Delhi HC Seeks Response of ED on Satyendar Jain  : ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਸਤੇਂਦਰ ਜੈਨ ਨੇ ਹਾਲ ਹੀ ਵਿੱਚ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ। ਈਡੀ ਨੇ ਸਤੇਂਦਰ ਜੈਨ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਜਾਂਚ ਚੱਲ ਰਹੀ ਹੈ।