ਪੜਚੋਲ ਕਰੋ

Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ

ਗਣਤੰਤਰ ਦਿਵਸ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਵਿੱਚ ਸ਼ਾਮਲ 120 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ (Violence at Red Fort) ਵਿਖੇ ਕਿਸਾਨ ਟ੍ਰੈਕਟਰ ਰੈਲੀ (Farmers Tractor Rally) ਦੌਰਾਨ ਹੋਈ ਹਿੰਸਕ ਘਟਨਾਵਾਂ ਤੋਂ ਬਾਅਦ ਦਿੱਲੀ ਪੁਲਿਸ (Delhi Police) ਖਾਸ ਚੌਕਸੀ ਵਰਤ ਰਹੀ ਹੈ। ਗਾਜ਼ੀਪੁਰ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਡਰੋਨ ਕੈਮਰਿਆਂ ਨਾਲ ਨਜ਼ਰ ਰੱਖ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ 2 ਫਰਵਰੀ ਤਕ ਦਿੱਲੀ ਦੇ ਨਾਲ ਲੱਗਦੀਆਂ ਤਿੰਨ ਸਰਹੱਦਾਂ 'ਤੇ  ਕਿਸਾਨਾਂ ਦੀ ਰਿਕਾਰਡ ਭੀੜ ਇਕੱਠੀ ਕਰਨ ਦਾ ਦਾਅਵਾ ਕੀਤਾ ਸੀ। ਹੁਣ ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਦੀ ਹਿੰਸਾ ਸਬੰਧੀ ਉਨ੍ਹਾਂ 120 ਲੋਕਾਂ ਦੀ ਸੂਚੀ ਪ੍ਰਕਾਸ਼ਤ ਕੀਤੀ ਹੈ ਜੋ ਟ੍ਰੈਕਟਰ ਰੈਲੀ ਦੌਰਾਨ ਹਿੰਸਕ ਹੋਏ ਸੀ। ਦਿੱਲੀ ਪੁਲਿਸ ਦੀ ਪੀਆਰਓ ਈਸ਼ਾ ਸਿੰਘਲ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਆਪਣੀ ਵੈੱਬਸਾਈਟ 'ਤੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੋਈ ਵੀ ਇਸਨੂੰ ਦੇਖ ਸਕਦਾ ਹੈ। ਪੁਲਿਸ ਨੇ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਨਹੀਂ ਲਿਆ ਹੈ। Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ Delhi Police: ਦਿੱਲੀ ਪੁਲਿਸ ਨੇ ਗਣਤੰਤਰ ਦਿਹਾੜੇ ‘ਚ ਹਿੰਸਾ ਕਰਨ ਵਾਲੇ 100 ਤੋਂ ਵਧ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਕੀਤੀ ਲਿਸਟ ਇਸ ਸੂਚੀ ਵਿਚ ਮੁਖਰਜੀ ਨਗਰ, ਨਾਂਗਲੋਈ, ਉੱਤਮ ਨਗਰ, ਨਜ਼ਫ਼ਗੜ੍ਹ, ਸੀਮਾਪੁਰੀ, ਬਾਬਾ ਹਰਿਦਾਸ ਨਗਰ, ਪੱਛਮ ਵਿਹਾਰ ਪੱਛਮ, ਅਲੀ ਪੁਰ ਆਉਟਰ ਵੇਸਟ ਅਤੇ ਮੁੰਡਕਾ ਆਉਟਰ ਜ਼ਿਲ੍ਹੇ ਵਿਚ ਦਰਜ ਐਫਆਈਆਰਜ਼ ਵਿਚ ਫੜੇ ਗਏ ਲੋਕਾਂ ਦੇ ਨਾਂ ਹਨ। ਹਿੰਸਾ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਤਕ 38 ਐਫਆਈਆਰ ਦਰਜ ਕਰ ਲਈ ਹੈ। ਇਹ ਵੀ ਪੜ੍ਹੋBudget 2021: ਦੋ ਮਹੀਨਿਆਂ ਤੋਂ ਦਿੱਲੀ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬਜਟ ਵਿਚ ਕੀ ਮਿਲਿਆ? ਜਾਣੋ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ

Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ

Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ABP Premium

ਵੀਡੀਓਜ਼

Amritsar Children Chlaan | ਅੰਮ੍ਰਿਤਸਰ ਪੁਲਿਸ ਦੀ ਕਾਰਵਾਈ - ਕੱਟੇ ਗਏ ਬੱਚਿਆਂ ਦੇ ਚਲਾਨPunjab Saloon & Beauty Parlour| ਪੰਜਾਬ 'ਚ ਧੜਾਧੜ ਚੱਲ ਰਹੇ ਪਾਰਲਰਾਂ ਤੇ ਸਲੂਨ ਵਾਲਿਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾAmritsar Big Incident | ਅੰਮ੍ਰਿਤਸਰ 'ਚ ਦਿਨ ਦਿਹਾੜੇ ਕੋਠੀ ਨੰਬਰ 49 'ਚ ਮਹਿਲਾ ਦਾ ਕਤਲMandi Gobindgarh | ਹੁਣ ਮੰਡੀ ਗੋਬਿੰਦਗੜ੍ਹ 'ਚ ਭੜਕੇ ਹਿੰਦੂ - ਗਊ ਮਾਸ ਦਾ ਭਰਿਆ ਟਰੱਕ ਫੜ੍ਹਿਆ - ਗਰਮਾਇਆ ਮਾਹੌਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Punjab News: ਸਾਬਕਾ ਮੰਤਰੀ ਆਸ਼ੂ ਦੀ ਨਿਆਂਇਕ ਹਿਰਾਸਤ 'ਚ 14 ਦਿਨਾਂ ਦਾ ਵਾਧਾ, 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Crime News: ਲੁਧਿਆਣਾ 'ਚ NRI ਦੇ ਘਰ 'ਤੇ ਚੱਲੀਆਂ ਗੋਲ਼ੀਆਂ, 15 ਦਿਨ ਪਹਿਲਾਂ ਹੀ ਆਇਆ ਪੰਜਾਬ, ਘਟਨਾ CCTV 'ਚ ਕੈਦ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Anil Ambani: ਅਨਿਲ ਅੰਬਾਨੀ ਦੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 17 ਫੀਸਦੀ ਤੱਕ ਡਿੱਗੇ ਸ਼ੇਅਰ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, 14 ਦੀ ਮੌਤ, ਬਾਕੀਆਂ ਦੀ ਭਾਲ ਜਾਰੀ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Embed widget