ਪੜਚੋਲ ਕਰੋ

Petrol and Diesel Vehicles Ban: ਦਿੱਲੀ 'ਚ ਪੈਟਰੋਲ ਤੇ ਡੀਜ਼ਲ ਵਾਹਨਾਂ ਨੂੰ ਨਹੀਂ ਮਿਲੇਗਾ ਐਂਟਰੀ, ਜਾਣੋ ਕਾਰਨ

ਦਿੱਲੀ 'ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪੈਟਰੋਲ ਤੇ ਡੀਜ਼ਲ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਪੜ੍ਹੋ ਪੂਰੀ ਖ਼ਬਰ।

Delhi Pollution: ਦਿੱਲੀ 'ਚ ਹਵਾ ਪ੍ਰਦੂਸ਼ਣ ਵਿੱਚ ਬਹੁਤਾ ਸੁਧਾਰ ਨਹੀਂ ਹੋ ਰਿਹਾ ਹੈ ਤੇ ਅੱਜ ਵੀ ਹਵਾ ਗੁਣਵੱਤਾ ਸੂਚਕਾਂਕ 'ਬਹੁਤ ਖ਼ਰਾਬ' ਸ਼੍ਰੇਣੀ ਵਿੱਚ 383 ਹੈ। ਹਾਲਾਂਕਿ, ਪਹਿਲਾਂ ਦੇ ਮੁਕਾਬਲੇ ਥੋੜ੍ਹੀ ਰਾਹਤ ਕਹੀ ਜਾ ਸਕਦੀ ਹੈ, ਜਦੋਂ AQI 400 ਨੂੰ ਪਾਰ ਕਰ ਗਿਆ ਸੀ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਹੈ ਕਿ 27 ਨਵੰਬਰ ਤੋਂ 3 ਦਸੰਬਰ ਤੱਕ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਰਹੇਗੀ। ਹਾਲਾਂਕਿ, ਜ਼ਰੂਰੀ ਸੇਵਾਵਾਂ ਵਿੱਚ ਲੱਗੇ ਇਲੈਕਟ੍ਰਿਕ ਤੇ ਸੀਐਨਜੀ ਵਾਹਨਾਂ ਦੀ ਐਂਟਰੀ ਉਪਲਬਧ ਹੋਵੇਗੀ।

ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ 29 ਨਵੰਬਰ ਤੋਂ ਖੁੱਲ੍ਹਣਗੇ

ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਮੀਖਿਆ ਕਰਨ ਲਈ ਸਮੀਖਿਆ ਮੀਟਿੰਗ ਤੋਂ ਬਾਅਦ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਸਰੀਰਕ ਕਲਾਸਾਂ ਮੁੜ ਸ਼ੁਰੂ ਕਰਨ ਤੇ 29 ਨਵੰਬਰ ਤੋਂ ਸਰਕਾਰੀ ਦਫਤਰਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਗੋਪਾਲ ਰਾਏ ਨੇ ਸਰਕਾਰੀ ਕਰਮਚਾਰੀਆਂ ਨੂੰ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਅਸੀਂ ਹਾਲ ਹੀ ਵਿੱਚ ਪ੍ਰਾਈਵੇਟ ਸੀਐਨਜੀ ਬੱਸਾਂ ਕਿਰਾਏ ’ਤੇ ਲਈਆਂ ਹਨ। ਅਸੀਂ ਗੁਲਾਬੀ ਬਾਗ ਤੇ ਨਿਮਰੀ ਕਲੋਨੀ ਵਰਗੀਆਂ ਸਰਕਾਰੀ ਰਿਹਾਇਸ਼ੀ ਕਲੋਨੀਆਂ ਦੇ ਕਰਮਚਾਰੀਆਂ ਨੂੰ ਲਿਆਉਣ ਲਈ ਇਨ੍ਹਾਂ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ।"

ਸਰਕਾਰ ਦਿੱਲੀ ਸਕੱਤਰੇਤ ਤੋਂ ਆਈਟੀਓ ਤੇ ਇੰਦਰਪ੍ਰਸਥ ਮੈਟਰੋ ਸਟੇਸ਼ਨਾਂ ਤੱਕ ਆਪਣੇ ਕਰਮਚਾਰੀਆਂ ਲਈ ਸ਼ਟਲ ਬੱਸ ਸੇਵਾ ਵੀ ਸ਼ੁਰੂ ਕਰੇਗੀ।

ਦੱਸ ਦੇਈਏ ਕਿ 13 ਨਵੰਬਰ ਨੂੰ ਦਿੱਲੀ ਸਰਕਾਰ ਨੇ ਸਕੂਲ-ਕਾਲਜ ਬੰਦ ਕਰਨ ਦੇ ਨਾਲ-ਨਾਲ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਜਾਂ ਅਧਿਕਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਸਮੱਸਿਆ ਨੂੰ ਦੇਖਦੇ ਹੋਏ ਸਰਕਾਰ ਨੇ ਬਾਅਦ ਵਿੱਚ ਉਸਾਰੀ ਦੇ ਕੰਮ ਦੀ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
Ludhiana News: ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ
Ludhiana News: ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
Punjab News: ਪੰਜਾਬ ਭਰ 'ਚ ਇਸ ਦਿਨ ਬੱਸ ਅੱਡੇ ਰਹਿਣਗੇ ਬੰਦ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
ਲਖਨਊ ਜਾ ਕੇ ਪੰਜਾਬ ਨੇ ਕਰਵਾਈ ਬੱਲੇ-ਬੱਲੇ! ਪਹਿਲਾਂ ਪ੍ਰਭਸਿਮਰਨ ਦੀ ਤੂਫ਼ਾਨੀ ਪਾਰੀ, ਫਿਰ ਕਪਤਾਨ ਸ਼੍ਰੇਅਸ ਦੇ ਬੱਲੇ ਨੇ ਮਚਾਇਆ ਕਹਿਰ; 8 ਵਿਕਟਾਂ ਨਾਲ ਜਿੱਤਿਆ ਮੈਚ
ਲਖਨਊ ਜਾ ਕੇ ਪੰਜਾਬ ਨੇ ਕਰਵਾਈ ਬੱਲੇ-ਬੱਲੇ! ਪਹਿਲਾਂ ਪ੍ਰਭਸਿਮਰਨ ਦੀ ਤੂਫ਼ਾਨੀ ਪਾਰੀ, ਫਿਰ ਕਪਤਾਨ ਸ਼੍ਰੇਅਸ ਦੇ ਬੱਲੇ ਨੇ ਮਚਾਇਆ ਕਹਿਰ; 8 ਵਿਕਟਾਂ ਨਾਲ ਜਿੱਤਿਆ ਮੈਚ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, ਲੋਕ ਸੰਪਰਕ ਵਿਭਾਗ 'ਚ ਸੀਨੀਅਰ IAS ਰਾਮਵੀਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, ਲੋਕ ਸੰਪਰਕ ਵਿਭਾਗ 'ਚ ਸੀਨੀਅਰ IAS ਰਾਮਵੀਰ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਸਰੀਰ ਲਈ ‘ਜ਼ਹਿਰੀਲੀ’ ਖਾਣ-ਪੀਣ ਦੀਆਂ ਇਹ 5 ਚੀਜ਼ਾਂ, ਡਾਕਟਰ ਨੇ ਦੱਸਿਆ– ਭੁੱਲ ਕੇ ਵੀ ਨਾ ਖਾਓ!
ਸਰੀਰ ਲਈ ‘ਜ਼ਹਿਰੀਲੀ’ ਖਾਣ-ਪੀਣ ਦੀਆਂ ਇਹ 5 ਚੀਜ਼ਾਂ, ਡਾਕਟਰ ਨੇ ਦੱਸਿਆ– ਭੁੱਲ ਕੇ ਵੀ ਨਾ ਖਾਓ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-04-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-04-2025)
Embed widget