ਪੜਚੋਲ ਕਰੋ

ਚੋਰੀ ਦੇ ਸ਼ੱਕ 'ਚ ਕੁੱਟ-ਕੁੱਟ ਮਾਰਿਆ ਮੁੰਡਾ, 6 ਗ੍ਰਿਫ਼ਤਾਰ

ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਦੇ ਲਾਲ ਬਾਗ ਖੇਤਰ ਵਿੱਚ ਭੀੜ ਨੇ ਘਰ ਅੰਦਰ ਵੜੇ ਇੱਕ ਨਾਬਾਲਿਗ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਘਟਨਾ ਸ਼ੁੱਕਰਵਾਰ ਸਵੇਰ ਦੀ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਮੌਬ ਲਿੰਚਿੰਗ ਦਾ ਵਿਵਾਦ ਭਖਿਆ ਹੋਇਆ ਹੈ ਤੇ ਇਸੇ ਦੌਰਾਨ ਦਿੱਲੀ ਵਿੱਚ ਵੀ ਹਜੂਮੀ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਦੇ ਲਾਲ ਬਾਗ ਖੇਤਰ ਵਿੱਚ ਭੀੜ ਨੇ ਘਰ ਅੰਦਰ ਵੜੇ ਇੱਕ ਨਾਬਾਲਿਗ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਘਟਨਾ ਸ਼ੁੱਕਰਵਾਰ ਸਵੇਰ ਦੀ ਹੈ। ਪੁਲਿਸ ਨੇ ਗੈਰ ਇਰਾਦਤਨ ਕਤਲ ਦੀ ਧਾਰਾ ਲਾ ਕੇ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਆਦਰਸ਼ ਨਗਰ ਦੇ ਲਾਲ ਬਾਗ ਕਲੱਸਟਰ ਵਿੱਚ ਸ਼ੁੱਕਰਵਾਰ ਸਵੇਰੇ ਕਰੀਬ ਚਾਰ ਵਜੇ ਇੱਕ ਗੁਆਂਢ ਵਿੱਚ ਰਹਿਣ ਵਾਲਾ ਨਾਬਾਲਗ ਸਾਹਿਲ ਘਰ ਵਿੱਚ ਦਾਖਲ ਹੋ ਗਿਆ। ਇਸ ਦੌਰਾਨ ਮੁਕੇਸ਼ ਦੀ ਨੀਂਦ ਖੁੱਲ੍ਹ ਗਈ ਤੇ ਉਸ ਨੇ ਸਾਹਿਲ ਨੂੰ ਵੇਖਿਆ। ਉਸ ਨੇ ਸੋਚਿਆ ਕਿ ਸਾਹਿਲ ਚੋਰੀ ਕਰਨ ਦੀ ਨੀਅਤ ਨਾਲ ਆਇਆ ਹੋਇਆ ਹੈ। ਇਸ ਤੋਂ ਬਅਦ ਮੁਕੇਸ਼ ਨੇ ਚੋਰ-ਚੋਰ ਚੀਕਣਾ ਸ਼ੁਰੂ ਕਰ ਦਿੱਤਾ। ਇਸ ਨਾਲ ਸਾਰੇ ਲੋਕ ਉੱਠੇ ਖਲੋਤੇ ਤੇ ਭੀੜ ਵਿੱਚ ਆਏ ਲੋਕਾਂ ਨੇ ਸਾਹਿਲ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਫਿਰ ਉਨ੍ਹਾਂ ਪੁਲਿਸ ਨੂੰ ਫੋਨ ਕੀਤਾ। ਪੁਲਿਸ ਨੇ ਜ਼ਖ਼ਮੀ ਸਾਹਿਲ ਨੂੰ ਹਸਪਤਾਲ ਦਾਖ਼ਲ ਕਰਵਾਇਆ ਪਰ ਤਬੀਅਤ ਜ਼ਿਆਦਾ ਖਰਾਬ ਹੋਣ ਕਰਕੇ ਕੱਲ੍ਹ ਸ਼ਾਮੀਂ ਉਸ ਦੀ ਮੌਤ ਹੋ ਗਈ। ਇਸ ਦੇ ਬਾਅਦ ਐਫਆਈਆਰ ਦੀ ਧਾਰਾ ਵਿੱਚ ਬਦਲਾਅ ਕੀਤੇ ਗਏ ਤੇ 6 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget