ਪੜਚੋਲ ਕਰੋ

ਮਾਸੂਮ ਬੱਚੀਆਂ ਨਾਲ ਬਲਾਤਕਾਰ ਕਰਨ ਵਾਲਾ ਹੈਵਾਨ ਪੁਲਿਸ ਅੜਿੱਕੇ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਪਾਂਡਵ ਨਗਰ ਖੇਤਰ ‘ਚ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਬਾਲਗ ਬੱਚੀ ਦੇ ਨਾਲ ਰੇਪ ਕਰਨ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਵਿਅਕਤੀ ਨੇ ਪੁਲਿਸ ਦੇ ਸਾਹਮਣੇ ਆਪਣੇ ਗੁਨਾਹ ਕਬੂਲ ਕਰ ਲਿਆ ਹੈ ਕਿ ਇਸ ਤੋਂ ਪਹਿਲਾਂ ਉਹ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਕਈ ਨਾਬਾਲਗ ਕੁੜੀਆਂ ਨਾਲ ਰੇਪ ਕਰ ਚੁੱਕਿਆ  ਹੈ। ਪੁਲਿਸ ਲਗਾਤਾਰ ਉਸ ਨਾਲ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮ ਦਾ ਨਾਂਅ ਮਨੀਸ਼ ਚੱਢਾ ਹੈ ਜੋ ਸ਼ਕਰਪੁਰ ਦਾ ਨਿਵਾਸੀ ਹੈ। ਪੁਲਿਸ ਸੂਤਰਾਂ ਮੁਤਾਬਕ ਨਹੀਸ਼ ਨੇ ਸੋਮਵਾਰ ਸ਼ਾਮ ਮਧੁ ਵਿਹਾਰ ਇਲਾਕੇ ‘ਚ 6 ਸਾਲ ਦੀ ਬੱਚੀ ਦੇ ਨਾਲ ਬਲਾਤਕਾਰ ਦੀ ਕੋਸ਼ਿਸ਼ ਕੀਤੀ ਸੀ ਪਰ ਕੂੜੀ ਨੇ ਸ਼ੋਰ ਮਚਾ ਦਿੱਤਾ ਜਿਸ ਤੋਂ ਬਾਅਦ ਮੁਲਜ਼ਮ ਭੱਜਣ ‘ਚ ਕਾਮਯਾਬ ਹੋ ਗਿਆ। ਜਾਣਕਾਰੀ ਮੁਤਾਬਕ ਮੁਲਜ਼ਮ ਮਨੀਸ਼ ਬੱਚੀਆ ਨੂੰ ਖਾਣ ਦਾ ਲਾਲਚ ਦੇ ਕੇ ਛੱਤ ‘ਤੇ ਲੈ ਗਿਆ, ਜਿੱਥੇ ਉਸ ਨੇ ਨਾਬਾਲਗ ਨਾਲ ਜ਼ਬਰਸਦਤੀ ਕਰਨ ਦੀ ਕੋਸ਼ਿਸ਼ ਕੀਤੀ। ਬੱਚੀ ਦੇ ਹੱਲਾ ਕਰਨ ਤੋਂ ਬਾਅਦ ਮੁਲਜ਼ਮ ਆਪਣੀ ਸਕੂਟੀ ਛੱਡ ਨੇ ਭੱਜ ਗਿਆ। ਜਾਂਚ ਦੌਰਾਨ ਪੁਲਿਸ ਨੇ ਉਸਦੀ ਸਕੂਟੀ ਬਰਾਮਦ ਕਰ ਮਨੀਸ਼ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ‘ਚ ਮਨੀਸ਼ ਨੇ ਆਪਣੇ ਗੁਨਾਹ ਕਬੂਲ ਵੀ ਕਰ ਲਏ। ਪੁਲਿਸ ਦੇ ਸਖ਼ਤੀ ਨਾਲ ਪੁੱਛਗਿੱਛ ਕਰਨ ‘ਤੇ ਮਨੀਸ਼ ਨੇ ਦੱਸਿਆ ਕਿ ਉਹ ਪੂਰਵੀ ਦਿੱਲੀ ਦੇ ਇਲਾਕਿਆਂ ਦੀ ਕਈ ਨਾਬਾਲਗ ਬੱਚਿਆਂ ਨਾਲ ਬਲਾਤਕਾਰ ਕਰ ਚੁੱਕਿਆ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget