ਪੜਚੋਲ ਕਰੋ

10 ਸਾਲ, 120 ਮਹੀਨੇ ਤੇ 5 ਹਜ਼ਾਰ ਤੋਂ ਜ਼ਿਆਦਾ ਕਤਲ, ਛੋਟੀਆਂ-ਛੋਟੀਆਂ ਗੱਲਾਂ 'ਤੇ ਕਤਲ ਕਰ ਰਹੇ ਲੋਕ, ਦੇਖੋ ਪੂਰੀ ਲਿਸਟ

Delhi Crime News: ਦਿੱਲੀ ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਰਾਜਧਾਨੀ ਵਿਚ ਕਤਲ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਇਜ਼ਾਫਾ ਹੋਇਆ ਹੈ। ਰਾਜਧਾਨੀ ਵਿਚ ਬੀਤੇ 10 ਸਾਲਾਂ ਵਿਚ ਕੁੱਲ 586 ਹੱਤਿਆ ਦੇ ਮਾਮਲੇ ਸਾਹਮਣੇ ਆਏ ਸੀ।

Delhi Murder Cases List: ਆਪਣੀ ਇਤਿਹਾਸਕ ਵਿਰਾਸਤ ਤੋਂ ਇਲਾਵਾ ਭਾਰਤ ਦੀ ਰਾਜਧਾਨੀ ਦਿੱਲੀ ਸ਼ਹਿਰ ਵਿੱਚ ਹੋ ਰਹੇ ਅਪਰਾਧਾਂ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹੈ। ਇਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਵਿਰੁੱਧ ਅਪਰਾਧ ਸ਼ਾਮਲ ਹਨ। ਇਸ ਵਾਰ ਦਿੱਲੀ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਲੋਕਾਂ ਦੀ ਰੂਹ ਕੰਬ ਜਾਵੇਗੀ। ਸ਼ਾਹਬਾਦ ਡੇਅਰੀ ਇਲਾਕੇ 'ਚ ਐਤਵਾਰ (28 ਮਈ) ਨੂੰ ਸਾਹਿਲ ਨਾਂ ਦੇ ਲੜਕੇ ਵੱਲੋਂ 16 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਲੋਕ ਦੇਖ ਕੇ ਅਣਦੇਖ ਕਰ ਕੇ ਕੋਲੋ ਗੁਜ਼ਰਦੇ ਰਹੇ।

ਦਿੱਲੀ ਪੁਲਿਸ ਮੁਤਾਬਕ ਪਿਛਲੇ 10 ਸਾਲਾਂ 'ਚ ਅਪਰਾਧ ਦਾ ਗ੍ਰਾਫ ਲਗਭਗ ਇੱਕੋ ਜਿਹਾ ਹੀ ਰਿਹਾ ਹੈ। ਸਿਰਫ਼ ਕਤਲ ਦੀ ਗੱਲ ਕਰੀਏ ਤਾਂ ਰਾਜਧਾਨੀ ਵਿੱਚ ਪਿਛਲੇ ਇੱਕ ਦਹਾਕੇ ਵਿੱਚ ਕਰੀਬ 5,118 ਕਤਲ ਦੇ ਮਾਮਲੇ ਸਾਹਮਣੇ ਆਏ ਹਨ। ਇਹ ਉਹ ਮਾਮਲੇ ਹਨ ਜੋ ਅਪਰਾਧ ਰਿਕਾਰਡ ਵਿੱਚ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ 2013 ਤੋਂ ਸਾਲ 2022 ਤੱਕ ਕਿੰਨੇ ਕਤਲ ਹੋਏ ਹਨ।

ਦਿੱਲੀ 'ਚ ਨਾਬਾਲਗ ਦਾ ਕਤਲ

ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ 'ਚ 16 ਸਾਲਾ ਨਾਬਾਲਗ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਐਤਵਾਰ (28 ਮਈ) ਰਾਤ ਨੂੰ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦਿੱਲੀ ਪੁਲਸ ਨੇ ਦੱਸਿਆ ਕਿ ਹੱਤਿਆ ਦੇ ਦੋਸ਼ੀ ਨੌਜਵਾਨ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਬੁਲੰਦਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

40 ਵਾਰ ਚਾਕੂ ਮਾਰਿਆ

ਪੁਲਿਸ ਨੇ ਦੱਸਿਆ ਕਿ ਸਾਹਿਲ ਅਤੇ ਨਾਬਾਲਗ ਲੜਕੀ ਚੰਗੇ ਦੋਸਤ ਸਨ, ਪਰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿੱਚ ਲੜਾਈ ਹੋ ਗਈ। ਲੜਾਈ ਤੋਂ ਬਾਅਦ ਦੋਵਾਂ ਨੇ ਗੱਲ ਕਰਨੀ ਬੰਦ ਕਰ ਦਿੱਤੀ ਸੀ। ਇਸ ਤੋਂ ਬਾਅਦ ਜਦੋਂ ਲੜਕੀ ਜਨਮ ਦਿਨ ਦੀ ਪਾਰਟੀ 'ਤੇ ਜਾ ਰਹੀ ਸੀ ਤਾਂ ਉਸ 'ਤੇ ਹਮਲਾ ਕੀਤਾ ਗਿਆ। ਦੋਸ਼ੀ ਨੇ ਲੜਕੀ ਨੂੰ ਪੱਥਰ ਨਾਲ ਕੁਚਲਣ ਤੋਂ ਪਹਿਲਾਂ ਚਾਕੂ ਨਾਲ 40 ਵਾਰ ਕੀਤੇ ਸਨ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget