ਪੜਚੋਲ ਕਰੋ

ਬੇਰਹਿਮ ਮਾਪਿਆਂ ਦਾ ਕਾਰਨਾਮਾ, ਹੱਥ-ਪੈਰ ਬੰਨ੍ਹ ਕੇ ਬੱਚੀ ਨੂੰ ਕੜਕਦੀ ਧੁੱਪ 'ਚ ਛੱਡਿਆ

Delhi: ਰਾਜਧਾਨੀ ਦਿੱਲੀ ਦੇ ਖਜੂਰੀ ਖਾਸ ਇਲਾਕੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਮਾਤਾ-ਪਿਤਾ ਨੇ ਆਪਣੀ 6 ਸਾਲਾ ਬੱਚੀ ਨੂੰ ਕੜਾਕੇ ਦੀ ਗਰਮੀ ਵਿੱਚ ਹੱਥ-ਪੈਰ ਬੰਨ੍ਹ ਕੇ ਛੱਤ 'ਤੇ ਛੱਡ ਦਿੱਤਾ।

Delhi: ਮਾਪਿਆਂ ਤੋਂ ਪਿਆਰ ਅਤੇ ਦੇਖਭਾਲ ਦੀ ਉਮੀਦ ਕੀਤੀ ਜਾਂਦੀ ਹੈ, ਪਰ ਦੁਨੀਆ ਵਿਚ ਕੁਝ ਮਾਪੇ ਅਜਿਹੇ ਵੀ ਹਨ ਜੋ ਆਪਣੇ ਬੱਚਿਆਂ ਨੂੰ ਸਬਕ ਸਿਖਾਉਣ ਦੇ ਨਾਂ 'ਤੇ ਦਰਿੰਦਗੀ ਕਰਨ ਤੋਂ ਵੀ ਬਾਜ ਨਹੀਂ ਆਉਂਦੇ । ਅਜਿਹਾ ਹੀ ਇੱਕ ਮਾਮਲਾ ਰਾਜਧਾਨੀ ਦਿੱਲੀ ਦੇ ਖਜੂਰੀ ਖਾਸ ਇਲਾਕੇ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਮਾਤਾ-ਪਿਤਾ ਨੇ ਆਪਣੀ 6 ਸਾਲਾ ਬੱਚੀ ਨੂੰ ਕੜਾਕੇ ਦੀ ਗਰਮੀ ਵਿੱਚ ਹੱਥ-ਪੈਰ ਬੰਨ੍ਹ ਕੇ ਛੱਤ 'ਤੇ ਛੱਡ ਦਿੱਤਾ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ 'ਚ ਆ ਗਈ ਅਤੇ ਲੜਕੀ 'ਤੇ ਅੱਤਿਆਚਾਰ ਕਰਨ ਵਾਲੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਜਲਦ ਹੀ ਇਸ ਪਰਿਵਾਰ 'ਤੇ ਕਾਰਵਾਈ ਕਰੇਗੀ।

ਹੋਮਵਰਕ ਨਾ ਕਰਨ 'ਤੇ ਬੱਚੀ ਨੂੰ ਮਿਲੀ ਹੈਰਾਨ ਕਰਨ ਵਾਲੀ ਸਜ਼ਾ
ਤੁਹਾਨੂੰ ਕਿਹੋ ਜਿਹਾ ਲੱਗੇਗਾ ਜੇਕਰ ਤੁਹਾਨੂੰ ਇਸ ਕੜਕਦੀ ਗਰਮੀ ਵਿੱਚ ਹੱਥ-ਪੈਰ ਬੰਨ੍ਹ ਕੇ ਛੱਤ 'ਤੇ ਛੱਡ ਦਿੱਤਾ ਜਾਵੇ। ਤੁਸੀਂ ਵੀ ਤਿਲਮਿਲਾ ਉੱਠੋਗੇ ਪਰ ਦਿੱਲੀ ਦੇ ਖਜੂਰੀ ਖਾਸ 'ਚ ਇਕ ਪਰਿਵਾਰ ਨੇ ਇਹ ਕਾਰਨਾਮਾ ਕਿਸੇ ਹੋਰ ਵਿਅਕਤੀ ਨਾਲ ਨਹੀਂ ਸਗੋਂ ਆਪਣੇ ਹੀ ਬੱਚੇ ਨਾਲ ਕੀਤਾ ਹੈ। ਕੁੜੀ ਦਾ ਕਸੂਰ ਸਿਰਫ ਇਹ ਹੈ ਕਿ ਉਸਨੇ ਹੋਮਵਰਕ ਨਹੀਂ ਕੀਤਾ। ਇਸ ਤੋਂ ਨਾਰਾਜ਼ ਹੋ ਕੇ ਉਸ ਦੀ ਆਪਣੀ ਮਾਂ, ਜਿਸ ਨੂੰ ਮਮਤਾ ਦੀ ਮੂਰਤੀ ਕਿਹਾ ਜਾਂਦਾ ਹੈ, ਉਸ ਲਈ ਸ਼ੈਤਾਨ ਬਣ ਗਈ । ਇਸ ਛੇ ਸਾਲਾ ਬੱਚੀ ਦੀ ਮਾਂ ਨੇ ਉਸ ਦੇ ਹੱਥ-ਪੈਰ ਬੰਨ੍ਹ ਕੇ ਤਪਦੀ ਧੁੱਪ 'ਚ ਛੱਤ 'ਤੇ ਛੱਡ ਦਿੱਤਾ। ਬੱਚੀ ਰੋਂਦੀ ਰਹੀ, ਪਰ ਮਾਂ ਦਾ ਦਿਲ ਨਹੀਂ ਪਿਘਲਿਆ।ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਅਤੇ ਇਹ ਘਟਨਾ ਪੁਲਸ ਦੇ ਧਿਆਨ 'ਚ ਆ ਗਈ।

ਪੁਲਿਸ ਜ਼ਾਲਮ ਮਾਂ ਖਿਲਾਫ ਕਾਰਵਾਈ ਕਰੇਗੀ
4ਤੇ ਛੱਡ ਦਿੱਤਾ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਤੰਦਰੁਸਤ ਹੈ, ਪਰ ਪੁਲਿਸ ਪਰਿਵਾਰ ਦੇ ਖਿਲਾਫ ਤੁਰੰਤ ਕਾਰਵਾਈ ਕਰੇਗੀ। ਹਾਲਾਂਕਿ ਇਹ ਵੀਡੀਓ ਪਹਿਲਾਂ ਕਰਾਵਲ ਨਗਰ ਦੀ ਦੱਸੀ ਜਾ ਰਹੀ ਸੀ ਪਰ ਬਾਅਦ 'ਚ ਪੁਲਸ ਜਾਂਚ 'ਚ ਪਤਾ ਲੱਗਾ ਕਿ ਇਹ ਖਜੂਰੀ ਖਾਸ ਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ

ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ

ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ

ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...

ABP Premium

ਵੀਡੀਓਜ਼

ਬਾਂਹ ਮਰੋੜ ਕੇ ਕਿਸਾਨਾਂ ਦਾ ਧਰਨਾ ਚੁੱਕਵਾਇਆ,ਸੁਖਪਾਲ ਖਹਿਰਾ ਦੇ ਵੱਡੇ ਖੁਲਾਸੇ|Sukhpal Khaira|Punjab Vidhansabha|ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ

ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ

32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ

ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ

Embed widget