ਪੜਚੋਲ ਕਰੋ

ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਡਰੀ ਦਿੱਲ਼ੀ ਪੁਲਿਸ, ਜਾਣੋ ਕੀ ਕਹਿੰਦੀ ਜਨਤਾ

26 ਜਨਵਰੀ ਨੂੰ ਵੇਖਦਿਆਂ ਕਿਸਾਨਾਂ ਨੇ ਦਿੱਲੀ ਵਿਖੇ ਹੀ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਸੀ। ਇਸ ਪਰੇਡ ਨੂੰ ਨਾ ਕਰਨ ਲਈ ਦਿੱਲੀ ਪੁਲਿਸ ਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ (Farm Laws) ਨੂੰ ਵਾਪਸ ਕਰਵਾਉਣ ਲਈ ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਦਾ ਕਿਸਾਨ ਬੈਠਾ ਹੈ। ਇਸ ਮੁੱਦੇ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਦਰਮਿਆਨ 10 ਬੇਸਿੱਟਾ ਬੈਠਕਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਹੁਣ 26 ਜਨਵਰੀ ਨੂੰ ਵੇਖਦਿਆਂ ਕਿਸਾਨਾਂ ਨੇ ਦਿੱਲੀ ਵਿਖੇ ਹੀ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਸੀ। ਇਸ ਪਰੇਡ ਨੂੰ ਨਾ ਕਰਨ ਲਈ ਦਿੱਲੀ ਪੁਲਿਸ ਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਪਰ ਇਸ ਵਾਰ ਕਿਸਾਨਾਂ ਨੇ ਮਿੱਥ ਲਿਆ ਹੈ ਕਿ ਉਹ ਇਸ 'ਟਰੈਕਟਰ ਪਰੇਡ' ਨੂੰ ਕਿਸੇ ਵੀ ਹਾਲ 'ਚ ਨੇਪਰੇ ਚਾੜ੍ਹਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਪ੍ਰਸਾਸ਼ਨ ਨੂੰ ਯਕੀਨ ਦਵਾਇਆ ਹੈ ਕਿ ਇਹ ਪਰੇਡ ਸ਼ਾਂਤਮਈ ਢੰਗ ਨਾਲ ਹੀ ਕੀਤੀ ਜਾਵੇਗੀ। ਦੱਸ ਦਈਏ ਕਿ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਦਰਮਿਆਨ ਦੋ ਵਾਰ ਬੈਠਕ ਹੋ ਚੁੱਕੀ ਹੈ ਜਿਸ 'ਚ ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਕਿਸਾਨ ਦਿੱਲੀ ਰਿੰਗ ਰੋਡ 'ਤੇ ਪਰੇਡ ਕਰਨਗੇ। ਉਧਰ ਪੁਲਿਸ ਆਪਸ਼ਨ ਦੇ ਕਿਸਾਨਾਂ ਨੂੰ ਕੇਐਮਪੀ ਐਕਸਪ੍ਰੈਸਵੇਅ 'ਤੇ ਪਰੇਡ ਕਰਨ ਦੀ ਸਲਾਹ ਦਿੱਤੀ। ਜਿਸ ਲਈ ਕਿਸਾਨ ਏਕਤਾ ਮੋਰਚਾ ਦੇ ਟਵਿਟਰ ਪੇਜ਼ ਨੇ ਜਨਤਾ ਤੋਂ ਸਵਾਵ ਕੀਤਾ ਕਿ ਕੀ ਦਿੱਲੀ ਪੁਲਿਸ ਨੂੰ ਟਰੈਕਟਰ ਪਰੇਡ ਦਾ ਸਵਾਗਤ ਕਰਨਾ ਚਾਹੀਦਾ ਹੈ? ਜਾਣੋ ਜਨਤਾ ਨੇ ਇਸ ਨੂੰ ਕਿਸ ਤਰ੍ਹਾਂ ਜਵਾਬ ਦਿੱਤਾ... ਕਿਸਾਨਾਂ ਦੀ ਟਰੈਕਟਰ ਪਰੇਡ ਤੋਂ ਡਰੀ ਦਿੱਲ਼ੀ ਪੁਲਿਸ, ਜਾਣੋ ਕੀ ਕਹਿੰਦੀ ਜਨਤਾ ਦੱਸ ਦਈਏ ਕਿ ਕਿਸਾਨ ਏਕਤਾ ਮੋਰਚਾ ਦੇ ਇਸ ਸਵਾਲ ਨੂੰ 5 ਮਿੰਟ 'ਚ ਹੀ ਕਾਫ਼ੀ ਵਧੀਆ ਰਿਸਪਾਂਸ ਮਿਲਣਾ ਸ਼ੁਰੂ ਹੋ ਗਿਆ ਸੀ। ਤੁਸੀਂ ਵੀ ਲਿੰਕ 'ਤੇ ਕਲਿਕ ਕਰਕੇ ਆਪਣਾ ਜਵਾਬ ਦੇ ਸਕਦੇ ਹੋ।

ਇਹ ਵੀ ਪੜ੍ਹੋਆਖਰ ਐਕਟਿਵ ਹੋ ਹੀ ਗਏ ਸਿੱਧੂ, ਇੰਝ ਟਵੀਟ ਕਰ ਸਕ ਰਹੇ ਸਰਕਾਰ 'ਤੇ ਤੰਨਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ

Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ

ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Advertisement
ABP Premium

ਵੀਡੀਓਜ਼

Punjab Band| ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ, ਸੜਕਾਂ 'ਤੇ ਰੇਲਾਂ ਜਾਮ, ਬਾਜਾਰ ਵੀ ਕਰਾਏ ਬੰਦਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਅੱਜ ਪੰਜਾਬ ਰਹੇਗਾ ਬੰਦ, ਜਾਣੋ ਕੀ ਖੁੱਲ੍ਹਾ ਰਹੇਗਾ ਤੇ ਕੀ ਬੰਦ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
ਚੰਡੀਗੜ੍ਹ ਸਣੇ ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
Jimmy Carter Death: ਸਾਬਕਾ ਅਮਰੀਕੀ ਰਾਸ਼ਟਰਪਤੀ ਜਿੰਮੀ ਕਾਰਟਰ ਦਾ 100 ਸਾਲ ਦੀ ਉਮਰ 'ਚ ਦੇਹਾਂਤ
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
ਕੀ ਕੁੱਤੇ-ਬਿੱਲੀਆਂ ਨੂੰ ਵੀ ਹੋ ਸਕਦੀ ਸ਼ੂਗਰ, ਕਿਵੇਂ ਲਾ ਸਕਦੇ ਇਸ ਦਾ ਪਤਾ?
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30-12-2024

BSNL ਨੇ Airtel, Jio ਨੂੰ ਛੱਡਿਆ ਪਿੱਛੇ, ਲਾਂਚ ਕੀਤੀ BiTV, ਫੋਨ 'ਤੇ ਫ੍ਰੀ 'ਚ ਦੇਖ ਸਕੋਗੇ 300 ਤੋਂ ਜ਼ਿਆਦਾ ਲਾਈਵ ਟੀਵੀ ਚੈਨਲ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Embed widget