ਪੜਚੋਲ ਕਰੋ

ਕੋਰੋਨਾਵਾਇਰਸ ਦੀ ਦਿੱਲੀ ਮੈਟਰੋ 'ਤੇ ਮਾਰ, 300 ਕਰੋੜ ਦਾ ਘਾਟਾ, ਮੁਲਾਜ਼ਮਾਂ ਦੇ ਭੱਤੇ 50 ਫੀਸਦੀ ਘਟਾਏ

ਕੋਰੋਨਾਵਾਇਰਸ ਲਾਗ ਕਰਕੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੂੰ ਹਰ ਮਹੀਨੇ 300 ਕਰੋੜ ਦਾ ਘਾਟਾ ਪੈ ਰਿਹਾ ਹੈ। ਹੁਣ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਆਦੇਸ਼ ਜਾਰੀ ਕਰਕੇ ਕਰਮਚਾਰੀਆਂ ਨੂੰ ਮਿਲਣ ਵਾਲੇ ਭੱਤੇ ਵਿੱਚ 50 ਪ੍ਰਤੀਸ਼ਤ ਦੀ ਕਟੌਤੀ ਕੀਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੂੰ ਵੀ ਕਾਫੀ ਨੁਕਸਾਨ ਝੱਲਣਾ ਪਿਆ। ਇਸ ਮਹਾਮਾਰੀ ਦੇ ਪ੍ਰਭਾਵ ਕਰਕੇ ਦੇਸ਼ 'ਚ ਮਾਰਚ ਮਹੀਨੇ 'ਚ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ। ਇਸ ਮਗਰੋਂ ਦਿੱਲੀ ਮੈਟਰੋ ਸੇਵਾ ਬਹਾਲ ਨਹੀਂ ਹੋ ਸਕੀ। ਹੁਣ ਤੱਕ ਦਿੱਲੀ ਮੈਟਰੋ ਨੂੰ ਹਰ ਮਹੀਨੇ ਕਰੀਬ 300 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਇਸ ਘਾਟੇ ਨੂੰ ਪੂਰਾ ਕਰਨ ਲਈ ਹੁਣ ਦਿੱਲੀ ਮੈਟਰੋ ਨੇ ਆਪਣੇ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਤੇ ਭੱਤਿਆਂ 'ਚ ਕਟੌਤੀ ਕੀਤੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਰਸਮੀ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਕਰਮਚਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੇ ਭੱਤੇ ਵਿੱਚ 50% ਦੀ ਕਟੌਤੀ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਕਟੌਤੀ ਅਗਸਤ ਦੇ ਮਹੀਨੇ ਤੋਂ ਲਾਗੂ ਕੀਤੀ ਜਾਏਗੀ। ਜਦਕਿ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਕਰਮਚਾਰੀ ਹੁਣ ਸਿਰਫ 15.75 ਪ੍ਰਤੀਸ਼ਤ ਮੁੱਢਲੀ ਤਨਖਾਹ ਹੀ ਲੈ ਸਕਣਗੇ। ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਭੱਤੇ ਦੇ ਲਾਭ ਜਿਵੇਂ ਡਾਕਟਰੀ ਇਲਾਜ, ਯਾਤਰਾ ਭੱਤਾ, ਮਹਿੰਗਾਈ ਭੱਤਾ ਮਿਲਦਾ ਰਹੇਗਾ। ਇਸ ਦੇ ਨਾਲ ਹੀ ਵਿੱਤੀ ਸਮੱਸਿਆ ਨਾਲ ਜੂਝਦਿਆਂ DMRC ਨੇ ਅਗਲੇ ਹੁਕਮਾਂ ਤੱਕ ਕਰਮਚਾਰੀਆਂ ਦੀਆਂ ਲੈਪਟਾਪ ਐਡਵਾਂਸ, ਫੈਸਟੀਵਲ ਐਡਵਾਂਸ, ਹਾਊਸ ਬਿਲਡਿੰਗ ਐਡਵਾਂਸ, ਮਲਟੀਪਰਪਜ਼ ਐਡਵਾਂਸ ਵਰਗੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ। ਮੋਦੀ ਕੈਬਨਿਟ ਦੀ ਬੈਠਕ ਅੱਜ, ਦੋ ਵੱਡੇ ਫੈਸਲੇ ਹੋਣ ਦੇ ਆਸਾਰ ਫੇਸਬੁੱਕ ਵਿਵਾਦ 'ਤੇ ਕਾਂਗਰਸ ਦੀ ਮਾਰਕ ਜੁਕਰਬਰਗ ਤਕ ਪਹੁੰਚ, ਉੱਚ ਪੱਧਰੀ ਜਾਂਚ ਦੀ ਮੰਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget