ ਜਾਰੀ ਕੀਤੀ ਗਈ ਹੈ। ਕਿਸਾਨ ਅੰਦੋਲਨ ਕਾਰਨ ਪੁਲਿਸ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਚੌਕਸ ਹੈ। ਡੀਐਮਆਰਸੀ ਮੁਤਾਬਕ, ਵੀਰਵਾਰ ਦੁਪਹਿਰ 2 ਵਜੇ ਤੱਕ ਦਿੱਲੀ ਮੈਟਰੋ ਦੀਆਂ ਸਾਰੀਆਂ ਲਾਈਨਾਂ 'ਤੇ ਚੋਣਵੇਂ ਸਟੇਸ਼ਨਾਂ ਵਿਚਕਾਰ ਕੋਈ ਸੇਵਾ ਨਹੀਂ ਹੋਵੇਗੀ। ਇਸ ਦਾ ਅਸਰ ਦਿੱਲੀ ਸਰਹੱਦੀ ਖੇਤਰਾਂ ਦੇ ਨਾਲ ਲੱਗਦੀ ਮੈਟਰੋ 'ਤੇ ਵੀ ਪਏਗਾ। ਦਰਅਸਲ, ਦਿੱਲੀ ਪੁਲਿਸ ਦੀ ਬੇਨਤੀ 'ਤੇ ਇਹ ਕਿਸਾਨ ਰੈਲੀ ਤੇ ਕੋਰੋਨਾ ਮਹਾਮਾਰੀ ਵਿੱਚ ਭੀੜ ਤੋਂ ਬਚਣ ਲਈ ਚੁੱਕਿਆ ਜਾ ਰਿਹਾ ਹੈ। Farmers Protest: ਕਿਸਾਨਾਂ ਦੇ ਹੱਕ 'ਚ ਡਟੇ ਕੇਜਰੀਵਾਲ, ਮੋਦੀ ਸਰਕਾਰ ਖਿਲਾਫ ਸਖਤ ਸਟੈਂਡ ਦੱਸ ਦਈਏ ਕਿ ਸੁਲਤਾਨਪੁਰ ਤੋਂ ਗੁਰੂ ਦਰੋਣਾਚਾਰੀਆ ਸੈਕਸ਼ਨ ਦੇ ਵਿਚਕਾਰ ਦਿੱਲੀ ਮੈਟਰੋ ਦੀ ਯੈਲੋ ਲਾਈਨ 'ਤੇ ਲੋਕਾਂ ਨੂੰ ਮੈਟਰੋ ਦੀ ਸਹੂਲਤ ਨਹੀਂ ਮਿਲੇਗੀ। ਰਾਜਿੰਦਰ ਨਗਰ ਦਰਮਿਆਨ ਦਿਲਸ਼ਾਦ ਗਾਰਡਨ ਤੋਂ ਮੇਜਰ ਮੋਹਿਤ ਸ਼ਰਮਾ ਤੱਕ ਮੈਟਰੋ ਸੇਵਾ ਉਪਲਬਧ ਨਹੀਂ ਹੋਵੇਗੀ। ਨਾਲ ਹੀ, ਕਸ਼ਮੀਰੀ ਗੇਟ ਤੋਂ ਬਦਰਪੁਰ ਬਾਰਡਰ ਤੱਕ ਮੈਟਰੋ ਰੂਟ ‘ਤੇ ਬਦਰਪੁਰ ਬਾਰਡਰ ਤੋਂ ਮੇਲਾ ਮਹਾਰਾਜਪੁਰ ਲਈ ਸੇਵਾ ਬੰਦ ਰਹੇਗੀ। ਦੁਪਹਿਰ 2 ਵਜੇ ਤੋਂ ਬਾਅਦ ਸਾਰੀਆਂ ਲਾਈਨਾਂ 'ਤੇ ਸੇਵਾ ਦੁਬਾਰਾ ਸ਼ੁਰੂ ਹੋਵੇਗੀ ਹਾਲਾਂਕਿ, ਏਅਰਪੋਰਟ ਤੇ ਰੈਪਿਡ ਮੈਟਰੋ ਸੈਕਸ਼ਨ 'ਤੇ ਸੇਵਾਵਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਜਾਏਗੀ। ਨਾਲ ਹੀ, ਦਿੱਲੀ ਮੈਟਰੋ ਦੀਆਂ ਸੇਵਾਵਾਂ ਦੁਪਹਿਰ 2 ਵਜੇ ਤੋਂ ਬਾਅਦ ਸਾਰੀਆਂ ਲਾਈਨਾਂ 'ਤੇ ਮੁੜ ਸ਼ੁਰੂ ਹੋਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget