ਪੜਚੋਲ ਕਰੋ

7 ਸਕਿੰਟਾਂ ਵਿੱਚ ਦੋ ਵਾਰੀ ਮੌਤ ਨੂੰ ਦਿੱਤਾ ਚਕਮਾ, ਵੀਡੀਓ ਵੇਖ ਹੋ ਜਾਵੋਗੇ ਹੈਰਾਨ

ਦਰਅਸਲ ਇਹ ਵੀਡੀਓ ਇੱਕ ਸੜਕ ਹਾਦਸੇ ਦਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਨੂੰ ਬਾਈਕ ਚਲਾਉਂਦੇ ਸਮੇਂ ਸਾਵਧਾਨ ਕਿਉਂ ਰਹਿਣਾ ਚਾਹੀਦਾ ਹੈ ਅਤੇ ਹੈਲਮੇਟ ਦੀ ਵਰਤੋਂ ਕਰਨਾ ਕਿੰਨਾ ਜ਼ਰੂਰੀ ਹੈ।

Viral video: ਸੜਕ 'ਤੇ ਵਾਹਨ ਚਲਾਉਂਦੇ ਸਮੇਂ ਅਕਸਰ ਸਾਵਧਾਨੀ ਵਰਤਣੀ ਚਾਹੀਦੀ ਹੈ। ਸੜਕ 'ਤੇ ਹਾਦਸਿਆਂ ਦੀ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਅਜਿਹੇ ਵਿੱਚ ਸੜਕ 'ਤੇ ਚਲਦੇ ਸਮੇਂ ਕਿੰਨੀ ਵੀ ਸਾਵਧਾਨੀ ਵਰਤਦੇ ਹੋਏ ਕੋਈ ਵੀ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ। ਇਸ ਨੂੰ ਲੈ ਕੇ ਹਰ ਸੂਬਾ ਸਰਕਾਰ ਤੇ ਜ਼ਿਲ੍ਹਾ ਪੁਲਿਸ ਲਗਾਤਾਰ ਜਾਗਰੁਕਤਾ ਮੁਹਿੰਮ ਚਲਾ ਰਿਹਾ ਹੈ।

ਅਜੋਕੇ ਸਮੇਂ ਵਿੱਚ ਸੋਸ਼ਲ ਮੀਡੀਆ ਵੱਲ ਲੋਕਾਂ ਦੇ ਵਧੇ ਝੁਕਾਅ ਦੇ ਕਾਰਨ ਪੁਲਿਸ ਪ੍ਰਸ਼ਾਸਨ ਵੀ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਸੜਕ ਤੇ ਸਾਵਧਾਨੀ ਨਾਲ ਚੱਲਣ ਦੀ ਅਪੀਲ ਕਰਦੀ ਨਜ਼ਰ ਆ ਰਹੀ ਹੈ। ਦਿੱਲੀ ਪੁਲਿਸ ਨੇ ਟਵਿੱਟਰ 'ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਮੋਟਰਸਾਇਕਲ ਚਲਾਉਂਦੇ ਵੇਲੇ ਹੈਲਮਟ ਪਾਉਣ ਦੀ ਅਪੀਲ ਕੀਤੀ ਹੈ।

ਵਾਇਰਲ ਹੋ ਰਿਹੈ ਵੀਡੀਓ

ਦਰਅਸਲ ਇਹ ਵੀਡੀਓ ਇੱਕ ਸੜਕ ਹਾਦਸੇ ਦਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ  ਬਾਈਕ ਚਲਾਉਂਦੇ ਸਮੇਂ ਸਾਵਧਾਨ ਕਿਉਂ ਰਹਿਣਾ ਚਾਹੀਦਾ ਹੈ ਅਤੇ ਹੈਲਮੇਟ ਦੀ ਵਰਤੋਂ ਕਰਨਾ ਕਿੰਨਾ ਜ਼ਰੂਰੀ ਹੈ। ਵੀਡੀਓ 'ਚ ਇੱਕ ਕਾਰ ਨੂੰ ਦੇਖਿਆ ਜਾ ਸਕਦਾ ਹੈ, ਜੋ ਸੜਕ ਦੇ ਕਿਨਾਰੇ ਹੈ। ਕਾਰ ਦੇ ਅਚਾਨਕ ਤੇਜ਼ ਹੋਣ ਕਾਰਨ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਿਹਾ ਬਾਈਕ ਸਵਾਰ ਆਪਣੇ ਆਪ ਨੂੰ ਸੰਭਾਲ ਨਾ ਸਕਿਆ ਅਤੇ ਕਾਰ ਨਾਲ ਟਕਰਾ ਗਿਆ।

ਹੈਲਮੇਟ ਕਾਰਨ ਨਹੀਂ ਹੋਇਆ ਨੁਕਸਾਨ

ਇਸ ਤੋਂ ਬਾਅਦ ਬਾਈਕ ਸਵਾਰ ਜ਼ਮੀਨ 'ਤੇ ਡਿੱਗਦਾ ਹੈ ਅਤੇ ਉਸ ਨੂੰ ਕਾਫੀ ਦੂਰ ਤੱਕ ਘਸੀਟਦਾ ਹੈ। ਹੈਲਮੇਟ ਪਹਿਨਣ ਕਾਰਨ ਉਸ ਨੂੰ ਜ਼ਿਆਦਾ ਗੰਭੀਰ ਸੱਟ ਨਹੀਂ ਲੱਗਦੀ ਅਤੇ ਮੁੜ ਖੜ੍ਹਾ ਹੋ ਜਾਂਦਾ ਹੈ। ਇਸ ਦੌਰਾਨ ਮੋਟਰਸਾਇਕਲ ਖੰਭੇ ਨਾਲ ਟਕਰਾਉਣ ਤੋਂ ਬਾਅਦ ਖੰਭਾ ਸਿੱਧਾ ਬਾਈਕ ਸਵਾਰ ਦੇ ਸਿਰ 'ਤੇ ਡਿੱਗਦਾ ਹੈ।

7 ਸਕਿੰਟਾਂ ਵਿੱਚ ਦੋ ਵਾਰ ਬਚੀ ਜਾਨ

ਅਜਿਹਾ ਹੁੰਦੇ ਹੀ ਇੱਕ ਵਾਰ ਫਿਰ ਬਾਈਕ ਸਵਾਰ ਵਿਅਕਤੀ ਜ਼ਮੀਨ 'ਤੇ ਡਿੱਗ ਪਿਆ। ਇਸ ਦੇ ਨਾਲ ਹੀ ਹੈਲਮੇਟ ਪਹਿਨਣ ਕਾਰਨ ਇਸ ਵਾਰ ਫਿਰ ਬਚਾਅ ਹੋ ਗਿਆ। ਇਸ ਤਰ੍ਹਾਂ ਉਹ ਵਿਅਕਤੀ ਸਿਰਫ਼ 7 ਸਕਿੰਟਾਂ 'ਚ ਦੋ ਵਾਰ ਮੌਤ ਨੂੰ ਮਾਤ ਦਿੰਦਾ ਨਜ਼ਰ ਆਉਂਦਾ ਹੈ। ਫਿਲਹਾਲ ਦਿੱਲੀ ਪੁਲਿਸ ਦੀ ਇਸ ਮੁਹਿੰਮ ਦਾ ਹਾਂ-ਪੱਖੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਯੂਜ਼ਰਸ ਸੜਕ 'ਤੇ ਚੱਲਦੇ ਸਮੇਂ ਸਾਵਧਾਨ ਰਹਿਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget