ਪੜਚੋਲ ਕਰੋ

ਧੂੰਆਂ ਦਿੱਲੀ ਲਈ ਵੱਡਾ ਖ਼ਤਰਾ, MCD ਦੇ ਸਾਰੇ ਸਕੂਲ ਬੰਦ

ਨਵੀਂ ਦਿੱਲੀ : ਦਿੱਲੀ ਵਿੱਚ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਐਮ ਸੀ ਡੀ ਨੇ ਆਪਣੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਸਥਿਤੀ ਇਹ ਹੈ ਕਿ ਦਿੱਲੀ ਦੇ ਆਸਮਾਨ ਵਿੱਚ ਪਿਛਲੇ ਛੇ ਦਿਨ ਤੋਂ ਧੂੰਆਂ ਛਾਇਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਵਿੱਚ ਹੋਏ ਵਾਧੇ ਕਾਰਨ ਸਥਿਤੀ ਜ਼ਿਆਦਾ ਖ਼ਤਰਨਾਕ ਹੋਈ ਹੈ। ਮੌਸਮ ਵਿਭਾਗ ਨੇ ਇਸ ਨੂੰ ਪਿਛਲੇ 17 ਸਾਲਾਂ ਵਿੱਚ ਸਭ ਤੋਂ ਖ਼ਤਰਨਾਕ ਧੂੰਆਂ ਐਲਾਨਿਆ ਹੈ। ਵੱਧ ਰਹੇ ਪ੍ਰਦੂਸ਼ਣ ਕਾਰਨ ਸਭ ਤੋਂ ਜ਼ਿਆਦਾ ਅਸਰ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਤੇ ਪੈ ਰਿਹਾ ਹੈ। ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਧੁੰਦ ਛਾਈ ਹੋਈ ਹੈ। ਇਸ ਨੂੰ ਦੇਖਦੇ ਹੋਏ ਦਿੱਲੀ ਦੇ ਕਈ ਨਿੱਜੀ ਅਤੇ ਸਰਕਾਰੀ ਸਕੂਲਾਂ ਨੇ ਇੱਕ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਨਾਲ ਨਾਲ ਗੁਰੂਗ੍ਰਾਮ ਦੇ ਕੁੱਝ ਸਕੂਲਾਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਨੇ ਬੱਚਿਆਂ ਨੂੰ ਮਾਸਕ ਲੱਗਾ ਕੇ ਰੱਖਣ ਦੀ ਸਲਾਹ ਦਿੱਤੀ ਹੈ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪ੍ਰਦੂਸ਼ਣ ਦਾ ਪੱਧਰ ਪੀ ਐਮ 2.5 ਅਤੇ ਪੀ ਐੱਮ 10 ਦੋਵੇਂ ਹੀ 500 ਤੱਕ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਕੁੱਝ ਦਿਨਾਂ ਤੱਕ ਦਿੱਲੀ ਦੀ ਫ਼ਿਜ਼ਾ ਵਿੱਚ ਇਸੀ ਤਰ੍ਹਾਂ ਧੂੰਆਂ ਛਾਇਆ ਰਹੇਗਾ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IPS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Big News: ਸਿਆਸੀ ਜਗਤ 'ਚ ਵੱਡੀ ਹਲਚਲ, ਮੋਦੀ ਸਰਕਾਰ ਵਿੱਚ ਹੋਵੇਗਾ ਫੇਰਬਦਲ? ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ; ਰਾਸ਼ਟਰਪਤੀ ਨੇ ਕੀਤਾ ਸਵੀਕਾਰ...
ਸਿਆਸੀ ਜਗਤ 'ਚ ਵੱਡੀ ਹਲਚਲ, ਮੋਦੀ ਸਰਕਾਰ ਵਿੱਚ ਹੋਵੇਗਾ ਫੇਰਬਦਲ? ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ; ਰਾਸ਼ਟਰਪਤੀ ਨੇ ਕੀਤਾ ਸਵੀਕਾਰ...
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

Embed widget