ਪੜਚੋਲ ਕਰੋ

ਦਿੱਲੀ ‘ਚ ਪ੍ਰਦੂਸ਼ਣ ਦੇ ਮਸਲੇ ‘ਚ ਦੀਵਾਲੀ ਦੀ ਰਾਤ ਟੁੱਟ ਸਕਦਾ ਪਿਛਲੇ ਚਾਰ ਸਾਲ ਦਾ ਰਿਕਾਰਡ

SAFAR ਨੇ ਕਿਹਾ ਬਿਲਕੁਲ ਪਟਾਕੇ ਨਾ ਚਲਾਉਣ ਦੀ ਸਥਿਤੀ ‘ਚ ਪੀਐਮ 2.5 ਦਾ ਪੱਧਰ ਪਿਛਲੇ ਚਾਰ ਸਾਲਾਂ ‘ਚ ਸਭ ਤੋਂ ਹੇਠਲੇ ਪੱਧਰ ਤੇ ਰਹਿਣ ਦੀ ਸੰਭਾਵਨਾ ਹੈ। ਕਿਉਂਕਿ ਦਿੱਲੀ ‘ਚ ਸਤ੍ਹਾ ‘ਤੇ ਹਵਾ ਦੇ ਬਹੁਤ ਸ਼ਾਂਤ ਨਾ ਰਹਿਣ ਨਾਲ ਪ੍ਰਦੂਸ਼ਕਾਂ ਨੂੰ ਖਦੇੜਨ ‘ਚ ਮਦਦ ਕਰੇਗੀ।

ਨਵੀਂ ਦਿੱਲੀ: ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਚੁੱਕਾ ਹੈ। ਅਜਿਹੇ ‘ਚ ਜੇਕਰ ਦਿੱਲੀ ‘ਚ ਪਟਾਕੇ  ਨਹੀਂ  ਚਲਾਏ ਜਾਂਦੇ ਹਨ ਤਾਂ ਪੀਐਮ ਦਾ ਪੱਧਰ  2.5 ਜੋ ਕਿ ਪਿਛਲੇ ਚਾਰ ਸਾਲਾਂ ‘ਚ ਸਭ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਦੀ ਇਕ ਏਜੰਸੀ ਨੇ ਵੀਰਵਾਰ ਇਹ ਜਾਣਕਾਰੀ ਦਿੱਤੀ। ਪ੍ਰਿਥਵੀ ਵਿਗਿਆਨ ਮੰਤਰਾਲੇ ਦੀ ਹਵਾ ਗੁਣਵੱਤਾ ਜਾਂਚਕਰਤਾ SAFAR ਨੇ ਕਿਹਾ ਕਿ ਦੀਵਾਲੀ ਦੌਰਾਨ ਪਟਾਕੇ ਨਾ ਚਲਾਉਣ ਨਾਲ ਪ੍ਰਦੂਸ਼ਣ ਪੱਧਰ ਬੇਹੱਦ ਖਰਾਬ ਸ਼੍ਰੇਣੀ ਦੀ ਉੱਪਰੀ ਸੀਮਾ ‘ਤੇ ਰਹਿਣ ਦੀ ਸੰਭਾਵਨਾ ਹੈ।

SAFAR ਨੇ ਕਿਹਾ ਬਿਲਕੁਲ ਪਟਾਕੇ ਨਾ ਚਲਾਉਣ ਦੀ ਸਥਿਤੀ ‘ਚ ਪੀਐਮ 2.5 ਦਾ ਪੱਧਰ ਪਿਛਲੇ ਚਾਰ ਸਾਲਾਂ ‘ਚ ਸਭ ਤੋਂ ਹੇਠਲੇ ਪੱਧਰ ਤੇ ਰਹਿਣ ਦੀ ਸੰਭਾਵਨਾ ਹੈ। ਕਿਉਂਕਿ ਦਿੱਲੀ ‘ਚ ਸਤ੍ਹਾ ‘ਤੇ ਹਵਾ ਦੇ ਬਹੁਤ ਸ਼ਾਂਤ ਨਾ ਰਹਿਣ ਨਾਲ ਪ੍ਰਦੂਸ਼ਕਾਂ ਨੂੰ ਖਦੇੜਨ ‘ਚ ਮਦਦ ਕਰੇਗੀ।

ਦਿਲ ਤੇ ਫੇਫੜਿਆਂ ਦੀਆਂ ਪਰੇਸ਼ਾਨੀਆਂ ਪੈਦਾ ਕਰਦਾ ਹੈ ਵਧਦਾ ਪੀਐਮ

ਪੀਐਮ 2.5 ਅਜਿਹਾ ਕਣ ਹੈ ਜਿਸ ਦਾ ਵਿਆਸ ਇਨਸਾਨ ਦੇ ਬਾਲ ਦੇ ਵਿਆਸ ਦਾ ਮਹਿਜ਼ ਤਿੰਨ ਫੀਸਦ ਹੁੰਦਾ ਹੈ। ਤੇ ਇਹ ਦਿਲ ਤੇ ਫੇਫੜਿਆਂ ਦੀਆਂ ਪਰੇਸ਼ਾਨੀਆਂ ਪੈਦਾ ਕਰਦਾ ਹੈ। ਇਸ ਨਾਲ ਵਿਅਕਤੀ ਦੀ ਸਮੇਂ ਤੋਂ ਪਹਿਲਾਂ ਮੌਤ ਹੋ ਸਕਦੀ ਹੈ।

0 ਅਤੇ 50 ਦੇ ਵਿਚਕਾਰ ਏਕਿਊਆਈ 'ਚੰਗਾ', 51 ਅਤੇ 100 'ਸੰਤੁਸ਼ਟੀਜਨਕ' ਹੈ, 101 ਅਤੇ 200 'ਮੱਧਮ', 201 ਅਤੇ 300 'ਮਾੜੇ', 301 ਅਤੇ 400 'ਬਹੁਤ ਖ਼ਰਾਬ' ਤੇ 401 ਅਤੇ 500 ਦੇ ਵਿਚਕਾਰ 'ਗੰਭੀਰ' ਸ਼੍ਰੇਣੀ ਵਿੱਚ ਮੰਨੇ ਜਾਂਦੇ ਹਨ।

SAFAR ਦਾ ਕਹਿਣਾ ਹੈ ਕਿ ਪਰਾਲੀ ਸਾੜਨ ਨਾਲ ਏਕਿਊਆਈ ਤੇ ਅਗਲੇ ਦੋ ਦਿਨਾਂ ‘ਚ ਮਾਮੂਲੀ ਤੋਂ ਮੱਧਮ ਵਾਧਾ ਹੋ ਸਕਦਾ ਹੈ। ਉਸਨੇ ਕਿਹਾ ਕਿ ਅੱਗ ਸਾੜਨ ਨਾਲ ਸਬੰਧਤ ਉਤਸਰਜਨ ਨਾਲ 15 ਨਵੰਬਰ ਤੋਂ ਤੜਕੇ ਪੀਐਮ 2.5 ‘ਚ ਵਾਧਾ ਹੋ ਸਕਦਾ ਹੈ। SAFAR ਨੇ ਕਿਹਾ ਦੀਵਾਲੀ ਦੀ ਰਾਤ ਹਵਾ ਗੁਣਵੱਤਾ ਬੇਹੱਦ ਖਰਾਬ ਦੀ ਉੱਪਰੀ ਸੀਮਾ ਤੇ ਗੰਭੀਰ ਸ਼੍ਰੇਣੀ ਦੀ ਸ਼ੁਰੂਆਤੀ ਬਿੰਦੂ ਦੇ ਵਿਚ ਰਹਿਣ ਦੀ ਸੰਭਾਵਨਾ ਹੈ।

ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ 'ਬੰਦੂਕਾਂ' ਦਾ ਇਸਤੇਮਾਲ, ਆਖਿਰ ਕੀ ਹੈ ਖਾਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget