ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਹੀ ਸਾਹ ਲੈਣਾ ਔਖਾ, 20 ਸਿਗਰੇਟ ਬਰਾਬਰ ਧੂੰਆਂ ਜਾ ਰਿਹਾ ਅੰਦਰ

  ਨਵੀਂ ਦਿੱਲੀ: ਦਿੱਲੀ ਦਾ ਹਵਾ ਵਿੱਚ ਲਗਾਤਾਰ ਜ਼ਹਿਰ ਘੁਲਦਾ ਜਾ ਰਿਹਾ ਹੈ। ਜੇ ਤੁਸੀਂ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਵਿੱਚ ਰਹਿ ਰਹੇ ਹੋ ਤਾਂ ਤੁਸੀਂ ਰੋਜ਼ਾਨਾ 15-20 ਸਿਗਰੇਟ ਬਰਾਬਰ ਧੂੰਆਂ ਪੀ ਰਹੇ ਹੋ। ਦਿੱਲੀ ’ਤੇ ਲਗਾਤਾਰ ਸਮੋਗ ਦੀ ਮੋਟੀ ਪਰਤ ਚੜ੍ਹਦੀ ਜਾ ਰਹੀ ਹੈ। ਹਵਾ ਪ੍ਰਦੂਸ਼ਣ ਦਾ ਹਾਲ ਇਹ ਹੈ ਕਿ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਹਦਾਇਤ ਦਿੱਤੀ ਜਾ ਰਹੀ ਹੈ। ਕੱਲ੍ਹ ਦੇ ਮੁਕਾਬਲੇ ਸ਼ਹਿਰ ਵਿੱਚ ਅੱਜ ਹਾਲਾਤ ਕੁਝ ਚੰਗੇ ਹਨ ਪਰ ਕਈ ਇਲਾਕਿਆਂ ਵਿੱਚ ਹਾਲਾਤ ਅਜੇ ਵੀ ਖਤਰਨਾਕ ਬਣੇ ਹੋਏ ਹਨ। ਅੱਜ ਸਵੇਰੇ ਦਿੱਲੀ ਦਾ ਔਸਤ ਏਅਰ ਕਵਾਲਟੀ ਇੰਡੈਕਸ 449 ਰਿਹਾ। ਯਾਨੀ ਕਰੀਬ 20 ਸਿਗਰੇਟ ਦੇ ਬਰਾਬਰ ਧੂੰਆਂ ਸਾਡੇ ਸਰੀਰ ਅੰਦਰ ਜਾ ਰਿਹਾ ਹੈ। ਨੌਇਡਾ ਵਿੱਚ ਏਅਰ ਕੁਆਲਟੀ ਇੰਡੈਕਸ 465 ਤਕ ਪਹੁੰਚ ਗਿਆ ਹੈ। ਯਾਨੀ ਉੱਥੋਂ ਦੇ ਲੋਕ 21 ਸਿਗਰੇਟ ਦਾ ਧੂੰਆਂ ਸਰੀਰ ਅੰਦਰ ਨਿਗਲ ਰਹੇ ਹਨ। ਗੁਰੂਗਰਾਮ ਦੀ ਗੱਲ ਕੀਤੀ ਜਾਏ ਤਾਂ ਇੱਥੋਂ ਦੀ ਹਵਾ 23 ਸਿਗਰੇਟ ਦੇ ਬਰਾਬਰ ਧੂੰਏਂ ਨਾਲ ਪਲੀਤ ਹੈ। ਦੀਵਾਲੀ ਨੂੰ ਵੇਖਦਿਆਂ ਹਵਾ ਦੇ ਹੋਰ ਖਰਾਬ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦਿੱਲੀ ਦੇ ਕਈ ਇਲਾਕਿਆਂ ਵਿੱਚ ਕੱਲ੍ਹ ਏਅਰ ਕੁਆਲਟੀ ਇੰਡੈਕਸ 700 ਦੇ ਪਾਰ ਰਿਕਾਰਡ ਕੀਤਾ ਗਿਆ ਸੀ ਯਾਦ ਰਹੇ ਕਿ ਹਵਾ ਦੀ ਗੁਣਵੱਤਾ ਉਦੋਂ ਚੰਗੀ ਮੰਨੀ ਜਾਂਦੀ ਹੈ ਜਦੋਂ ਇਸ ਦਾ ਏਅਰ ਇੰਡੈਕਸ ਕਵਾਲਟੀ (ਏਕਿਊਆਈ) 0 ਤੋਂ 50 ਦੇ ਵਿਚਕਾਰ ਹੁੰਦਾ ਹੈ। ਏਕਿਊਆਈ ਦੇ 51-100 ਵਿਚਾਲੇ ਰਹਿਣ ’ਤੇ ਹਵਾ ਦੀ ਕਵਾਲਟੀ ਤਸੱਲੀਬਖਸ਼ ਮੰਨੀ ਜਾਂਦੀ ਹੈ। 101-200 ਵਿਚਾਲੇ ਮੱਧਮ, 201-300 ਵਿਚਾਲੇ ਖਰਾਬ, 301-400 ਵਿਚਾਲੇ ਬੇਹੱਦ ਖਰਾਬ ਤੇ 401-500 ਵਿਚਾਲੇ ਹਵਾ ਦੀ ਗੁਣਵੱਤਾ ਨੂੰ ਗੰਭੀਰ ਮੰਨਿਆ ਜਾਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Milk Price Hike: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
Chandigarh BJP Office Blast : ਚੰਡੀਗੜ੍ਹ 'ਚ BJP ਦਫ਼ਤਰ ਦੇ ਬਾਹਰ ਬਲਾਸਟ , ਮੱਚਿਆ ਹੜਕੰਪ ,ਗੱਡੀ ਦੇ ਟੁੱਟੇ ਸ਼ੀਸ਼ੇ ,ਪੜ੍ਹੋ ਪੂਰੀ ਖ਼ਬਰ 
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ 'ਤੇ ਨਵਾਂ ਟੈਕਸ ਲਗਾਉਣ ਦਾ ਕੀਤਾ ਵਿਰੋਧ
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
DM Gagandeep Singh Case : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ ,ਪੜ੍ਹੋ ਪੂਰੀ ਖ਼ਬਰ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Halwara Airport ਤੋਂ 15 ਮਈ ਤੋਂ ਸ਼ੁਰੂ ਹੋਣਗੀਆਂ ਉਡਾਣਾਂ , ਫਲਾਈਟ ਦੀ ਬੁਕਿੰਗ ਸ਼ੁਰੂ ,ਜਾਣੋ ਪੂਰੀ ਜਾਣਕਾਰੀ 
Embed widget