ਪੜਚੋਲ ਕਰੋ
Advertisement
ਦਿੱਲੀ 'ਚ ਮੀਂਹ ਮਗਰੋਂ ਜਲਥਲ, ਕਈ ਹਿੱਸਿਆਂ 'ਚ ਹੜ੍ਹ ਵਰਗਾ ਮਾਹੌਲ
ਕੌਮੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਤੋਂ ਥੋੜ੍ਹੀ ਰਾਹਤ ਮਿਲੀ।
ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹੋਈ ਭਾਰੀ ਬਾਰਸ਼ ਤੋਂ ਬਾਅਦ ਲੋਕਾਂ ਨੂੰ ਹੁੰਮਸ ਤੋਂ ਥੋੜ੍ਹੀ ਰਾਹਤ ਮਿਲੀ। ਪੂਰਬੀ ਦਿੱਲੀ, ਕੇਂਦਰੀ ਦਿੱਲੀ, ਬਾਰਾਪੁਲਾ ਫਲਾਈਓਵਰ ਤੇ ਨਿਜ਼ਾਮੂਦੀਨ ਵਿੱਚ ਜ਼ੋਰਦਾਰ ਮੀਂਹ ਪਿਆ ਜਿਸ ਤੋਂ ਬਾਅਦ ਸੜਕਾਂ 'ਤੇ ਪਾਣੀ ਭਰ ਗਿਆ।
ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਮੌਸਮ ਦੇ ਔਸਤ ਤਾਪਮਾਨ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ। ਨਮੀ ਦਾ ਪੱਧਰ 77 ਪ੍ਰਤੀਸ਼ਤ ਦਰਜ ਕੀਤਾ ਗਿਆ।
Delhi: Rain lashes several parts of the national capital, visuals from Rail Bhawan and Vigyan Bhawan areas. pic.twitter.com/gsTld6C7sq
— ANI (@ANI) August 28, 2020
ਮੌਸਮ ਵਿਗਿਆਨੀਆਂ ਨੇ ਸ਼ਾਮ ਤਕ ਬੱਦਲਵਾਈ ਤੇ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੋ ਸਕਦਾ ਹੈ। ਬਾਰਸ਼ ਤੋਂ ਬਾਅਦ ਬਹੁਤ ਸਾਰੇ ਖੇਤਰਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement