ਪੜਚੋਲ ਕਰੋ

Reward on Wrestler Sushil Kumar: ਲਗਾਤਾਰ ਵਧ ਰਹੀਆਂ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ, ਪੁਲਿਸ ਨੇ ਕੀਤਾ ਇੱਕ ਲੱਖ ਰੁਪਏ ਦਾ ਐਲਾਨ

ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।

ਨਵੀਂ ਦਿੱਲੀ: ਪਹਿਲਵਾਨ ਸਾਗਰ ਰਾਣਾ ਕਲਤ ਕੇਸ ਨਾਲ ਸਬੰਧਿਤ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਉਸ ਦੇ ਫਰਾਰ ਸਾਥੀਆਂ ‘ਤੇ ਇਨਾਮ ਦਾ ਐਲਾਨ ਕਰ ਦਿੱਤਾ ਹੈ।

ਦਿੱਲੀ ਪੁਲਿਸ ਪਹਿਲਵਾਨ ਸਾਗਰ ਦੇ ਕਤਲ ਕੇਸ ਵਿੱਚ ਓਲੰਪੀਅਨ ਸੁਸ਼ੀਲ ਕੁਮਾਰ ਅਤੇ ਉਸਦੇ ਪੀਏ ਅਜੈ 'ਤੇ ਇਨਾਮ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਪੁਲਿਸ ਸੋਮਵਾਰ ਨੂੰ ਅਜੇ 'ਤੇ 50 ਹਜ਼ਾਰ ਜਦੋਂ ਕਿ ਸੁਸ਼ੀਲ ਕੁਮਾਰ 'ਤੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਦੇ ਦੂਜੇ ਪਾਸੇ ਸੁਸ਼ੀਲ ਪਹਿਲਵਾਨ ਦੀ ਕਈ ਗੈਂਗਸਟਰਾਂ ਨਾਲ ਮਿਲੀਭੁਗਤ ਸਾਹਮਣੇ ਆ ਗਈ ਹੈ।

ਦਿੱਲੀ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਗੈਂਗਸਟਰਾਂ ਦੇ ਗਰੁੱਪ ਗੁੰਡਾਗਰਦੀ ਲਈ ਛਤਰਸਾਲ ਸਟੇਡੀਅਮ ਵਿੱਚ ਆਉਂਦੇ ਸੀ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਨੇ ਐਤਵਾਰ ਨੂੰ ਸੋਨੀਪਤ, ਪਾਣੀਪਤ, ਝੱਜਰ ਅਤੇ ਗੁਰੂਗ੍ਰਾਮ ਸਮੇਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ, ਪਰ ਸੁਸ਼ੀਲ ਬਾਰੇ ਕੋਈ ਸੁਰਾਗ ਨਹੀਂ ਮਿਲਿਆ।

ਹਾਲਾਂਕਿ, ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਸੁਸ਼ੀਲ ਪਹਿਲਵਾਨ ਸਮੇਤ 9 ਲੋਕਾਂ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਜੈ ਸੁਸ਼ੀਲ ਦੀ ਕਾਰ ਚਲਾਉਣ ਤੋਂ ਇਲਾਵਾ ਛਤਰਸਾਲ ਸਟੇਡੀਅਮ ਵਿਚ ਐਡਹਾਕ ਪੀਟੀਆਈ ਵੀ ਹੈ।

ਜਾਂਚ ਤੋਂ ਪਤਾ ਲੱਗਿਆ ਹੈ ਕਿ ਸੁਸ਼ੀਲ ਤੋਂ ਇਲਾਵਾ ਅਜੈ ਨੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਵਿਚ ਅਹਿਮ ਭੂਮਿਕਾ ਨਿਭਾਈ ਸੀ। ਪੀੜਤਾਂ ਦੇ ਬਿਆਨਾਂ ਵਿੱਚ ਇਨ੍ਹਾਂ ਦੋਵਾਂ ਦੇ ਨਾਂ ਸਪਸ਼ਟ ਤੌਰ 'ਤੇ ਸਾਹਮਣੇ ਆਏ ਹਨ। ਉੱਤਰ-ਪੱਛਮੀ ਜ਼ਿਲ੍ਹਾ ਪੁਲਿਸ ਨੇ ਫਾਈਲ ਪੁਲਿਸ ਹੈਡਕੁਆਟਰਾਂ ਨੂੰ ਇਨ੍ਹਾਂ ਦੋਵਾਂ 'ਤੇ ਇਨਾਮ ਐਲਾਨ ਕਰ ਦਿੱਤਾ ਹੈ। ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਦਾ ਗੈਂਗਸਟਰਾਂ ਕਾਲਾ ਜੱਠੇੜੀ ਅਤੇ ਲਾਰੈਂਸ ਵਿਸ਼ਨੋਈ ਨਾਲ ਗਠਜੋੜ ਸਾਹਮਣੇ ਆਇਆ ਹੈ। ਉਹ ਇਨ੍ਹਾਂ ਗੈਂਗਸਟਰਾਂ ਅਤੇ ਉਸ ਦੇ ਚਾਲਕਾਂ ਨੂੰ ਪਾਲਦਾ ਸੀ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ -19 ਦੇ ਸੁਝਾਅ ਅਤੇ ਤਜ਼ਰਬਿਆਂ 'ਤੇ ਦੇਸ਼ ਭਰ ਦੇ ਡਾਕਟਰਾਂ ਨਾਲ ਕੀਤੀ ਗੱਲਬਾਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget