ਪੜਚੋਲ ਕਰੋ

ਦਿੱਲੀ ‘ਚ ਸ਼ੁਰੂ ਹੋਇਆ ਔਡ ਈਵਨ ਫਾਰਮੂਲਾ, ਹੁਣ ਤਕ ਕੱਟੇ ਗਏ ਦੋ ਚਲਾਨ

ਰਾਜਧਾਨੀ ਦਿੱਲੀ ਅਤੇ ਉਸ ਦੇ ਨੇੜਲੇ ਇਲਾਕਿਆਂ ‘ਚ ਪ੍ਰਦੁਸ਼ਣ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਦਿੱਲੀ ਤੋਂ ਇਲਾਵਾ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ‘ਚ ਪ੍ਰਦੁਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਦਿੱਲੀ ਨੂੰ ਪ੍ਰਦੁਸ਼ਣ ਤੋਂ ਬਚਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਅਤੇ ਉਸ ਦੇ ਨੇੜਲੇ ਇਲਾਕਿਆਂ ‘ਚ ਪ੍ਰਦੁਸ਼ਣ ਨਾਲ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਦਿੱਲੀ ਤੋਂ ਇਲਾਵਾ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ‘ਚ ਪ੍ਰਦੁਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਦਿੱਲੀ ਨੂੰ ਪ੍ਰਦੁਸ਼ਣ ਤੋਂ ਬਚਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਵੱਲੋਂ ਐਲਾਨਿਆ ਗਿਆ ਔਡ-ਈਵਨ ਫਾਰਮੂਲਾ ਵੀ ਅੱਜ ਯਾਨੀ 4 ਨਵੰਬਰ ਤੋਂ ਸ਼ੁਰੂ ਹੋ ਗਿਆ ਹੈ। ਦਿੱਲੀ ‘ਚ ਚਾਰ ਨਵੰਬਰ ਤੋਂ 15 ਨਵੰਬਰ ਤਕ ਸੜਕਾਂ ‘ਚ ਔਡ-ਈਵਨ ਫਾਰਮੂਲੇ ਤਹਿਤ ਗੱਡੀਆਂ ਚਲਣਗੀਆਂ। ਜਿਨ੍ਹਾਂ ਦਾ ਉਲੰਘਣ ਕਰਨ ਵਾਲਿਆਂ ਨੂੰ 4000 ਰੁਪਏ ਤਕ ਦਾ ਜ਼ੁਰਮਾਨਾ ਹੈ। ਚਲਾਨ ਤੋਂ ਬਚਣ ਅਤੇ ਦਿੱਲੀ ‘ਚ ਪ੍ਰਦੁਸ਼ਣ ਨੂੰ ਕੁਝ ਕੰਟ੍ਰੋਲ ਕਰਨ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਸ ਨਿਯਮ ਦਾ ਉਲੰਘਣ ਕਰਨ ਦੇ ਚੱਕਰ ‘ਚ ਹੁਣ ਤਕ ਰਾਜਧਾਨੀ ‘ਚ ਦੋ ਦੇ ਚਲਾਨ ਵੀ ਕੱਟੇ ਜਾ ਚੁੱਕੇ ਹਨ। ਉਧਰ ਪ੍ਰਦੁਸ਼ਣ ਨੂੰ ਲੈਕ ਕੇ ਅੱਕ ਸੁਪਰੀਮ ਕੋਰਟ ‘ਚ ਵੀ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਈਪੀਸੀਏ ਦੀ ਰਿਪੋਰਟ ‘ਤੇ ਵਿਚਾਰ ਕਰੇਗਾ। ਇਸ ਦੇ ਨਾਲ ਹੀ ਕੇਜਰੀਵਾਲ ਨੇ ਟਵੀਟ ਕਰ ਕਿਹਾ, “ਪ੍ਰਦੁਸ਼ਣ ਘੱਟ ਕਰਨ ਦੇ ਲਈ ਅੱਜ ਤੋਂ ਔਡ-ਈਵਨ ਸ਼ੁਰੂ ਹੋ ਰਿਹਾ ਹੈ। ਆਪਣੇ ਲਈ, ਆਪਣੇ ਬੱਚੀਆਂ ਦੀ ਸਿਹਤ ਲਈ ਅਤੇ ਆਪਣੇ ਪਰਿਵਾਰ ਦੇ ਸਾਹਾਂ ਲਈ ਔਡ-ਈਵਨ ਫਾਰਮੂਲੇ ਦੀ ਪਾਲਣਾ ਜ਼ਰੂਰ ਕਰੋ। ਕਾਰ ਸ਼ੇਅਰ ਕਰੋ। ਇਸ ਨਾਲ ਦੋਸਤੀ ਵਧੇਗੀ, ਰਿਸ਼ਤੇ ਬਣਨਗੇ, ਪੈਟਰੋਲ ਬਚੇਗਾ ਅਤੇ ਪ੍ਰਦੁਸ਼ਣ ਵੀ ਘੱਟ ਹੋਵੇਗਾ”।

ਟਾਪ ਹੈਡਲਾਈਨ

Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmet News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।
History of Independent India : ਆਜ਼ਾਦੀ ਤੋਂ ਬਾਅਦ ਭਾਰਤ ਵਿੱਚ ਸਭ ਤੋਂ ਪਹਿਲਾਂ ਕੀ ਵਾਪਰਿਆ? ਹਰ ਵੇਰਵੇ ਬਾਰੇ ਜਾਣੋ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget