ਪੜਚੋਲ ਕਰੋ
(Source: ECI/ABP News)
ਦਿੱਲੀ 'ਚ ਗ੍ਰਿਫਤਾਰ 15 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ, ਵੇਖੋ ਲਿਸਟ
ਦਿੱਲੀ ਹਿੰਸਾ ਵਿੱਚ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀਆਂ ਜ਼ਮਾਨਤਾਂ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਹੋਰ 15 ਜਣਿਆਂ ਨੂੰ ਜ਼ਮਾਨਤ ਦਿੱਤੀ ਗਈ ਹੈ। ਇਹ ਸਾਰੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸਬੰਧੀ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਗਏ ਸੀ। ਇਨ੍ਹਾਂ ਦੀ ਕਿਸਾਨਾਂ ਦੀ ਰਿਹਾਈ ਲਈ 200 ਦੇ ਕਰੀਬ ਵਕੀਲ ਦਿਨ-ਰਾਤ ਕੰਮ ਕਰ ਰਹੇ ਹਨ।
![ਦਿੱਲੀ 'ਚ ਗ੍ਰਿਫਤਾਰ 15 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ, ਵੇਖੋ ਲਿਸਟ Delhi police released 15 more farmers arrested in Red Fort Violence Case , Check out the list, ਦਿੱਲੀ 'ਚ ਗ੍ਰਿਫਤਾਰ 15 ਹੋਰ ਕਿਸਾਨਾਂ ਨੂੰ ਮਿਲੀ ਜ਼ਮਾਨਤ, ਵੇਖੋ ਲਿਸਟ](https://feeds.abplive.com/onecms/images/uploaded-images/2021/02/21/d66e985582b9900f0fea3c81335062f1_original.jpg?impolicy=abp_cdn&imwidth=1200&height=675)
Delhi Police_Getty_Images
ਨਵੀਂ ਦਿੱਲੀ: ਦਿੱਲੀ ਹਿੰਸਾ ਵਿੱਚ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀਆਂ ਜ਼ਮਾਨਤਾਂ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਹੋਰ 15 ਜਣਿਆਂ ਨੂੰ ਜ਼ਮਾਨਤ ਦਿੱਤੀ ਗਈ ਹੈ। ਇਹ ਸਾਰੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸਬੰਧੀ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਗਏ ਸੀ। ਇਨ੍ਹਾਂ ਦੀ ਕਿਸਾਨਾਂ ਦੀ ਰਿਹਾਈ ਲਈ 200 ਦੇ ਕਰੀਬ ਵਕੀਲ ਦਿਨ-ਰਾਤ ਕੰਮ ਕਰ ਰਹੇ ਹਨ।
ਸੰਯੁਕਤ ਕਿਸਾਨ ਮੋਰਚੇ ਦੇ ਕਾਨੂੰਨੀ ਸੈੱਲ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਥਾਣਾ ਪੱਛਮੀ ਵਿਹਾਰ ਵਿੱਚ ਬੰਦ ਬਠਿੰਡਾ ਜ਼ਿਲ੍ਹੇ ਦੇ ਜਗਸੀਰ ਸਿੰਘ, ਤਲਵੰਡੀ ਸਾਬੋ ਦੇ ਮੱਖਣ ਸਿੰਘ ਤੇ ਬਰਿੰਦਰ ਸਿੰਘ, ਮਾਨਸਾ ਦੇ ਸੁਖਜਿੰਦਰ ਸਿੰਘ ਤੇ ਵਿੱਕੀ, ਮੁਕਤਸਰ ਸਾਹਿਬ ਦੇ ਜਸਵਿੰਦਰ ਸਿੰਘ, ਲੁਧਿਆਣਾ ਦੇ ਪ੍ਰਦੀਪ ਸਿੰਘ, ਫਿਰੋਜ਼ਪੁਰ ਦੇ ਸੁਖਰਾਜ ਸਿੰਘ ਤੇ ਹਰਪ੍ਰੀਤ ਸਿੰਘ, ਫਾਜ਼ਿਲਕਾ ਦੇ ਯਾਦਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ।
ਇਸੇ ਤਰ੍ਹਾਂ ਕਿ ਬੁਰਾੜੀ ਥਾਣੇ ਵਿੱਚ ਬੰਦ ਰਾਜਿੰਦਰ ਸਿੰਘ, ਸਤਬੀਰ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ ਤੇ ਰਵੀ ਕੁਮਾਰ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਭੰਗੂ ਨੇ ਦੱਸਿਆ ਕਿ ਜੋਗਿੰਦਰ ਸਿੰਘ (ਮਾਨਸਾ), ਬਲਵਿੰਦਰ ਸਿੰਘ (ਹੁਸ਼ਿਆਰਪੁਰ), ਗੁਰਦਿਆਲ ਸਿੰਘ (ਹੁਸ਼ਿਆਰਪੁਰ) ਤੇ ਪ੍ਰਗਟ ਸਿੰਘ (ਫ਼ਿਰੋਜ਼ਪੁਰ) ਨੂੰ ਤਿਹਾੜ ਜੇਲ੍ਹ ’ਚੋਂ ਰਿਹਾਅ ਕੀਤਾ ਗਿਆ ਹੈ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)