ਪੜਚੋਲ ਕਰੋ

Delhi police: ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ, ਸੜਕਾਂ ਸੀਲ, ਚੌਕਸੀ ਵਧਾਈ

Farmers Protest: ਦਿੱਲੀ ਤੋਂ ਨੌਇਡਾ ਜਾਣ ਲਈ ਚਿੱਲਾ ਬਾਰਡਰ ਕੱਲ੍ਹ ਖੋਲ੍ਹਿਆ ਗਿਆ ਸੀ ਪਰ ਨੌਇਡਾ ਤੋਂ ਦਿੱਲੀ ਜਾਣ ਵਾਲਾ ਰਾਹ ਬੰਦ ਹੀ ਰੱਖਿਆ ਗਿਆ ਸੀ। ਦਿੱਲੀ ਤੇ ਹਰਿਆਣਾ ਨੂੰ ਜੋੜਨ ਵਾਲੇ ਔਚੰਦੀ ਤੇ ਲਾਮਪੁਰ ਜਿਹੇ ਛੋਟੇ ਬਾਰਡਰ ਵੀ ਬੰਦ ਕਰ ਦਿੱਤੇ ਗਏ ਹਨ ਜਿਸ ਕਾਰਣ ਆਮ ਲੋਕਾਂ ਨੂੰ ਹੋਰ ਰੂਟਾਂ ਰਾਹੀਂ ਜਾਣਾ ਪੈ ਰਿਹਾ ਹੈ।

ਨਵੀਂ ਦਿੱਲੀ: ਕਿਸਾਨਾਂ ਨਾਲ ਕੇਂਦਰ ਸਰਕਾਰ (Central Government) ਦੀ ਹੋਣ ਜਾ ਰਹੀ ਅਹਿਮ ਮੀਟਿੰਗ ਤੋਂ ਪਹਿਲਾਂ ਦਿੱਲੀ ਪੁਲਿਸ (Delhi Police on alert) ਚੌਕਸ ਹੋ ਗਈ ਹੈ। ਗੱਲਬਾਤ ਤੋਂ ਕਈ ਘੰਟੇ ਪਹਿਲਾਂ ਹੀ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜ ਮਾਰਗ ਨੰਬਰ 9 ਤੇ ਗ਼ਾਜ਼ੀਆਬਾਦ ਤੋਂ ਦਿੱਲੀ ਦੇ ਰਾਸ਼ਟਰੀ ਰਾਜ ਮਾਰਗ-24 ਉੱਤੇ ਆਵਾਜਾਈ ਬੰਦ (Traffic Closed) ਕਰ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਅਜਿਹਾ ਅਹਿਤਿਆਤ ਵਜੋਂ ਇਸ ਲਈ ਕੀਤਾ ਗਿਆ ਹੈ ਕਿ ਹੋਰ ਕਿਸਾਨ ਕਿਤੇ ਪ੍ਰਦਰਸ਼ਨਕਾਰੀ ਕਿਸਾਨਾਂ (Farmers Protest) ਨਾਲ ਆ ਕੇ ਸ਼ਾਮਲ ਨਾ ਹੋ ਜਾਣ ਜਾਂ ਕਿਤੇ ਰਾਜਧਾਨੀ ਦਿੱਲੀ ’ਚ ਦਾਖ਼ਲ ਨਾ ਹੋ ਜਾਣ। ਦਿੱਲੀ ਤੋਂ ਨੌਇਡਾ ਜਾਣ ਲਈ ਚਿੱਲਾ ਬਾਰਡਰ ਕੱਲ੍ਹ ਖੋਲ੍ਹਿਆ ਗਿਆ ਸੀ ਪਰ ਨੌਇਡਾ ਤੋਂ ਦਿੱਲੀ ਜਾਣ ਵਾਲਾ ਰਾਹ ਬੰਦ ਹੀ ਰੱਖਿਆ ਗਿਆ ਸੀ। ਦਿੱਲੀ ਤੇ ਹਰਿਆਣਾ ਨੂੰ ਜੋੜਨ ਵਾਲੇ ਔਚੰਦੀ ਤੇ ਲਾਮਪੁਰ ਜਿਹੇ ਛੋਟੇ ਬਾਰਡਰ ਵੀ ਬੰਦ (Boarder Sealed) ਕਰ ਦਿੱਤੇ ਗਏ ਹਨ ਜਿਸ ਕਾਰਣ ਆਮ ਲੋਕਾਂ ਨੂੰ ਹੋਰ ਰੂਟਾਂ ਰਾਹੀਂ ਜਾਣਾ ਪੈ ਰਿਹਾ ਹੈ। ਸਿੰਘੂ ਬਾਰਡਰ ਦੋਵੇਂ ਪਾਸਿਓਂ ਬੰਦ ਹੈ। ਦਿੱਲੀ ਟ੍ਰੈਫ਼ਿਕ ਪੁਲਿਸ ਨੇ ਸਿਗਨੇਚਰ ਬ੍ਰਿਜ ਤੋਂ ਰੋਹਿਣੀ, ਜੀਟੀਕੇ ਰੋਡ, ਰਾਸ਼ਟਰੀ ਰਾਜਮਾਰਗ–44 ਆਉਣ-ਜਾਣ ਲਈ ਆਊਟਰ ਰਿੰਗ ਰੋਡ ਉੱਤੇ ਵੀ ਨਾ ਜਾਣ ਦੀ ਸਲਾਹ ਦਿੱਤੀ ਹੈ। ਕੇਂਦਰ ਤੇ ਕਿਸਾਨਾਂ ਦੀ ਗੱਲ ਇਨ੍ਹਾਂ ਨੁਕਤਿਆਂ 'ਤੇ ਅੜੀ ਇਸ ਤੋਂ ਇਲਾਵਾ ਟੀਕਰੀ ਬਾਰਡਰ, ਝਰੋੜਾ ਬਾਰਡਰ, ਝਟਿਕਰਾ ਬਾਰਡਰ ਵੀ ਆਵਾਜਾਈ ਬੰਦ ਹੈ। ਬਦੂਸਰਾਏ ਬਾਰਡਰ ਨੂੰ ਸਿਰਫ਼ ਦੋ-ਪਹੀਆ ਵਾਹਨਾਂ ਲਈ ਖੁੱਲ੍ਹਾ ਰੱਖਿਆ ਗਿਆ ਹੈ। ਹਰਿਆਣਾ ਲਈ ਢਾਂਸਾ, ਦੌਰਾਲਾ, ਕਾਪਾਸ਼ੇੜਾ, ਰਾਜੋਕਰੀ ਰਾਸ਼ਟਰੀ ਰਾਜਮਾਰਗ-8, ਬਿਜਵਸਾਨ/ਬਜਘੇੜਾ, ਪਾਲਮ ਵਿਹਾਰ ਤੇ ਦੁੰਦਾਹੇੜਾ ਬਾਰਡਰ ਖੁੱਲ੍ਹੇ ਰੱਖੇ ਗਏ ਹਨ। ਸਵਰੂਪ ਨਗਰ ’ਚ ਜੀਟੀ ਰੋਡ ਦੋਵੇਂ ਪਾਸੇ ਬੰਦ ਹੈ। ਰਾਸ਼ਟਰੀ ਰਾਜਮਾਰਗ-1 ਵੀ ਕਿਸਾਨਾਂ ਨੂੰ ਰੋਕਣ ਲਈ ਦੋਵੇਂ ਪਾਸਿਓਂ ਬੰਦ ਰੱਖਿਆ ਗਿਆ ਹੈ। ਉਂਝ ਦਿੱਲੀ ਤੇ ਨੌਇਡਾ ਨੂੰ ਜੋੜਨ ਵਾਲੀ ਕਾਲਿੰਦੀ ਕੁੰਜ ਰੋਡ ਤੇ ਡੀਐਨਡੀ ਨੂੰ ਬੰਦ ਰੱਖਿਆ ਗਿਆ ਹੈ। ਕਿਸਾਨ ਅੰਦੋਲਨ 8ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ ਤੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਦਿੱਲੀ ਵੱਲ ਚਾਲੇ ਪਾਣ ਦੀ ਸੰਭਾਵਨਾ ਵੀ ਬਣੀ ਹੋਈ ਹੈ। Big News | Sumedh Saini ਨੂੰ Supreme Court ਤੋਂ ਵੱਡੀ ਰਾਹਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget