ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Delhi-NCR Weather Forecast : ਦਿੱਲੀ-NCR 'ਚ ਅਗਲੇ ਦੋ ਦਿਨਾਂ ਪਵੇਗੀ ਤੇਜ਼ ਗਰਮੀ, ਯੈਲੋ ਅਲਰਟ ਜਾਰੀ, ਇਸ ਦਿਨ ਤੋਂ ਮਿਲ ਸਕਦੀ ਰਾਹਤ

ਦਿੱਲੀ-ਐਨਸੀਆਰ ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ ਪਰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਤੋਂ ਦਿੱਲੀ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ

Delhi-NCR Weather and Pollution Report Today : ਦਿੱਲੀ-ਐਨਸੀਆਰ (Delhi-NCR)  ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ ਪਰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਤੋਂ ਦਿੱਲੀ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ ਦੋ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 18 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਲੂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੋਮਵਾਰ ਅਤੇ ਮੰਗਲਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਇਸ ਤੋਂ ਬਾਅਦ ਬੁੱਧਵਾਰ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਦਿੱਲੀ ਦੇ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਅਜਿਹੇ 'ਚ ਬੁੱਧਵਾਰ ਅਤੇ ਵੀਰਵਾਰ ਨੂੰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨਾਲ ਹੀ ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ।

 
 ਐਤਵਾਰ ਨੂੰ ਦਿੱਲੀ-NCR 'ਚ ਕਿਹੋ ਜਿਹਾ ਰਹੇਗਾ ਮੌਸਮ?

ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 22 ਡਿਗਰੀ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 40 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।
ਹਵਾ ਵਿੱਚ ਨਮੀ ਦਾ ਪੱਧਰ 21 ਤੋਂ 60 ਫੀਸਦੀ ਰਿਹਾ।
ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਅਤੇ ਘੱਟੋ-ਘੱਟ ਤਾਪਮਾਨ 30.9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ।
ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।
AQI ਦਿੱਲੀ ਵਿੱਚ ਮੱਧਮ ਅਤੇ NCR ਵਿੱਚ ਮਾੜਾ ਹੈ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਐਤਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਖਰਾਬ ਸ਼੍ਰੇਣੀ ਵਿੱਚ 188 ਹੈ। ਜਿੱਥੇ ਨੋਇਡਾ ਵਿੱਚ AQI ਖ਼ਰਾਬ ਸ਼੍ਰੇਣੀ ਵਿੱਚ 247 ਦਰਜ ਕੀਤਾ ਗਿਆ ਹੈ, ਉਥੇ ਹੀ ਗੁਰੂਗ੍ਰਾਮ ਵਿੱਚ ਵੀ, AQI ਖ਼ਰਾਬ ਸ਼੍ਰੇਣੀ ਵਿੱਚ 272 ਦਰਜ ਕੀਤਾ ਗਿਆ ਹੈ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ 'ਚੰਗਾ', 51 ਅਤੇ 100 ਦੇ ਵਿਚਕਾਰ 'ਤਸੱਲੀਬਖਸ਼', 101 ਅਤੇ 200 ਦੇ ਵਿਚਕਾਰ 'ਦਰਮਿਆਨ', 201 ਅਤੇ 300 ਦੇ ਵਿਚਕਾਰ ਖਰਾਬ ', 301 ਅਤੇ 400 ਵਿਚਕਾਰ 'ਬਹੁਤ ਖ਼ਰਾਬ ਅਤੇ 401 ਅਤੇ 500 ਦੇ ਵਿਚਕਾਰ 'ਗੰਭੀਰ' ਸੀਮਾ ਵਿੱਚ ਮੰਨਿਆ ਜਾਂਦਾ ਹੈ।
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Embed widget