ਪੜਚੋਲ ਕਰੋ

ਦਿੱਲੀ ਪੁਲਿਸ ਵੱਲੋਂ ਮੁਕਾਬਲੇ ਮਗਰੋਂ 5 ਅੱਤਵਾਦੀ ਗ੍ਰਿਫਤਾਰ ਕਰਨ ਦਾ ਦਾਅਵਾ

ਦਿੱਲੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਕਰਪੁਰ ਵਿੱਚ ਮੁਕਾਬਲੇ ਤੋਂ ਬਾਅਦ ਇਨ੍ਹਾਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਕੁਝ ਦਸਤਾਵੇਜ਼ ਵੀ ਮਿਲੇ ਹਨ। ਦੱਸ ਦਈਏ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦਾ ਸ਼ਕਰਪੁਰ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇਨ੍ਹਾਂ ਨੂੰ ਨਾਰਕੋ ਟੈਰੋਰਿਜ਼ਮ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋ ਪੰਜਾਬ ਦੇ ਤੇ ਤਿੰਨ ਕਸ਼ਮੀਰ ਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget