ਪੜਚੋਲ ਕਰੋ

Delhi Civic Body Guidelines: ਹੁਣ ਦੁਕਾਨਾਂ ਤੇ ਰੈਸਟੋਰੈਂਟਾਂ ਨੂੰ ਦੱਸਣਾ ਪਵੇਗਾ, ਮੀਟ ਹਲਾਲ ਜਾਂ ਝਟਕਾ ?

ਉੱਤਰੀ ਦਿੱਲੀ 'ਚ ਬਹੁਤ ਸਾਰੇ ਰੈਸਟੋਰੈਂਟ ਅਤੇ ਦੁਕਾਨਾਂ ਹਨ, ਜੋ ਨਾਨ-ਵੈੱਜ ਖਾਣਾ ਵੇਚਦੇ ਜਾਂ ਪਰੋਸਦੇ ਹਨ। ਇਨ੍ਹਾਂ 'ਚ ਪ੍ਰਮੁੱਖ ਥਾਵਾਂ ਚਾਂਦਨੀ ਚੌਕ, ਦਰਿਆਗੰਜ ਅਤੇ ਕਸ਼ਮੀਰੀ ਗੇਟ ਹਨ। ਇਸੇ ਤਰ੍ਹਾਂ ਦੇ ਇਕ ਪ੍ਰਸਤਾਵ ਨੂੰ ਜਨਵਰੀ ਦੇ ਅਖੀਰ 'ਚ ਮਨਜ਼ੂਰੀ ਦਿੱਤੀ ਗਈ ਸੀ।

ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਰੈਸਟੋਰੈਂਟਾਂ ਤੇ ਦੁਕਾਨਦਾਰਾਂ ਨੂੰ ਹੁਣ ਇਹ ਦੱਸਣਾ ਜ਼ੂਰਰੀ ਹੋਵੇਗਾ ਕਿ ਉਹ ਜਿਹੜਾ ਮਾਸ ਵੇਚ ਜਾਂ ਪਰੋਸ ਰਹੇ ਹਨ ਉਹ ਹਲਾਲ ਹੈ ਜਾਂ ਝਟਕਾ। ਦਰਅਸਲ, ਇਸ ਮਾਮਲੇ 'ਚ ਭਾਜਪਾ ਦੀ ਅਗਵਾਈ ਵਾਲੀ ਉੱਤਰੀ ਦਿੱਲੀ ਨਗਰ ਨਿਗਮ ਨੇ ਮੰਗਲਵਾਰ ਨੂੰ ਇੱਕ ਮਤੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਅਨੁਸਾਰ ਰੈਸਟੋਰੈਂਟਾਂ ਤੇ ਦੁਕਾਨਦਾਰਾਂ ਨੂੰ ਦੱਸਣਾ ਹੋਵੇਗਾ ਕਿ ਉਹ ਜਿਸ ਮੀਟ ਨੂੰ ਵੇਚ ਰਹੇ ਹਨ ਜਾਂ ਪਰੋਸ ਰਹੇ ਹਨ, ਉਹ ਹਲਾਲ ਹੈ ਜਾਂ ਝਟਕਾ ਹੈ।

ਇਹ ਮਤੇ ਨੂੰ ਹਾਲ ਹੀ 'ਚ ਐਨਡੀਐਮਸੀ ਦੀ ਸਥਾਈ ਕਮੇਟੀ ਵੱਲੋਂ ਅੱਗੇ ਵਧਾਇਆ ਗਿਆ ਸੀ। ਉੱਤਰੀ ਦਿੱਲੀ ਦੇ ਮੇਅਰ ਜੈ ਪ੍ਰਕਾਸ਼ ਨੇ ਕਿਹਾ ਕਿ ਸਦਨ ਨੇ ਮੀਟਿੰਗ 'ਚ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਉੱਤਰੀ ਦਿੱਲੀ 'ਚ ਰੈਸਟੋਰੈਂਟਾਂ ਅਤੇ ਦੁਕਾਨਾਂ ਨੂੰ ਲਾਜ਼ਮੀ ਤੌਰ 'ਤੇ ਇਹ ਦੱਸਣਾ ਪਵੇਗਾ ਕਿ ਜਿਹੜਾ ਮੀਟ ਵੇਚਿਆ ਜਾਂ ਪਰੋਸਿਆ ਜਾ ਰਿਹਾ ਹੈ, ਉਹ ਹਲਾਲ ਜਾਂ ਝਟਕਾ ਹੈ।

ਉੱਤਰੀ ਦਿੱਲੀ 'ਚ ਬਹੁਤ ਸਾਰੇ ਰੈਸਟੋਰੈਂਟ ਅਤੇ ਦੁਕਾਨਾਂ ਹਨ, ਜੋ ਨਾਨ-ਵੈੱਜ ਖਾਣਾ ਵੇਚਦੇ ਜਾਂ ਪਰੋਸਦੇ ਹਨ। ਇਨ੍ਹਾਂ 'ਚ ਪ੍ਰਮੁੱਖ ਥਾਵਾਂ ਚਾਂਦਨੀ ਚੌਕ, ਦਰਿਆਗੰਜ ਅਤੇ ਕਸ਼ਮੀਰੀ ਗੇਟ ਹਨ। ਇਸੇ ਤਰ੍ਹਾਂ ਦੇ ਇਕ ਪ੍ਰਸਤਾਵ ਨੂੰ ਜਨਵਰੀ ਦੇ ਅਖੀਰ 'ਚ ਮਨਜ਼ੂਰੀ ਦਿੱਤੀ ਗਈ ਸੀ।

ਇਸ ਤੋਂ ਇਲਾਵਾ ਉੱਤਰੀ ਦਿੱਲੀ 'ਚ ਡਿਫੈਂਸ ਕਾਲੋਨੀ, ਅਮਰ ਕਾਲੋਨੀ, ਸਰੋਜਨੀ ਨਗਰ, ਸਾਊਥ ਐਕਸਟੈਂਸ਼ਨ ਅਤੇ ਆਈ.ਐਨ.. ਵਰਗੇ ਇਲਾਕਿਆਂ ਦੇ ਬਾਜ਼ਾਰਾਂ 'ਚ ਰੈਸਟੋਰੈਂਟ ਤੇ ਦੁਕਾਨਾਂ 'ਚ ਨਾਨ-ਵੈੱਜ ਖਾਣਾ ਵੇਚਿਆ ਜਾਂਦਾ ਹੈ। ਅਧਿਕਾਰੀਆਂ ਨੇ ਪਹਿਲਾਂ ਵੀ ਆਪਣੇ ਜਾਰੀ ਆਦੇਸ਼ 'ਚ ਕਿਹਾ ਸੀ ਕਿ ਰੈਸਟੋਰੈਂਟਾਂ ਅਤੇ ਮੀਟ ਦੁਕਾਨਦਾਰਾਂ ਨੂੰ ਸਪਸ਼ਟ ਰੂਪ 'ਚ ਪ੍ਰਦਰਸ਼ਿਤ ਕਰਨਾ ਪਵੇਗਾ ਕਿ ਉਨ੍ਹਾਂ ਵੱਲੋਂ ਵੇਚਿਆ ਜਾ ਰਿਹਾ ਮੀਟ ਹਲਾਲ ਹੈ ਜਾਂ ਝਟਕਾ ਹੈ।

ਇਹ ਵੀ ਪੜ੍ਹੋ: April Fools Day 2021: ਜਾਣੋ ਕੀ ਹੈ April Fool ਡੇਅ, ਕੀ ਹੈ ਇਸ ਦਾ ਇਤਿਹਾਸ, ਕੀ ਹੈ ਇਸ ਦੇ ਪਿੱਛੇ ਦੀ ਕਹਾਣੀ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget