ਪੜਚੋਲ ਕਰੋ

ਫੌਜੀ ਜਵਾਨਾਂ ਨੂੰ ਮਿਲਣ ਵਾਲੀਆਂ ਦਵਾਈਆਂ ਦੀ ਕਾਲਾਬਾਜ਼ਾਰੀ ! ਪੂਰੇ ਦੇਸ਼ 'ਚ ਨੈੱਟਵਰਕ

ਦਿੱਲੀ ਪੁਲਿਸ ਨੇ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਸ ਗੈਂਗ ਦੇ ਮੈਂਬਰ ਸੈਨਾ ਦੇ ਜਵਾਨਾਂ ਨੂੰ ਮਿਲਣ ਵਾਲ਼ੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਕਰਦੇ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਦਵਾਈਆਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਇਸ ਗੈਂਗ ਦੇ ਮੈਂਬਰ ਸੈਨਾ ਦੇ ਜਵਾਨਾਂ ਨੂੰ ਮਿਲਣ ਵਾਲ਼ੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਕਰਦੇ ਸੀ। ਪੁਲਿਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਦੋਵੇਂ ਵਿਅਕਤੀ ਭਰਾ ਹਨ ਤੇ ਲਕਸ਼ਮੀ ਨਗਰ ਦੇ ਦਫਤਰ ਤੋਂ ਇਸ ਧੰਦੇ ਨੂੰ ਅੰਜ਼ਾਮ ਦਿੰਦੇ ਸੀ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਕੋਲੋਂ 30 ਲੱਖ ਰੁਪਏ ਦੀ ਦਵਾਈ ਤੇ ਦਵਾਈ ਦੇ ਰੈਪਰ ਲੱਗੀ ਮੋਹਰ ਨੂੰ ਮਿਟਾਉਣ ਦਾ ਕੈਮੀਕਲ ਬਰਾਮਦ ਕੀਤਾ ਹੈ। ਪੁਲਿਸ ਪੁੱਛਗਿੱਛ ‘ਚ ਦੋਵਾਂ ਭਰਾਵਾਂ ਨੇ ਦੱਸਿਆ ਕਿ ਇਹ ਗਰੋਹ ਕਾਫੀ ਵੱਡਾ ਹੈ ਤੇ ਇਸ ਦਾ ਕੰਮ ਪੂਰੇ ਦੇਸ਼ ‘ਚ ਫੈਲਿਆ ਹੈ। ਘਟਨਾ ਬਾਰੇ ਪੂਰਬੀ ਦਿੱਲੀ ਦੇ ਡੀਸੀਪੀ ਜਸਮੀਤ ਸਿੰਘ ਦਾ ਕਹਿਣਾ ਹੈ ਕਿ ਏਟੀਐਸ ਨੂੰ ਦਵਾਈਆਂ ਦੀ ਕਾਲਾਬਾਜ਼ਾਰੀ ਬਾਰੇ ਸੂਚਨਾ ਮਿਲੀ ਸੀ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦਵਾਈਆਂ ਦੇ ਨਾਲ ਵਿਕਾਸ ਮਾਰਗ ‘ਤੇ ਆਉਣ ਵਾਲਾ ਹੈ। ਇਸ ਤੋਂ ਬਾਅਦ ਅਸੀਂ ਤਿਆਰੀ ਕੀਤੀ ਤੇ ਧੁਰਵਨਾਥ ਝਾਅ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਸ ਨੇ ਦੱਸਿਆ ਕਿ ਇਹ ਦਵਾਈਆਂ ਭਾਰਤੀ ਸੈਨਾ ਦੇ ਜਵਾਨਾਂ ਤੇ ਈਐਸਆਈ ਹਸਪਤਾਲ ‘ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਹੁੰਦੀਆਂ ਹਨ। ਝਾਅ ਨੇ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਉਸ ਦੇ ਸਕੇ ਭਰਾ ਨੂੰ ਵੀ ਲਕਸ਼ਮੀ ਨਗਰ ਦਫਤਰ ਤੋਂ ਗ੍ਰਿਫ਼ਤਾਰ ਕੀਤਾ। ਜਿੱਥੇ ਛਾਪੇਮਾਰੀ ਦੌਰਾਨ ਦਵਾਈਆਂ ਬਰਾਮਦ ਕੀਤੀਆਂ ਗਈਆਂ। ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਉਹ ਇਸ ਗੈਂਗ ਦੇ ਛੋਟੇ ਮੈਂਬਰ ਹਨ। ਇਹ ਗੈਂਗ ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਜਿਹੇ ਸੂਬਿਆਂ ‘ਚ ਐਕਟਿਵ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਦੇਸ਼ ‘ਚ ਫੈਲੇ ਇਸ ਗੈਂਗ ਦਾ ਪਰਦਾਫਾਸ਼ ਕੀਤਾ ਜਾਵੇਗਾ ਤੇ ਕਰੋੜਾਂ ਰੁਪਏ ਦੀ ਹੇਰਫੇਰੀ ਦਾ ਵੀ ਪਰਦਾਫਾਸ਼ ਹੋ ਸਕੇਗਾ। ਪੁਲਿਸ ਮੁਤਾਬਕ ਮੁਲਜ਼ਮ ਓਮਨਾਥ ਝਾਅ ਪੇਸ਼ੇ ਤੋਂ ਫਾਰਮਾਸਿਸਟ ਹੈ ਜੋ ਇਸ ਕੰਮ ‘ਚ ਪਿਛਲੇ ਢਾਈ ਸਾਲ ਤੋਂ ਹੈ। ਜੋ ਦਵਾਈ ਬਾਜ਼ਾਰ ‘ਚ ਦੋ-ਢਾਈ-ਲੱਖ ਰੁਪਏ ਦੀ ਮਿਲਦੀ ਹੈ, ਉਸ ਨੂੰ ਇਹ 40-50 ਹਜ਼ਾਰ ਰੁਪਏ ‘ਚ ਵੇਚਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget