ਪੜਚੋਲ ਕਰੋ

Delhi Online Challan: ਬਚਾਉਣਾ ਚਾਹੁੰਦੇ ਹੋ ਆਪਣਾ ਡਰਾਈਵਿੰਗ ਲਾਇਸੈਂਸ ! ਤਾਂ ਘਰ ਬੈਠੇ ਹੀ ਭਰੋ ਆਪਣੇ ਵਾਹਨ ਦਾ ਚਲਾਨ, ਜਾਣੋ ਪੂਰਾ ਪ੍ਰੋਸੈੱਸ

Delhi Online Challan: ਭਾਰਤ ਵਿੱਚ ਟ੍ਰੈਫਿਕ ਨਿਯਮ ਪਹਿਲਾਂ ਹੀ ਬਹੁਤ ਸਖ਼ਤ ਹੋ ਚੁੱਕੇ ਹਨ। ਦੂਜੇ ਪਾਸੇ ਰਾਜਧਾਨੀ ਦਿੱਲੀ 'ਚ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਕਾਫੀ ਸਖਤੀ ਹੈ ਅਤੇ ਥੋੜੀ ਜਿਹੀ ਲਾਪਰਵਾਹੀ ਨਾ ਸਿਰਫ ਤੁਹਾਨੂੰ ਮੁਸੀਬਤ 'ਚ ਪਾ ਸਕਦੀ ਹੈ

Delhi Online Challan: ਭਾਰਤ ਵਿੱਚ ਟ੍ਰੈਫਿਕ ਨਿਯਮ ਪਹਿਲਾਂ ਹੀ ਬਹੁਤ ਸਖ਼ਤ ਹੋ ਚੁੱਕੇ ਹਨ। ਦੂਜੇ ਪਾਸੇ ਰਾਜਧਾਨੀ ਦਿੱਲੀ 'ਚ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਕਾਫੀ ਸਖਤੀ ਹੈ ਅਤੇ ਥੋੜੀ ਜਿਹੀ ਲਾਪਰਵਾਹੀ ਨਾ ਸਿਰਫ ਤੁਹਾਨੂੰ ਮੁਸੀਬਤ 'ਚ ਪਾ ਸਕਦੀ ਹੈ, ਸਗੋਂ ਭਾਰੀ ਚਾਲਾਨ ਵੀ ਭੁਗਤਣਾ ਪੈ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਦਿੱਲੀ ਦੀਆਂ ਸੜਕਾਂ 'ਤੇ ਟ੍ਰੈਫਿਕ ਨਿਯਮਾਂ ਨਾਲ ਜੁੜੀ ਕੋਈ ਗਲਤੀ ਕਰਕੇ ਜੁਰਮਾਨਾ ਭੁਗਤ ਰਹੇ ਹੋ ਤਾਂ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਆਪਣਾ ਚਲਾਨ ਕਿਵੇਂ ਭਰ ਸਕਦੇ ਹੋ। ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਦਿੱਲੀ ਵਿੱਚ ਈ-ਚਲਾਨ (Online Challan)ਬਾਰੇ ਕੀ ਅਤੇ ਕਿਵੇਂ ਕਰਨਾ ਹੈ।


ਕੀ ਹੈ ਈ-ਚਲਾਨ?
ਪਹਿਲਾਂ ਪੁਲੀਸ ਮੁਲਾਜ਼ਮ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਰਸੀਦ ਰਾਹੀਂ ਚਲਾਨ ਕੱਟਦੇ ਸਨ। ਜਿਸ ਤੋਂ ਬਾਅਦ ਵਾਹਨ ਮਾਲਕ ਨੂੰ ਥਾਣੇ ਜਾਂ ਅਦਾਲਤ ਜਾ ਕੇ ਇਹ ਚਲਾਨ ਭਰਨਾ ਪੈਂਦਾ ਸੀ। ਪਰ ਈ-ਚਾਲਾਨ ਦੀ ਸਹੂਲਤ ਸ਼ੁਰੂ ਹੋਣ ਤੋਂ ਬਾਅਦ ਸਾਰਾ ਕੰਮ ਡਿਜੀਟਲ ਹੋ ਗਿਆ ਹੈ। ਟ੍ਰੈਫਿਕ ਪੁਲਿਸ ਕਰਮਚਾਰੀ ਨਿਯਮ ਤੋੜਨ ਵਾਲੇ ਵਾਹਨ ਦੀ ਸੂਚਨਾ ਆਪਣੇ ਸਿਸਟਮ ਵਿੱਚ ਦਰਜ ਕਰਦਾ ਹੈ ਅਤੇ ਜੁਰਮਾਨੇ ਦੇ ਵੇਰਵੇ ਭਰਦਾ ਹੈ। ਜਿਸ ਤੋਂ ਬਾਅਦ ਵਾਹਨ ਮਾਲਕ ਨੂੰ ਇਸ ਚਲਾਨ ਸਬੰਧੀ ਮੈਸੇਜ ਭੇਜਿਆ ਜਾਂਦਾ ਹੈ ਅਤੇ ਇਹ ਚਲਾਨ 60 ਦਿਨਾਂ ਦੇ ਅੰਦਰ-ਅੰਦਰ ਅਦਾ ਕਰਨਾ ਹੁੰਦਾ ਹੈ।


ਕਿਵੇਂ ਕਰੀਏ ਈ-ਚਲਾਨ ਦਾ ਭੁਗਤਾਨ ?
ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਜੇਕਰ ਤੁਹਾਡੀ ਗੱਡੀ ਦਾ ਚਲਾਨ ਕੱਟਿਆ ਗਿਆ ਹੈ ਤਾਂ ਤੁਸੀਂ ਘਰ ਬੈਠੇ ਕਿਵੇਂ ਭਰ ਸਕਦੇ ਹੋ। ਦਰਅਸਲ, ਇਸਦੇ ਲਈ ਤੁਹਾਨੂੰ ਦਿੱਲੀ ਟ੍ਰੈਫਿਕ ਪੁਲਿਸ ਦੀ ਵੈੱਬਸਾਈਟ https://www.delhitrafficpolice.nic.in/ 'ਤੇ ਜਾਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਵੈੱਬਸਾਈਟ ਦੇ ਹੋਮਪੇਜ 'ਤੇ ਨੋਟਿਸ ਦਾ ਆਪਸ਼ਨ ਦਿਖਾਈ ਦੇਵੇਗਾ। ਇਸ 'ਤੇ ਕਲਿੱਕ ਕਰਨ ਤੋਂ ਬਾਅਦ, ਤੁਹਾਨੂੰ ਪੈਂਡਿੰਗ ਨੋਟਿਸ ਦਿਖਾਈ ਦੇਵੇਗਾ, ਜਿਸ ਤੋਂ ਬਾਅਦ ਤੁਹਾਡੇ ਸਾਹਮਣੇ ਇਕ ਨਵਾਂ ਪੇਜ ਖੁੱਲ੍ਹੇਗਾ। ਇਸ ਤੋਂ ਬਾਅਦ ਤੁਹਾਨੂੰ ਆਪਣੇ ਵਾਹਨ ਦਾ ਰਜਿਸਟ੍ਰੇਸ਼ਨ ਨੰਬਰ ਜਾਂ ਨੋਟਿਸ ਨੰਬਰ ਦੇਣਾ ਹੋਵੇਗਾ। ਇਸ ਤੋਂ ਬਾਅਦ ਜੇਕਰ ਤੁਸੀਂ ਸਰਚ ਕਰਦੇ ਹੋ ਤਾਂ ਜੇਕਰ ਤੁਹਾਡੇ ਵਾਹਨ ਦਾ ਕੋਈ ਵੀ ਬਕਾਇਆ ਚਲਾਨ ਹੈ, ਤਾਂ ਉਹ ਸਾਹਮਣੇ ਆ ਜਾਵੇਗਾ। ਇਸ ਤੋਂ ਬਾਅਦ, ਤੁਹਾਨੂੰ Pay Now ਦਾ ਵਿਕਲਪ ਦਿਖਾਈ ਦੇਵੇਗਾ, ਇਸ 'ਤੇ ਕਲਿੱਕ ਕਰਨ ਨਾਲ, ਤੁਹਾਨੂੰ ਰਕਮ ਅਤੇ ਭੁਗਤਾਨ ਆਈਡੀ ਨੂੰ ਭਰਨਾ ਹੋਵੇਗਾ। ਇਸ ਤੋਂ ਬਾਅਦ, ਜਿਵੇਂ ਹੀ ਤੁਸੀਂ ਭੁਗਤਾਨ ਕਰੋਗੇ, ਤੁਹਾਨੂੰ ਪੀਡੀਐਫ ਮੋਡ ਵਿੱਚ ਚਲਾਨ ਦੇ ਭੁਗਤਾਨ ਦੀ ਰਸੀਦ ਵੀ ਮਿਲ ਜਾਵੇਗੀ।

 

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Congress News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget