ਪੜਚੋਲ ਕਰੋ

Delhi Metro: ਅੱਜ ਤੋਂ ਹੀ ਸ਼ੁਰੂ ਹੋਈ ਸਾਰੇ ਰੂਟਸ ‘ਤੇ ਦੌੜੇਗੀ ਦਿੱਲੀ ਮੈਟਰੋ, ਇੱਥੇ ਜਾਣੋ - ਨਵੇਂ ਨਿਯਮਾਂ ਅਤੇ ਟਾਈਮਟੇਬਲ

ਕੋਰੋਨਾ ਮਹਾਮਾਰੀ ਕਰਕੇ ਮੈਟਰੋ ਸੇਵਾ ਜੋ 5 ਮਹੀਨਿਆਂ ਤੋਂ ਵੱਧ ਸਮੇਂ ਲਈ ਬੰਦ ਸੀ, 7 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ। ਬਲੂ ਅਤੇ ਪਿੰਕ ਲਾਈਨਾਂ ਤੋਂ ਬਾਅਦ ਹੁਣ ਰੈਡ ਲਾਈਨ, ਗ੍ਰੀਨ ਲਾਈਨ ਅਤੇ ਵਾਇਲਟ ਲਾਈਨ ‘ਤੇ ਵੀ ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਨਵੀਂ ਦਿੱਲੀ: ਅੱਜ ਤੋਂ ਹੀ ਦਿੱਲੀ ਮੈਟਰੋ ਦੇ ਸਾਰੇ ਰੂਟਸ 'ਤੇ ਸੇਵਾਵਾਂ ਸ਼ੁਰੂ ਹੋ ਗਈਆਂ। ਡੀਐਮਆਰਸੀ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਕੋਰੋਨਾ ਸੰਕਰਮਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਕੁਝ ਪ੍ਰੋਟੋਕੋਲ ਤਿਆਰ ਕੀਤੇ ਹਨ, ਜਿਨ੍ਹਾਂ ਦਾ ਯਾਤਰੀਆਂ ਨੂੰ ਪਾਲਣਾ ਕਰਨੀ ਪਏਗੀ। ਯਾਤਰੀਆਂ ਨੂੰ ਥਰਮਲ ਸਕ੍ਰੀਨਿੰਗ ਤੋਂ ਬਾਅਦ ਹੀ ਮੈਟਰੋ ਸਟੇਸ਼ਨ ਨੂੰ ਅੰਦਰ ਜਾਣ ਦੀ ਇਜ਼ਾਜ਼ਤ ਦਿੱਤੀ ਜਾਵੇਗੀ, ਮਾਸਕ ਕੰਪਲਸਰੀ ਹੈ, ਟੋਕਨ ਬੰਦ ਹੈ, ਸਿਰਫ ਲੋਕ ਸਮਾਰਟ ਕਾਰਡ ਨਾਲ ਯਾਤਰਾ ਕਰ ਸਕਣਗੇ। ਇਸ ਦੇ ਨਾਲ ਹੀ ਕੰਟੇਨਟ ਜੋਨਸ ਸਟੇਸ਼ਨ ਬੰਦ ਰਹਿਣਗੇ। DMRC ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਮੈਟਰੋ ਸਵੇਰੇ 6 ਵਜੇ ਤੋਂ ਰਾਤ 11 ਵਜੇ ਤੱਕ ਚੱਲੇਗੀ ਅੱਜ ਤੋਂ ਦਿੱਲੀ ਵਿੱਚ ਮੈਟਰੋ ਪੁਰਾਣੀ ਸਮੇਂ ਯਾਨੀ ਸਵੇਰੇ 6 ਵਜੇ ਤੋਂ ਸਵੇਰੇ 11 ਵਜੇ ਤੱਕ ਚੱਲੇਗੀ। ਇਸਦੇ ਨਾਲ ਹੀ ਏਅਰਪੋਰਟ ਲਾਈਨ ਜੋ ਕਿ ਮਾਰਚ ਤੋਂ ਬੰਦ ਹੈ ਅੱਜ ਤੋਂ ਸ਼ੁਰੂ ਕੀਤੀ ਗਈ ਹੈ। ਜਾਣੋ ਮੈਟਰੋ ਦੀ ਤਿਆਰੀ ਯਾਤਰੀਆਂ ਵਿਚਕਾਰ 1 ਮੀਟਰ ਦੀ ਦੂਰੀ ਬਣਾਈ ਰੱਖਣ ਲਈ ਖਾਸ ਧਿਆਨ ਰੱਖਿਆ ਗਿਆ ਹੈ। ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ਸੀਟ ਮਾਰਕਿੰਗ ਵੀ ਕੀਤੀ ਗਈ ਹੈ। ਉਸੇ ਸਮੇਂ ਸਟੇਸ਼ਨ 'ਤੇ ਕੋਈ ਭੀੜ ਨਾ ਹੋਵੇ ਇਸ ਲਈ ਮੈਟਰੋ ਸਟਾਫ ਅਤੇ ਸਿਵਲ ਵਲੰਟੀਅਰ ਤਾਇਨਾਤ ਕੀਤੇ ਗਏ ਹਨ। ਯਾਤਰੀਆਂ ਨੂੰ ਲੈ ਜਾਣ ਵਾਲੇ ਸਮਾਨ ਨੂੰ ਵੀ ਸੈਨੇਟਾਇਜ਼ ਕਰਨਾ ਪਏਗਾ। ਏਅਰਕੰਡੀਸ਼ਨ ਦੀ ਵਰਤੋਂ ਨਵੀਂ ਗਾਈਡਲਾਈਨ ਦੇ ਅਧਾਰ 'ਤੇ ਮੈਟਰੋ ਟ੍ਰੇਨ ਵਿਚ ਕੀਤੀ ਜਾ ਰਹੀ ਹੈ, ਤਾਂ ਜੋ ਤਾਜ਼ੀ ਹਵਾ ਦੀ ਮਾਤਰਾ ਟ੍ਰੇਨ ਵਿਚ ਨਿਰੰਤਰ ਰਹੇ। ਐਕਵਾ ਲਾਈਨ 'ਤੇ ਵੀ ਕਰ ਸਕੋਗੇ ਯਾਤਰਾ ਨੋਇਡਾ-ਗਰੇਟਰ ਨੋਇਡਾ ਮਾਰਗ 'ਤੇ ਪਹਿਲਾਂ ਦੀ ਤਰ੍ਹਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਸੇਵਾਵਾਂ ਉਪਲਬਧ ਹੋਣਗੀਆਂ, ਇਸ ਸਮੇਂ ਐਕਵਾ ਲਾਈਨ 'ਤੇ ਸਵਾਰਾਂ ਦੀ ਗਿਣਤੀ ਪ੍ਰਤੀ ਦਿਨ ਇਰਕ ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। 'ਪੀਕ ਆਵਰ' ‘ਚ 7:30 ਮਿੰਟ ਦੀ ਫ੍ਰੀਕਵੈਂਸੀ ਹੋਵੇਗੀ, ਜਦੋਂ ਕਿ 'ਨੌਰਮਲ ਆਵਰ' ਦੀ ਫ੍ਰੀਕਵੈਂਸੀ 10 ਮਿੰਟ ਹੋਵੇਗੀ। ਐਤਵਾਰ ਨੂੰ ਮੈਟਰੋ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਚੱਲੇਗੀ। ਐਤਵਾਰ ਅਤੇ ਸ਼ਨੀਵਾਰ ਨੂੰ ਮੈਟਰੋ ਦੀ ਫ੍ਰੀਕਵੈਂਸੀ 15 ਮਿੰਟ ਹੋਵੇਗੀ। world coronavirus update: ਦੁਨੀਆ ਭਰ ਵਿੱਚ ਕੱਲ੍ਹ ਕੋਰੋਨਾ ਦੇ 3 ਲੱਖ ਨਵੇਂ ਕੇਸ ਆਏ, ਹੁਣ ਤੱਕ ਕੁਲ 2.86 ਕਰੋੜ ਸੰਕਰਮਿਤ ਹੋਏ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget