ਪੜਚੋਲ ਕਰੋ

ਕਿਲ੍ਹੇ 'ਚ ਤਬਦੀਲ ਹੋਵੇਗਾ CBI ਹੈੱਡਕੁਆਰਟਰ ! ਕੇਜਰੀਵਾਲ ਦੀ ਸੁਰੱਖਿਆ ਲਈ 1000 ਜਵਾਨਾਂ ਨੂੰ ਹੋਏਗੀ ਤੈਨਾਤੀ

CBI summons Arvind Kejriwal: ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿੱਚ 1000 ਤੋਂ ਵੱਧ ਜਵਾਨ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਤਾਇਨਾਤ ਕੀਤੇ ਜਾਣਗੇ।

Delhi News: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਐਤਵਾਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਭਲਕੇ ਸੀਬੀਆਈ ਹੈੱਡਕੁਆਰਟਰ ਜਾਣ ਵਾਲੇ ਹਨ। ਇਸ ਕਾਰਨ ਦਿੱਲੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਲਈ ਯੋਜਨਾ ਤਿਆਰ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਅਰਧ ਸੈਨਿਕ ਬਲਾਂ ਸਮੇਤ 1000 ਤੋਂ ਵੱਧ ਜਵਾਨ ਤਾਇਨਾਤ ਕੀਤੇ ਜਾਣਗੇ।

ਦਰਅਸਲ, ਕੇਂਦਰੀ ਏਜੰਸੀ ਨੇ ਐਤਵਾਰ (16 ਅਪ੍ਰੈਲ) ਨੂੰ ਸਵੇਰੇ 11 ਵਜੇ ਸੀਐਮ ਕੇਜਰੀਵਾਲ ਨੂੰ ਬੁਲਾਇਆ ਹੈ। ਸੀਬੀਆਈ ਨਵੀਂ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ। ਸੀਬੀਆਈ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਸੀ। ਜਿਸ ਲਈ ਭਲਕੇ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਬੀਆਈ ਹੈੱਡਕੁਆਰਟਰ ਪਹੁੰਚਣਗੇ। ਦੱਸ ਦੇਈਏ ਕਿ ਨਵੀਂ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

'ਆਪ' ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ

ਦੂਜੇ ਪਾਸੇ ਸੀਐਮ ਕੇਜਰੀਵਾਲ ਦੇ ਸੰਮਨ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲੇ ਕਰ ਰਹੀ ਹੈ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਅੱਤਿਆਚਾਰ ਦਾ ਅੰਤ ਹੋਵੇਗਾ। ਸੰਜੇ ਸਿੰਘ ਨੇ ਕਿਹਾ ਕਿ ਜਿਸ ਦਿਨ ਦਿੱਲੀ ਦੇ ਸੀਐਮ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਦੇਸ਼ ਦੇ ਪੀਐਮ ਦੇ ਦੋਸਤ ਦੀ ਕੰਪਨੀ ਵਿੱਚ ਨਿਵੇਸ਼ ਕੀਤਾ ਗਿਆ ਕਾਲਾ ਧਨ ਨਰਿੰਦਰ ਮੋਦੀ ਦਾ ਹੈ। ਉਸੇ ਦਿਨ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਅਗਲਾ ਨੰਬਰ ਤੇਰਾ ਹੈ। ਇਹ ਲੋਕ ਪੀਐਮ ਦੇ ਭ੍ਰਿਸ਼ਟਾਚਾਰ ਨੂੰ ਦਬਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੋਲੀ ਤੋਂ ਪਹਿਲਾਂ ਦੇਸ਼ ਨੂੰ ਮਿਲੀ ਖੁਸ਼ਖਬਰੀ! 7 ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚੀ ਮਹਿੰਗਾਈ ਰਿਟੇਲ ਦਰ

Punjab Police Recruitment: ਪੰਜਾਬ ਪੁਲਿਸ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਆਖ਼ਰੀ ਮੌਕਾ ! ਅਪਲਾਈ ਕਰਨ ਲਈ ਕੁਝ ਹੀ ਘੰਟੇ ਬਾਕੀ, ਜਾਣੋ ਕਿਵੇਂ ਕਰਨਾ ਅਪਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ

ਸਪੇਸਐਕਸ ਦੇ ਸਟਾਰਲਿੰਕ ਦੀ ਵਰਤੋਂ ਕਰਨ ਲਈ ਭਾਰਤੀ ਯੂਜ਼ਰਸ ਨੂੰ ਦੇਣੀ ਪਵੇਗੀ ਮੋਟੀ ਰਕਮ, ਦੇਖੋ ਕਿੰਨੇ ਦੀ ਪਵੇਗੀ ਪਲਾਨ ਦੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

Bikram Majithia | SIT ਵਲੋਂ ਬਿਕਰਮ ਮਜੀਠੀਆਂ ਨੂੰ 17 ਮਾਰਚ ਦੀ ਪੇਸ਼ੀ ਲਈ ਸੰਮਨ ਜਾਰੀਲੁਟੇਰਿਆਂ ਨੇ ਕੀਤੀ ਤਾੜ-ਤਾੜ ਫਾਇਰਿੰਗ, ਲੱਖਾਂ ਦੀ ਲੁੱਟ ਕਰ ਹੋਏ ਫਰਾਰ|Punjab News|Mandigobindgarh|Jagjit Singh Dhallewal|ਡੱਲੇਵਾਲ ਦੇ ਮਰਨ ਵਰਤ ਦਾ 106ਵਾਂ ਦਿਨ । MSP ਨੂੰ ਲੈ ਕੇ ਰਿਪੋਰਟ ਅਧਿਕਾਰੀਆਂ ਨੂੰ ਸੋਂਪੀPorsche Car Accident| ਤੇਜ ਰਫ਼ਤਾਰ ਪੋਰਸ਼ ਕਾਰ ਨੇ ਮਚਾਈ ਤਬਾਹੀ, ਜਨਮ ਦਿਨ ਦੀ ਰਾਤ ਲੜਕੇ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੋਲੀ ਤੋਂ ਪਹਿਲਾਂ ਦੇਸ਼ ਨੂੰ ਮਿਲੀ ਖੁਸ਼ਖਬਰੀ! 7 ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚੀ ਮਹਿੰਗਾਈ ਰਿਟੇਲ ਦਰ
ਹੋਲੀ ਤੋਂ ਪਹਿਲਾਂ ਦੇਸ਼ ਨੂੰ ਮਿਲੀ ਖੁਸ਼ਖਬਰੀ! 7 ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚੀ ਮਹਿੰਗਾਈ ਰਿਟੇਲ ਦਰ
Punjab Police Recruitment: ਪੰਜਾਬ ਪੁਲਿਸ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਆਖ਼ਰੀ ਮੌਕਾ ! ਅਪਲਾਈ ਕਰਨ ਲਈ ਕੁਝ ਹੀ ਘੰਟੇ ਬਾਕੀ, ਜਾਣੋ ਕਿਵੇਂ ਕਰਨਾ ਅਪਲਾਈ
Punjab Police Recruitment: ਪੰਜਾਬ ਪੁਲਿਸ 'ਚ ਭਰਤੀ ਹੋਣ ਦੇ ਚਾਹਵਾਨਾਂ ਲਈ ਆਖ਼ਰੀ ਮੌਕਾ ! ਅਪਲਾਈ ਕਰਨ ਲਈ ਕੁਝ ਹੀ ਘੰਟੇ ਬਾਕੀ, ਜਾਣੋ ਕਿਵੇਂ ਕਰਨਾ ਅਪਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ 'ਚ UAE ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਵੇਖੋ ਤਸਵੀਰਾਂ
ਸਪੇਸਐਕਸ ਦੇ ਸਟਾਰਲਿੰਕ ਦੀ ਵਰਤੋਂ ਕਰਨ ਲਈ ਭਾਰਤੀ ਯੂਜ਼ਰਸ ਨੂੰ ਦੇਣੀ ਪਵੇਗੀ ਮੋਟੀ ਰਕਮ, ਦੇਖੋ ਕਿੰਨੇ ਦੀ ਪਵੇਗੀ ਪਲਾਨ ਦੀ ਸਬਸਕ੍ਰਿਪਸ਼ਨ
ਸਪੇਸਐਕਸ ਦੇ ਸਟਾਰਲਿੰਕ ਦੀ ਵਰਤੋਂ ਕਰਨ ਲਈ ਭਾਰਤੀ ਯੂਜ਼ਰਸ ਨੂੰ ਦੇਣੀ ਪਵੇਗੀ ਮੋਟੀ ਰਕਮ, ਦੇਖੋ ਕਿੰਨੇ ਦੀ ਪਵੇਗੀ ਪਲਾਨ ਦੀ ਸਬਸਕ੍ਰਿਪਸ਼ਨ
ਪੰਜਾਬ 'ਚ ਨਸ਼ਾ ਤਸਕਰਾਂ 'ਤੇ ਕਾਰਵਾਈ, ਬਿਨਾਂ ਨੰਬਰ ਵਾਲੀਆਂ ਗੱਡੀਆਂ ਵੀ ਕੀਤੀਆਂ ਜ਼ਬਤ

ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ 4 ਦਿਨ ਰਹਿਣਗੀਆਂ ਛੁੱਟੀਆਂ, ਸਕੂਲ-ਕਾਲਜ ਰਹਿਣਗੇ ਬੰਦ

ਵੱਡੀ ਖ਼ਬਰ ! ਜਥੇਦਾਰ ਬਣਦਿਆਂ ਹੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਕਿਹਾ-ਮੈਂ ਹੱਥ ਜੋੜ ਕੇ ਛੱਡ ਦਿਆਂਗੇ ਇਹ ਸੇਵਾ

MI, CSK ਜਾਂ RCB, ਕੌਣ ਜਿੱਤੇਗਾ IPL 2025 ਦਾ ਖਿਤਾਬ? ਇਸ ਦਿੱਗਜ ਖਿਡਾਰੀ ਨੇ ਕਰ'ਤੀ ਵੱਡੀ ਭਵਿੱਖਬਾਣੀ

Embed widget