ਪੜਚੋਲ ਕਰੋ

Delhi News: ਗੁਰਦੁਆਰੇ 'ਚ ਚੱਲੀਆਂ ਤਲਵਾਰਾਂ, ਲੱਥੀਆਂ ਦਸਤਾਰਾਂ...ਜਾਣੋ ਪੂਰਾ ਮਾਮਲਾ

Tilak Nagar: ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। 

Tilak Nagar (Delhi): ਦਿੱਲੀ ਦੇ ਤਿਲਕ ਨਗਰ ਤੋਂ ਦਿਲ ਨੂੰ ਦੁਖਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ, ਜਿਸ ਦਾ ਵੀਡੀਓ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। 

ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ

ਦੋਵਾਂ ਧਿਰਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇਕ-ਦੂਜੇ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਕਰਕੇ ਕਈ ਜਣਿਆਂ ਦੀਆਂ ਦਸਵਾਰਾਂ ਵੀ ਲੱਥ ਗਈਆਂ। ਘਟਨਾ ਤਿਲਕ ਨਗਰ ਦੇ ਬਲਾਕ 20 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹੈ। ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। 

ਇਹ ਸੀ ਪੂਰਾ ਵਿਵਾਦ

ਮਿਲੀ ਜਾਣਕਾਰੀ ਅਨੁਸਾਰ ਇਹ ਵਿਵਾਦ ਮੈਨਜਮੈਂਟ ਨੂੰ ਲੈ ਕੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਜਨਵਰੀ ਮਹੀਨੇ ਵਿਚ ਇਥੇ ਇੱਕ ਬਹੁਤ ਵੱਡਾ ਸੰਮੇਲਨ ਕਰਵਾਇਆ ਜਾਂਦਾ ਹੈ ਜਿਸ ਦੀ ਮੈਨਜਮੈਂਟ ਨੂੰ ਲੈ ਕੇ ਗੁਰੂਘਰ ਵਿਚ ਚਰਚਾ ਚੱਲ ਰਹੀ ਸੀ ਤਾਂ ਇਸ ਦੌਰਾਨ ਬਹਿਸ ਹੋ ਗਈ । ਅਤੇ ਇਹ ਬਹਿਸ ਇੰਨੀ ਵੱਧ ਗਈ ਕਿ ਗੱਲ ਹੱਥੋਪਾਈ 'ਤੇ ਉਤਰ ਆਈ। ਜਿਸ ਤੋਂ ਬਾਅਦ ਦੋਵੇਂ ਧਿਰਾਂ ਹੱਥੋਪਾਈ ਹੋ ਗਈਆਂ ਅਤੇ ਗੁਰੂ ਘਰ 'ਚ ਹੀ ਕਿਰਪਾਨਾਂ ਕੱਢ ਲਈਆਂ। ਇਹ ਘਟਨਾ 2 ਦਿਨ ਪੁਰਾਣੀ ਦੱਸੀ ਜਾ ਰਹੀ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੁਣ ਕਾਫੀ ਵਾਇਰਲ ਹੋ ਰਹੀ ਹੈ।

Delhi News: ਗੁਰਦੁਆਰੇ 'ਚ ਚੱਲੀਆਂ ਤਲਵਾਰਾਂ, ਲੱਥੀਆਂ ਦਸਤਾਰਾਂ...ਜਾਣੋ ਪੂਰਾ ਮਾਮਲਾ
ਵੀਡੀਓ ਵਾਇਰਲ ਹੋਣ ਤੋਂ ਬਾਅਦ ਤਿਲਕ ਨਗਰ ਤੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਸੋਨੂੰ ਨੇ ਪੂਰੇ ਮਾਮਲੇ 'ਤੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਅਤੇ ਦਿਲ ਨੂੰ ਦੁਖਾਉਣ ਵਾਲੀ ਹੈ, ਜਿਹੜਾ ਮਰਿਆਦਾ ਦਾ ਘਾਣ ਹੋਇਆ ਹੈ ਮੈਂ ਉਸ ਲਈ ਦੁੱਖ ਪ੍ਰਗਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮੈਨਜਮੈਂਟ ਬਹੁਤ ਵਧੀਆ ਚੱਲ ਰਹੀ ਸੀ ਪਰ ਹੁਣ ਚਾਰ ਗਰੁੱਪ ਬਣ ਗਏ ਹਨ ਜਿਸ ਵਿਚ ਕਾਫੀ ਲੋਕ ਅੰਮ੍ਰਿਤਧਾਰੀ ਨਹੀਂ ਹਨ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਨਹੀਂ ਸਮਝਦੇ। ਜਤਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਗੁਰਦੁਆਰਾ ਸਾਹਿਬ ਦੀ ਮੈਨਜਮੈਂਟ ਕਮੇਟੀ ਦੇ ਮੈਂਬਰ ਅੰਮ੍ਰਿਤਧਾਰੀ ਹੋਣ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਸਮਝਣ ਵਾਲੇ ਹੋਣ ਤਾਂ ਮੈਨੇਜਮੈਂਟ ਬਿਹਤਰ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸੁਜਾਨ ਸਿੰਘ ਦੇ ਪੋਤੇ ਸੰਤ ਨਾਰਾਇਣ ਪ੍ਰਕਾਸ਼ ਜੀ ਦੀ ਸਰਪ੍ਰਸਤੀ ਵਿਚ ਗੁਰੂ ਘਰ ਦੀ ਦੇਖ-ਰੇਖ ਹੋਵੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget