ਪੜਚੋਲ ਕਰੋ

Weather Update: ਠੰਡੀਆਂ ਹਵਾਵਾਂ ਵਧਾ ਰਹੀਆਂ ਨੇ ਲੋਕਾਂ ਦੀਆਂ ਮੁਸ਼ਕਿਲਾਂ, ਜਾਣੋ IMD ਦੀ ਤਾਜ਼ਾ ਅਪਡੇਟ

Weather News Today: IMD ਦੇ ਅਨੁਸਾਰ, ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਦੇ ਵਿਚਕਾਰ ਹੈ, ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ।

Delhi Weather News: ਦੇਸ਼ ਦੀ ਰਾਜਧਾਨੀ ਦਿੱਲੀ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਸਵੇਰ ਦੀ ਠੰਡ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਅੱਜ ਦਾ ਤਾਪਮਾਨ 10 ਦੇ ਨੇੜੇ ਹੈ, ਜੋ ਕਿ ਆਮ ਹੈ, ਪਰ ਹਵਾਵਾਂ ਚੱਲਣ ਕਾਰਨ ਲੋਕਾਂ ਨੂੰ ਸਵੇਰ-ਸ਼ਾਮ ਠੰਢ ਤੋਂ ਰਾਹਤ ਨਹੀਂ ਮਿਲੀ। ਹਾਲਾਂਕਿ, ਦਿੱਲੀ-ਐਨਸੀਆਰ ਵਿੱਚ ਤਾਪਮਾਨ ਵਿੱਚ ਵਾਧਾ ਸ਼ੁਰੂ ਹੋ ਗਿਆ ਹੈ। ਹੁਣ ਕੜਾਕੇ ਦੀ ਠੰਢ ਦੀ ਸੰਭਾਵਨਾ ਵੀ ਘੱਟ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ 10 ਤੋਂ 11 ਦੇ ਵਿਚਕਾਰ ਹੈ, ਜੋ ਕਿ ਆਮ ਨਾਲੋਂ ਦੋ ਡਿਗਰੀ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 25 ਤੱਕ ਪਹੁੰਚਣ ਦੀ ਸੰਭਾਵਨਾ ਹੈ। ਖਾਸ ਗੱਲ ਇਹ ਹੈ ਕਿ ਅੱਜ ਤੋਂ ਠੰਡੀ ਹਵਾ ਦਾ ਮੌਸਮ ਫਿਰ ਸ਼ੁਰੂ ਹੋ ਗਿਆ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਸਵੇਰੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਦਿਨ ਦੇ ਦੌਰਾਨ, 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਸਤਹੀ ਹਵਾਵਾਂ ਚੱਲਣਗੀਆਂ। ਅਸਮਾਨ ਸਾਫ਼ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਰਾਜਧਾਨੀ ਵਿੱਚ ਉੱਤਰ-ਪੱਛਮੀ ਦਿਸ਼ਾ ਤੋਂ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਅਗਲੇ ਦੋ ਦਿਨਾਂ ਦੌਰਾਨ ਇਨ੍ਹਾਂ ਦੀ ਰਫ਼ਤਾਰ ਵਿੱਚ ਕਮੀ ਆਵੇਗੀ। ਅਗਲੇ ਕੁਝ ਦਿਨਾਂ ਤੱਕ ਅਸਮਾਨ ਸਾਫ਼ ਰਹੇਗਾ ਪਰ ਤੇਜ਼ ਹਵਾਵਾਂ ਕਾਰਨ ਠੰਢ ਤੋਂ ਬਹੁਤੀ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।

ਉਥੇ ਹੀ ਦਿੱਲੀ 'ਚ ਸ਼ੁੱਕਰਵਾਰ ਨੂੰ ਧੁੱਪ ਅਤੇ ਹਵਾ ਨਾ ਚੱਲਣ ਕਾਰਨ ਵੱਧ ਤੋਂ ਵੱਧ ਤਾਪਮਾਨ 24.7 ਡਿਗਰੀ ਤੱਕ ਪਹੁੰਚ ਗਿਆ। ਯਾਨੀ ਇਹ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇਕ ਡਿਗਰੀ ਵੱਧ 9.5 ਡਿਗਰੀ ਸੈਲਸੀਅਸ ਰਿਹਾ। ਦਿੱਲੀ ਵਿੱਚ ਸਭ ਤੋਂ ਵੱਧ ਤਾਪਮਾਨ ਦਿੱਲੀ ਦੇ ਰਿਜ ਅਤੇ ਲੋਦੀ ਰੋਡ ਖੇਤਰਾਂ ਵਿੱਚ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਪੋਰਟਸ ਕੰਪਲੈਕਸ 'ਚ 25.3 ਡਿਗਰੀ ਅਤੇ ਨਜਫਗੜ੍ਹ 'ਚ 25.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੱਛਮੀ ਗੜਬੜੀ ਕਾਰਨ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ 4 ਫਰਵਰੀ ਤੱਕ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Big News: ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget