ਪੜਚੋਲ ਕਰੋ

ਪਾਬੰਦੀ ਦੇ ਬਾਵਜੂਦ ਖੂਬ ਚੱਲੇ ਪਟਾਕੇ, ਖਤਰਨਾਕ ਪੱਧਰ ‘ਤੇ ਪ੍ਰਦੂਸ਼ਣ  

AQI ਪੱਧਰ ਤੋਂ 400 ਤੋਂ ਉਤਾਂਹ ਜਾਵੇ ਤਾਂ ਇਸ ਦਾ ਮਤਲਬ ਸਾਹ ਦੀ ਬਿਮਾਰੀ ਵਾਲਿਆਂ ਲਈ ਬੇਹੱਦ ਖਤਰਨਾਕ ਹੁੰਦਾ ਹੈ। ਕੋਰੋਨਾ ਕਾਲ ‘ਚ ਇਹ ਹੋਰ ਵੀ ਜਿਆਦਾ ਖਤਰਨਾਕ ਹੈ।

ਨਵੀਂ ਦਿੱਲੀ:  ਦਿੱਲੀ ‘ਚ ਪਾਬੰਦੀ ਦੇ ਬਾਵਜੂਦ ਦੇਰ ਰਾਤ ਪਟਾਕੇ ਚੱਲਦੇ ਰਹੇ। ਲੋਕਾਂ ਨੇ ਸ਼ਰੇਆਮ ਐਨਜੀਟੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ। ਪਟਾਕੇ ਚੱਲਣ ਕਾਰਨ ਕਈ ਇਲਾਕਿਆਂ ‘ਚ ਏਅਰ ਕੁਆਲਿਟੀ ਇਨਡੈਕਸ (AQI) 1000 ਦੇ ਕਰੀਬ ਪਹੁੰਚਿਆ। ਦਿੱਲੀ ਦੇ ਪਾਲਮ ‘ਚ ਖੁੱਲ੍ਹੇਆਮ ਪਟਾਕੇ ਚਲਾਏ ਗਏ। ਆਤਿਸ਼ਬਾਜੀ ਲਗਾਤਾਰ ਹੁੰਦੀ ਰਹੀ। ਜਿਸ ਕਾਰਨ ਸੜਕਾਂ ‘ਤੇ ਪਟਾਕਿਆਂ ਦਾ ਕਚਰਾ ਵੀ ਦੇਖਿਆ ਗਿਆ। ਦਿੱਲੀ ਦੇ ਪਾਂਡਵ ਨਗਰ ‘ਚ ਵੀ ਪਾਬੰਦੀ ਦੇ ਬਾਵਜੂਦ ਪਟਾਕਿਆਂ ਨੂੰ ਅੱਗ ਲਾਈ ਗਈ ਜਿਸ ਕਾਰਨ ਚਾਰੇ ਪਾਸੇ ਧੁੰਦ ਛਾਈ ਰਹੀ।

ਆਨੰਦ ਵਿਹਾਰ ‘ਚ AQI 451 ਤੋਂ ਵਧ ਕੇ 881, ਦੁਆਰਕਾ ‘ਚ 430 ਤੋਂ ਵਧ ਕੇ 896 ਤੇ ਗਾਜੀਆਬਾਦ ‘ਚ 456 ਤੋਂ ਵਧ ਕੇ 999 ਪਹੁੰਚ ਗਿਆ। ਦੁਆਰਕਾ ‘ਚ 430, ਆਈਟੀਓ ‘ਚ 449, ਚਾਂਦਨੀ ਚੌਕ ‘ਚ 414 ਤੇ ਲੋਧੀ ਰੋਡ ‘ਚ ਏਅੜ ਕੁਆਲਿਟੀ ਇੰਡੈਕਸ 389 ਦਰਜ ਕੀਤਾ ਗਿਆ। ਰਾਤ 12 ਵਜੇ ਦਿੱਲੀ ਦੇ ਆਰਕੇ ਆਸ਼ਰਮ ਤੇ ਮਦਰ ਡੇਅਰੀ ‘ਚ ਵੀ AQI ਲੈਵਲ 999 ਰਿਕਾਰਡ ਕੀਤਾ ਗਿਆ।

AQI ਪੱਧਰ ਤੋਂ 400 ਤੋਂ ਉਤਾਂਹ ਜਾਵੇ ਤਾਂ ਇਸ ਦਾ ਮਤਲਬ ਸਾਹ ਦੀ ਬਿਮਾਰੀ ਵਾਲਿਆਂ ਲਈ ਬੇਹੱਦ ਖਤਰਨਾਕ ਹੁੰਦਾ ਹੈ। ਕੋਰੋਨਾ ਕਾਲ ‘ਚ ਇਹ ਹੋਰ ਵੀ ਜਿਆਦਾ ਖਤਰਨਾਕ ਹੈ। ਦਿੱਲੀ ਹੀ ਨਹੀਂ ਪੂਰੇ ਐਨਸੀਆਰ ਦੀ ਹੀ ਅਜਿਹੀ ਹਾਲਤ ਹੈ। ਇੰਡੀਆ ਗੇਟ, ਨਹਿਰੂ ਪੈਲੇਸ, ਸਾਊਥ ਐਕਸ, ਨੌਇਡਾ, ਗਾਜੀਆਬਾਦ ਤੇ ਗੁਰੂਗ੍ਰਾਮ ਹਰ ਪਾਸੇ ਰਾਤ ਭਰ ਖੂਬ ਪਟਾਕੇ ਵੱਜੇ ਤੇ ਪੂਰਾ ਇਲਾਕਾ ਧੂੰਆਂ-ਧੂੰਆਂ ਹੋ ਗਿਆ।

ਪਟਾਕਿਆਂ ਨੂੰ ਲੈਕੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਗਾਈਡਲਾਈਨਸ

ਦਿੱਲੀ NCR ‘ਚ 30 ਨਵੰਬਰ ਤਕ ਪਾਟਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ‘ਤੇ ਰੋਕ ਹੈ। ਨਿਯਮ ਤੋੜਨ ਵਾਲਿਆਂ ‘ਤੇ ਇਕ ਲੱਖ ਰੁਪਏ ਤਕ ਜੁਰਮਾਨਾ ਹੈ। ਪਰ ਦੀਵਾਲੀ ‘ਤੇ ਦਿੱਲੀ ਵਾਲਿਆਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਖੂਬ ਪਟਾਕੇ ਚਲਾਏ।

ਦੀਵਾਲੀ ਦੇ ਚਾਅ ‘ਚ ਲੋਕਾਂ ਨੂੰ ਭੁੱਲੀ ਕੋਰੋਨਾ ਦੀ ਦਹਿਸ਼ਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget