ਪੜਚੋਲ ਕਰੋ

Delhi-NCR Weather Update: ਸੀਤ ਲਹਿਰ ਤੇ ਕੋਹਰੇ ਦਾ ਕਹਿਰ, ਔਰੇਂਜ ਅਲਰਟ ਜਾਰੀ, ਕੜਾਕੇ ਦੀ ਠੰਡ ਕਾਰਨ ਜਨਜੀਵਨ ਪ੍ਰਭਾਵਿਤ

Delhi-NCR Weather Update: ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਯਾਨੀ ਐਤਵਾਰ ਨੂੰ ਸੀਤ ਲਹਿਰ ਅਤੇ ਧੁੰਦ ਦਾ ਦੋਹਰਾ ਹਮਲਾ ਜਾਰੀ ਹੈ।

Delhi-NCR Weather Update: ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਯਾਨੀ ਐਤਵਾਰ ਨੂੰ ਸੀਤ ਲਹਿਰ ਅਤੇ ਧੁੰਦ ਦਾ ਦੋਹਰਾ ਹਮਲਾ ਜਾਰੀ ਹੈ। ਆਈਐਮਡੀ ਨੇ ਦਿੱਲੀ ਵਿੱਚ ਸ਼ੀਤ ਲਹਿਰ ਲਈ Orange ਅਲਰਟ ਅਤੇ ਧੁੰਦ ਲਈ yellow ਅਲਰਟ ਜਾਰੀ ਕੀਤਾ ਹੈ। ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਹ ਆਮ ਨਾਲੋਂ ਘੱਟ ਹੈ। ਇਸ ਦੇ ਨਾਲ ਹੀ ਧੁੰਦ ਕਾਰਨ ਪਾਲਮ ਅਤੇ ਸਫਦਰਜੰਗ ਸਮੇਤ ਕਈ ਇਲਾਕਿਆਂ 'ਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ ਹੈ।

ਮੌਸਮ ਵਿਭਾਗ ਨੇ 8 ਜਨਵਰੀ ਨੂੰ ਦਿੱਲੀ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਲਈ 'ਔਰੇਂਜ' ਅਲਰਟ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਸੰਘਣੀ ਧੁੰਦ, ਠੰਢ ਅਤੇ ਸ਼ੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ।

ਦਿੱਲੀ 'ਚ ਕੜਾਕੇ ਦੀ ਠੰਡ ਦੇ ਪ੍ਰਕੋਪ ਕਾਰਨ ਸੜਕਾਂ 'ਤੇ ਭੀੜ ਵੀ ਘੱਟ ਦਿਖਾਈ ਦੇ ਰਹੀ ਹੈ। ਕੜਾਕੇ ਦੀ ਠੰਢ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦਿੱਲੀ NCR ਦੇ ਲੋਕ ਠੰਡ ਤੋਂ ਬਚਣ ਲਈ ਅੱਗ ਦਾ ਸਹਾਰਾ ਲੈ ਰਹੇ ਹਨ। ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੜਕਾਂ 'ਤੇ ਭੀੜ ਘੱਟ ਹੈ। ਠੰਡ ਤੋਂ ਬਚਣ ਲਈ ਲੋਕ ਅੱਗਾਂ ਆਦਿ ਦਾ ਸਹਾਰਾ ਲੈ ਰਹੇ ਹਨ। ਸੰਘਣੀ ਧੁੰਦ ਕਾਰਨ ਕਿਤੇ-ਕਿਤੇ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਦਕਿ ਕੁਝ ਉਡਾਣਾਂ ਦਾ ਸਮਾਂ ਵੀ ਪ੍ਰਭਾਵਿਤ ਹੋਇਆ ਹੈ।

ਦੱਸ ਦੇਈਏ ਕਿ ਜਨਵਰੀ ਦੇ ਪਹਿਲੇ ਹਫਤੇ ਤੋਂ ਹੀ ਠੰਡ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਦਿੱਲੀ-ਐਨਸੀਆਰ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਰਾਤ ਦੇ ਸਮੇਂ ਵਿੱਚ ਠੰਢ ਅਤੇ ਸੀਤ ਲਹਿਰ ਦਾ ਪ੍ਰਭਾਵ ਘੱਟ ਹੋਵੇਗਾ। ਅਗਲੇ ਚਾਰ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 'ਚ 4 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ, ਜਿਸ ਮੁਤਾਬਕ ਲੋਕਾਂ ਨੂੰ ਸੀਤ ਲਹਿਰ ਅਤੇ ਠੰਡ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਠੰਡ ਤੋਂ ਅੰਸ਼ਕ ਰਾਹਤ ਮਿਲਣ ਤੋਂ ਬਾਅਦ 10 ਜਨਵਰੀ ਦੇ ਆਸ-ਪਾਸ ਇਕ ਵਾਰ ਫਿਰ ਠੰਡ ਵਧਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ 'ਚ ਬੀਤੀ ਰਾਤ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜਿਸ ਕਾਰਨ ਮੌਸਮ ਵਿਭਾਗ ਨੇ ਸੰਘਣੀ ਧੁੰਦ, ਔਰੇਂਜ ਅਲਰਟ ਫੋਗ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਨਵੇਂ ਨੋਟੀਫਿਕੇਸ਼ਨ ਮੁਤਾਬਕ ਦਿੱਲੀ ਦੇ ਕਈ ਇਲਾਕਿਆਂ 'ਚ ਵਿਜ਼ੀਬਿਲਟੀ 50 ਤੱਕ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget